ਪੜਚੋਲ ਕਰੋ

ਹੁਣ ਪੰਜਾਬ 'ਚ ਦਿਲ-ਦਹਿਲਾਉਣ ਵਾਲਾ ਕਾਰਾ, 6 ਸਾਲਾ ਬੱਚੀ ਨਾਲ ਬਲਾਤਕਰ ਕਰਕੇ ਜਿਉਂਦੀ ਨੂੰ ਲਈ ਅੱਗ

ਪੁਲਿਸ ਨੇ 19 ਸਾਲਾ ਮੁਲਜ਼ਮ ਸੁਰਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ 'ਤੇ ਰੇਪ, ਲਾਸ਼ ਕੁਰਦ ਬੁਰਦ ਕਰਨ, ਹੱਤਿਆ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਹੁਸ਼ਿਆਰਪੁਰ: ਇੱਥੋਂ ਦੇ ਟਾਂਡਾ ਦੇ ਇੱਕ ਪਿੰਡ ਵਿੱਚ ਛੇ ਸਾਲਾ ਮਾਸੂਮ ਬੱਚੀ ਨਾਲ ਦੁਸ਼ਕਰਮ ਕਰਕੇ ਉਸ ਨੂੰ ਜਿੰਦਾ ਸਾੜ ਦਿੱਤਾ ਗਿਆ। ਅੱਧਸੜ੍ਹੇ ਸਰੀਰ ਨੂੰ ਬੋਰੀ ਨਾਲ ਢੱਕ ਕੇ ਘਰ ਦੇ ਕੋਲ ਹਵੇਲੀ 'ਚ ਲੁਕਾ ਕੇ ਰੱਖਿਆ ਤਾਂ ਕਿ ਰਾਤ ਹੋਣ ਤੇ ਲਾਸ਼ ਖੁਰਦ-ਬੁਰਦ ਕੀਤੀ ਜਾ ਸਕੇ।

ਦਰਅਸਲ ਬੱਚੀ ਦੁਪਹਿਰ ਤੋਂ ਲਾਪਤਾ ਸੀ। ਕਾਫੀ ਦੇਰ ਲੱਭਣ ਤੋਂ ਬਾਅਦ ਲਾਸ਼ ਕਿਸਾਨ ਸੁਰਜੀਤ ਸਿੰਘ ਦੀ ਹਵੇਲੀ ਤੋਂ ਮਿਲੀ। ਬੱਚੀ ਦੇ ਪਿਤਾ ਮੁਲਜ਼ਮ ਕੋਲ ਹੀ ਡਰਾਈਵਰ ਹਨ। ਬੱਚੀ ਦੀ ਮਾਂ ਨੇ ਕਿਹਾ ਉਸ ਦੀ ਬੇਟੀ ਦੁਪਹਿਰ ਤੋਂ ਲਾਪਤਾ ਸੀ। ਤਲਾਸ਼ ਕਰਨ 'ਤੇ ਪਤਾ ਲੱਗਾ ਕਿ ਸੁਰਜੀਤ ਸਿੰਘ ਦਾ ਪੋਤਾ ਸੁਰਪ੍ਰੀਤ ਸਿੰਘ ਉਸ ਦੀ ਬੇਟੀ ਨੂੰ ਕਿਤੇ ਲੈ ਕੇ ਜਾ ਰਿਹਾ ਸੀ। ਸ਼ਾਮ ਨੂੰ ਜਦੋਂ ਉਨ੍ਹਾਂ ਹਵੇਲੀ ਜਾ ਕੇ ਦੇਖਿਆ ਤਾਂ ਬੋਰੀ 'ਚ ਬੇਟੀ ਦੀ ਅਧਸੜੀ ਲਾਸ਼ ਮਿਲੀ।

ਪੁਲਿਸ ਨੇ 19 ਸਾਲਾ ਮੁਲਜ਼ਮ ਸੁਰਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ 'ਤੇ ਰੇਪ, ਲਾਸ਼ ਕੁਰਦ ਬੁਰਦ ਕਰਨ, ਹੱਤਿਆ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਬੱਚੀ ਅਰਧ ਨਗਨ ਹਾਲਤ ਚ ਸੀ। ਬੱਚੀ ਮੁਲਜ਼ਮ ਨੂੰ ਜਾਣਦੀ ਸੀ, ਇਸ ਲਈ ਉਸ ਦੇ ਨਾਲ ਚਲੇ ਗਈ।

ਉਹ ਬਿਸਕੁਟ ਖਵਾਉਣ ਦੇ ਬਹਾਨੇ ਉਸ ਨੂੰ ਨਾਲ ਲੈ ਗਿਆ। ਉਸ ਨੇ ਹਵੇਲੀ ਚ ਹੀ ਬੱਚੀ ਨਾਲ ਬਲਾਤਕਾਰ ਕੀਤਾ ਤੇ ਫਿਰ ਆਪਣਾ ਗੁਨਾਹ ਲੁਕਾਉਣ ਲਈ ਬੱਚੀ ਨੂੰ ਅੱਗ ਲਾ ਦਿੱਤੀ। ਉਧਰ, ਪਿੰਡ ਵਾਲਿਆਂ ਨੇ ਮੁਲਜ਼ਮ ਖਿਲਾਫ ਸਖਤ ਸਜ਼ਾ ਦੀ ਮੰਗ ਕੀਤੀ ਹੈ।

ਵਿਧਾਨ ਸਭਾ 'ਚ ਬਿੱਲ ਲਿਆ ਕੇ ਕੈਪਟਨ ਨੇ ਇਸ ਤਰ੍ਹਾਂ ਕੇਂਦਰ ਦੇ ਪਾਲੇ 'ਚ ਸੁੱਟੀ ਗੇਂਦ, ਪੜ੍ਹੋ ਪੂਰੀ ਰਿਪੋਰਟ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget