ਪੜਚੋਲ ਕਰੋ

ਪੰਜਾਬ ਦੇ ਬਾਜ਼ਾਰ 'ਚ ਨੌਜਵਾਨ ਦਾ ਕਤਲ, ਭੱਜ ਰਹੇ ਕਾਤਲਾਂ ਨਾਲ ਵਾਪਰਿਆ ਭਿਆਨਕ ਹਾਦਸਾ, 1 ਦੀ ਹੋਈ ਮੌਤ

Gurdspur News: ਹੁਸ਼ਿਆਰਪੁਰ 'ਚ 5 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ, ਜਦਕਿ ਦੂਜਾ ਗੰਭੀਰ ਜ਼ਖਮੀ ਹੈ। ਉੱਥੇ ਹੀ ਭੱਜਣ ਵੇਲੇ ਹਮਲਾਵਰਾਂ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ।

Gurdspur News: ਹੁਸ਼ਿਆਰਪੁਰ 'ਚ 5 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ, ਜਦਕਿ ਦੂਜਾ ਗੰਭੀਰ ਜ਼ਖਮੀ ਹੈ। ਉੱਥੇ ਹੀ ਭੱਜਣ ਵੇਲੇ ਹਮਲਾਵਰਾਂ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ। ਜਿਸ ਕਾਰਨ 4 ਜ਼ਖਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ। ਇਹ ਘਟਨਾ ਦੇਰ ਰਾਤ ਗੜ੍ਹਦੀਵਾਲਾ ਬੱਸ ਸਟੈਂਡ ਦੀ ਹੈ। ਮ੍ਰਿਤਕ ਦੀ ਪਛਾਣ ਅਵਿਨਾਸ਼ ਵਾਸੀ ਮਿਰਜ਼ਾਪੁਰ ਵਜੋਂ ਹੋਈ ਹੈ। ਉਸ ਦੇ ਸਾਥੀ ਗਗਨਦੀਪ ਸਿੰਘ ਨੂੰ ਦਸੂਹਾ ਸਿਵਲ ਹਸਪਤਾਲ ਵਿਖੇ ਫਰਸਟ ਏਡ ਤੋਂ ਬਾਅਦ ਜਲੰਧਰ ਰੈਫਰ ਕਰ ਦਿੱਤਾ ਗਿਆ।

ਹਮਲਾਵਰਾਂ ਦੀ ਪਛਾਣ ਰਿਸ਼ੀ, ਨਵਜੋਤ, ਗੌਰਵ, ਰਵੀ, ਰਵਜੋਤ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਰਿਸ਼ੀ ਨਵਜੋਤ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਜਿੱਥੇ ਰਿਸ਼ੀ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਬਾਕੀਆਂ ਦਾ ਦਸੂਹਾ ਵਿੱਚ ਇਲਾਜ ਚੱਲ ਰਿਹਾ ਹੈ। ਹੁਸ਼ਿਆਰਪੁਰ 'ਚ 5 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ, ਜਦਕਿ ਦੂਜਾ ਗੰਭੀਰ ਜ਼ਖਮੀ ਹੈ। ਉੱਥੇ ਹੀ ਭੱਜਣ ਵੇਲੇ ਹਮਲਾਵਰਾਂ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ।

ਜਿਸ ਕਾਰਨ 4 ਜ਼ਖਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ। ਇਹ ਘਟਨਾ ਦੇਰ ਰਾਤ ਗੜ੍ਹਦੀਵਾਲਾ ਬੱਸ ਸਟੈਂਡ ਦੀ ਹੈ। ਮ੍ਰਿਤਕ ਦੀ ਪਛਾਣ ਅਵਿਨਾਸ਼ ਵਾਸੀ ਮਿਰਜ਼ਾਪੁਰ ਵਜੋਂ ਹੋਈ ਹੈ। ਉਸ ਦੇ ਸਾਥੀ ਗਗਨਦੀਪ ਸਿੰਘ ਨੂੰ ਦਸੂਹਾ ਸਿਵਲ ਹਸਪਤਾਲ ਵਿਖੇ ਫਰਸਟ ਏਡ ਤੋਂ ਬਾਅਦ ਜਲੰਧਰ ਰੈਫਰ ਕਰ ਦਿੱਤਾ ਗਿਆ। ਹਮਲਾਵਰਾਂ ਦੀ ਪਛਾਣ ਰਿਸ਼ੀ, ਨਵਜੋਤ, ਗੌਰਵ, ਰਵੀ, ਰਵਜੋਤ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਰਿਸ਼ੀ ਨਵਜੋਤ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਜਿੱਥੇ ਰਿਸ਼ੀ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਬਾਕੀਆਂ ਦਾ ਦਸੂਹਾ ਵਿੱਚ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਥਾਣਾ ਦਸੂਹਾ, ਗੜ੍ਹਦੀਵਾਲਾ, ਟਾਂਡਾ ਦੀ ਪੁਲਿਸ ਨੇ ਹਸਪਤਾਲ ਪਹੁੰਚ ਕੇ ਬਿਆਨ ਦਰਜ ਕਰ ਲਏ ਹਨ। ਇਸ ਮਾਮਲੇ 'ਚ ਪੁਲਿਸ ਘਟਨਾ ਦੇ ਕਾਰਨਾਂ ਦੀ ਵੀ ਜਾਂਚ ਕਰ ਰਹੀ ਹੈ।

ਦਸੂਹਾ ਦੀ ਥਾਣਾ ਇੰਚਾਰਜ ਪ੍ਰਭਜੋਤ ਕੌਰ ਨੇ ਦੱਸਿਆ ਕਿ ਇਹ ਘਟਨਾ ਗੜ੍ਹਦੀਵਾਲਾ ਇਲਾਕੇ ਦੀ ਹੈ। ਵੱਡੀ ਵਾਰਦਾਤ ਹੋਣ ਦੀ ਸੂਚਨਾ ਸਾਡੇ ਥਾਣੇ ਨੂੰ ਮਿਲੀ। ਜਿਸ ਕਾਰਨ ਅਸੀਂ ਹਸਪਤਾਲ ਪਹੁੰਚ ਕੇ ਗੜ੍ਹਦੀਵਾਲਾ ਪੁਲਿਸ ਦਾ ਸਹਿਯੋਗ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਕਾਰ ਵਿੱਚ ਸਵਾਰ ਨੌਜਵਾਨਾਂ ਨੇ ਪਹਿਲਾਂ ਗੜ੍ਹਦੀਵਾਲਾ ਇਲਾਕੇ ਵਿੱਚ ਦੋ ਨੌਜਵਾਨਾਂ ’ਤੇ ਹਮਲਾ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਦੌਰਾਨ ਕਾਰ ਤੇਜ਼ ਹੋਣ ਕਾਰਨ ਉਨ੍ਹਾਂ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ ਅਤੇ ਸਾਰੇ ਜ਼ਖਮੀ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget