ਪੜਚੋਲ ਕਰੋ

ਵੱਡੇ ਤੇ ਛੋਟੇ ਬਾਦਲ ਦੇ ਸੰਮਨ ਜਾਰੀ, ਧੋਖਾਧੜੀ ਤੇ ਜਾਅਲਸਾਜ਼ੀ ਦਾ ਕੇਸ

ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਨੂੰ ਤਲਬ ਕੀਤਾ ਹੈ। ਸਿਵਲ ਜੱਜ ਮੋਨਿਕਾ ਸ਼ਰਮਾ ਏਸੀਜੇਐਮ ਹੁਸ਼ਿਆਰਪੁਰ ਨੇ ਇਨ੍ਹਾਂ ਲੀਡਰਾਂ ਨੂੰ ਸਾਜ਼ਿਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦੇ ਚੱਲ ਰਹੇ ਕੇਸ ਵਿੱਚ 3 ਦਸੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਹੈ। ਇਸ ਕੇਸ ਵਿੱਚ ਭਾਰਤ ਦੇ ਚੋਣ ਕਮਿਸ਼ਨ, ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਚਰਨਜੀਤ ਸਿੰਘ ਬਰਾੜ ਤੇ ਸਾਬਕਾ ਸਕੱਤਰ ਮਨਜੀਤ ਸਿੰਘ ਤਰਨਤਾਰਨੀ ਵੀ ਸਬੰਧਤ ਰਿਕਾਰਡ ਪੇਸ਼ ਕਰਕੇ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ।

ਚੰਡੀਗੜ੍ਹ: ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਨੂੰ ਤਲਬ ਕੀਤਾ ਹੈ। ਸਿਵਲ ਜੱਜ ਮੋਨਿਕਾ ਸ਼ਰਮਾ ਏਸੀਜੇਐਮ ਹੁਸ਼ਿਆਰਪੁਰ ਨੇ ਇਨ੍ਹਾਂ ਲੀਡਰਾਂ ਨੂੰ ਸਾਜ਼ਿਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦੇ ਚੱਲ ਰਹੇ ਕੇਸ ਵਿੱਚ 3 ਦਸੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਹੈ। ਇਸ ਕੇਸ ਵਿੱਚ ਭਾਰਤ ਦੇ ਚੋਣ ਕਮਿਸ਼ਨ, ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਚਰਨਜੀਤ ਸਿੰਘ ਬਰਾੜ ਤੇ ਸਾਬਕਾ ਸਕੱਤਰ ਮਨਜੀਤ ਸਿੰਘ ਤਰਨਤਾਰਨੀ ਵੀ ਸਬੰਧਤ ਰਿਕਾਰਡ ਪੇਸ਼ ਕਰਕੇ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ। ਸੋਸ਼ਲਿਸਟ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਨੇਤਾਵਾਂ ਵਿਰੁੱਧ ਸਾਜ਼ਿਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦਾ ਕੇਸ ਚੱਲ ਰਿਹਾ ਹੈ। ਖੇੜਾ ਨੇ ਅਦਾਲਤ ਨੂੰ ਠੋਸ ਸਬੂਤ ਤੇ ਦਸਤਾਵੇਜ਼ ਪੇਸ਼ ਕਰਦਿਆਂ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਅਹੁਦੇਦਾਰਾਂ ਨੇ ਪਾਰਟੀ ਦਾ ਪੁਰਾਣਾ ਵਿਧਾਨ ਲੁਕਾ ਕੇ ਰੱਖਿਆ, ਜਿਸ ਵਿੱਚ ਇਹ ਪਾਰਟੀ ਸਿੱਖ ਸਿਧਾਂਤਾਂ ਨੂੰ ਪ੍ਰਣਾਈ ਹੋਈ ਦੱਸੀ ਗਈ ਸੀ। 1989 ਵਿਚ ਉਨ੍ਹਾਂ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਝੂਠਾ ਹਲਫ਼ਨਾਮਾ ਦਿੱਤਾ ਕਿ ਇਹ ਪਾਰਟੀ ਧਰਮ ਨਿਰਪੱਖ, ਜਮਹੂਰੀ ਤੇ ਸਮਾਜਵਾਦੀ ਕਦਰਾਂ ਕੀਮਤਾਂ ਦੀ ਧਾਰਨੀ ਬਣ ਗਈ ਹੈ ਜਦੋਂਕਿ ਇਹ ਪਾਰਟੀ ਲਗਾਤਾਰ ਸ਼੍ਰੋਮਣੀ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿੱਚ ਉਮੀਦਵਾਰ ਖੜ੍ਹੇ ਕਰਦੀ ਰਹੀ ਹੈ। ਭਾਵੇਂ ਮੋਗਾ ਕਾਨਫ਼ਰੰਸ ਸਮੇਂ ਇਸ ਨੇ ਐਲਾਨ ਕੀਤਾ ਕਿ ਇਹ ਪਾਰਟੀ ਸੈਕੂਲਰ ਬਣ ਗਈ ਹੈ ਪਰ ਇਸ ਦੇ ਬਾਵਜੂਦ 2008 ਤੱਕ ਆਪਣੇ ਵਿਧਾਨ ਵਿਚ ਕੋਈ ਸੋਧ ਨਹੀਂ ਕੀਤੀ ਸੀ ਜਦੋਂਕਿ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਕੇਵਲ ਧਾਰਮਿਕ ਪਾਰਟੀ ਹੀ ਲੜ ਸਕਦੀ ਹੈ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget