ਪੜਚੋਲ ਕਰੋ

Hoshiarpur News: ਆਯੂਸ਼ਮਾਨ ਕਾਰਡ ਬਣਵਾਓ, 1 ਲੱਖ ਰੁਪਏ ਦਾ ਨਕਦ ਇਨਾਮ ਪਾਓ : ਡੀ. ਸੀ 

Punjab News: ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸਹੂਲਤ ਮਿਲੇਗੀ। ਆਓ ਜਾਣਦੇ ਹਾਂ ਇਸ ਬਾਰੇ..

Ayushman Card In Punjab: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਪੂਰੇ ਜ਼ੋਰਾਂ ਸ਼ੋਰਾਂ ਦੇ ਨਾਲ ਪੰਜਾਬ ਵਾਸੀਆਂ ਤੱਕ ਇਸ ਦੀ ਪਹੁੰਚ ਕੀਤੀ ਜਾ ਰਹੀ ਹੈ ਤੇ ਨਾਲ ਹੀ ਇਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਫਾਇਦਾ ਲੈ ਸਕਣ। ਇਸ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ 'ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ 'ਤੇ ਦੀਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ।

ਹੋਰ ਪੜ੍ਹੋ : ਝੋਨੇ ਦੀ ਪਰਾਲੀ ਖੇਤਾਂ ਵਿੱਚ ਨਾ ਸਾੜਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਗੀਆਂ ਆਸ਼ਾ ਵਰਕਰਾਂ, ਦਿੱਤੀ ਗਈ ਖ਼ਾਸ ਟ੍ਰੇਨਿੰਗ

ਲੱਕੀ ਡਰਾਅ ਖੁੱਲ੍ਹਣ ਦੀ ਮਿਤੀ 4 ਦਸੰਬਰ

ਇਹ ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ, ਪੰਜਾਬ ਵੱਲੋਂ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿਚ ਲੱਕੀ ਡਰਾਅ ਦੇ ਜ਼ਰੀਏ 10 ਲੋਕਾਂ ਨੂੰ ਨਕਦ ਇਨਾਮ ਦਿੱਤੇ ਜਾਣੇ ਹਨ, ਜਿਸ ਵਿਚ ਪਹਿਲਾ ਇਨਾਮ 1 ਲੱਖ ਰੁਪਏ ਦਾ ਹੋਵੇਗਾ। ਦੂਜਾ ਇਨਾਮ 50 ਹਜ਼ਾਰ, ਤੀਜਾ ਇਨਾਮ 25 ਹਜ਼ਾਰ, ਚੌਥਾ ਇਨਾਮ 10 ਹਜ਼ਾਰ, ਪੰਜਵਾਂ ਇਨਾਮ 8 ਹਜ਼ਾਰ ਛੇਵੇਂ ਤੋਂ ਦਸਵਾਂ ਇਨਾਮ 5 ਹਜ਼ਾਰ ਰੁਪਏ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਲੱਕੀ ਡਰਾਅ ਖੁੱਲ੍ਹਣ ਦੀ ਮਿਤੀ 4 ਦਸੰਬਰ 2023 ਹੋਵੇਗੀ।

ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਡ 'ਤੇ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਕਾਰਡ ਖੁਦ ਘਰ ਬੈਠੇ “ਆਯੂਸ਼ਮਾਨ ਐੱਪ” ਨਾਲ ਵੀ ਬਣਾਇਆ ਜਾ ਸਕਦਾ ਹੈ ਜਾਂ ਕਾਰਡ ਬਣਵਾਉਣ ਲਈ ਨਜ਼ਦੀਕੀ ਆਸ਼ਾ ਵਰਕਰ ਜਾਂ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget