ਪੜਚੋਲ ਕਰੋ

ਲੋਕ ਸਭਾ ਟਿਕਟਾਂ ਵੰਡਣ ਦੇ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ 'ਤੇ ਲੱਗੇ ਗੰਭੀਰ ਦੋਸ਼

"ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਮਰਜ਼ੀ ਨਾਲ ਚਹੇਤਿਆਂ ਨੂੰ ਟਿਕਟਾਂ ਦਿਵਾਈਆਂ ਹਨ ਅਤੇ ਯੋਗ ਉਮੀਦਵਾਰਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ"

ਹੁਸ਼ਿਆਰਪੁਰ: ਕਾਂਗਰਸ ਵੱਲੋਂ ਲੋਕ ਸਭਾ ਉਮੀਦਵਾਰਾਂ ਦੇ ਐਲਾਨ ਨੂੰ ਕਾਫੀ ਦਿਨ ਹੋ ਗਏ ਹਨ, ਪਰ ਟਿਕਟਾਂ ਨਾ ਮਿਲਣ ਕਾਰਨ ਹੌਲੀ-ਹੌਲੀ ਪਾਰਟੀ ਖ਼ਿਲਾਫ਼ ਬਾਗ਼ੀ ਸੁਰਾਂ ਤੇਜ਼ ਹੋ ਗਈਆਂ ਹਨ। ਦੁਆਬੇ ਵਿੱਚੋਂ ਦੂਜੇ ਵੱਡੇ ਕਾਂਗਰਸੀ ਨੇਤਾ ਦੀ ਪਾਰਟੀ ਨਾਲ ਨਾਰਾਜ਼ਗੀ ਜੱਗ ਜ਼ਾਹਰ ਹੋ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਮਨਮਰਜ਼ੀ ਕਰਨ ਦੇ ਦੋਸ਼ ਵੀ ਲੱਗੇ ਹਨ। ਲੋਕ ਸਭਾ ਟਿਕਟਾਂ ਵੰਡਣ ਦੇ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ 'ਤੇ ਲੱਗੇ ਗੰਭੀਰ ਦੋਸ਼ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਆਪਣੀ ਮਰਜ਼ੀ ਕਰਨ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਪਾਰਟੀ ਇੰਚਾਰਜ ਦੀ ਨਹੀਂ ਚੱਲਦੀ ਬਲਕਿ ਕੈਪਟਨ ਦੀ ਚੱਲਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਨੂੰ ਤਾਂ ਮਿਲਣਾ ਵੀ ਬੜਾ ਔਖਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਮਰਜ਼ੀ ਨਾਲ ਚਹੇਤਿਆਂ ਨੂੰ ਟਿਕਟਾਂ ਦਿਵਾਈਆਂ ਹਨ ਅਤੇ ਯੋਗ ਉਮੀਦਵਾਰਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ। ਸੰਤੋਸ਼ ਚੌਧਰੀ ਆਪਣੇ ਪਾਰਟੀ ਵਰਕਰਾਂ ਨਾਲ ਬੈਠਕਾਂ ਵੀ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਪਣੇ ਵਰਕਰਾਂ ਦੀ ਸਲਾਹ ਨਾਲ ਉਹ ਅਗਲੀ ਰਣਨੀਤੀ ਉਲੀਕਣਗੇ। ਜ਼ਰੂਰ ਪੜ੍ਹੋ- ਲੋਕ ਸਭਾ ਟਿਕਟ ਨਾ ਮਿਲਣ 'ਤੇ ਕੇਪੀ ਨੇ ਖੋਲ੍ਹਿਆ ਕਾਂਗਰਸ ਖ਼ਿਲਾਫ਼ ਮੋਰਚਾ ਜ਼ਿਕਰਯੋਗ ਹੈ ਕਿ ਸੰਤੋਸ਼ ਚੌਧਰੀ ਤੋਂ ਪਹਿਲਾਂ ਜਲੰਧਰ ਤੋਂ ਸਾਬਕਾ ਐਮਪੀ ਮਹਿੰਦਰ ਸਿੰਘ ਕੇਪੀ ਵੀ ਟਿਕਟ ਨਾ ਮਿਲਣ ਦਾ ਦੁਖੜਾ ਰੋ ਚੁੱਕੇ ਹਨ। ਕੇਪੀ ਨੇ ਤਾਂ ਆਜ਼ਾਦ ਚੋਣ ਲੜਨ ਦੀ ਚੇਤਾਵਨੀ ਤਕ ਦੇ ਦਿੱਤੀ ਹੈ। ਕਾਂਗਰਸ ਨੇ ਜਲੰਧਰ ਤੋਂ ਚੌਧਰੀ ਸੰਤੋਖ ਸਿੰਘ ਅਤੇ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਲੋਕ ਸਭਾ ਉਮੀਦਵਾਰ ਐਲਾਨਿਆ ਹੋਇਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...

ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ

Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ

Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ

Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...

Embed widget