ਪੜਚੋਲ ਕਰੋ

Hoshiarpur News: ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

Vigilance Bureau: ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਾ ਰੰਗੀ ਹੱਥੀਂ ਕਾਬੂ ਕੀਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਜ਼ਮੀਨ ਦੇ ਇੰਤਕਾਲ ਲਈ ਪਰਿਵਾਰ ਤੋਂ ਪਹਿਲਾਂ ਵੀ 15,000 ਰੁਪਏ ਲੈ ਚੁੱਕਾ ਹੈ।

Hoshiarpur News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਅਧਿਕਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਤਨੂਲੀ (Tanuli village of Hoshiarpur) ਦੀ ਵਸਨੀਕ ਜਸਵਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

15,000 ਰੁਪਏ ਦੀ ਮੰਗ ਕਰ ਰਿਹਾ ਸੀ

ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੇ ਪਤੀ ਸਮੇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸਦੀ ਨਨਾਣ ਨੂੰ ਜ਼ਿੰਦਾ ਹੋਣ ਸੰਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਇਹ ਪੈਸੇ ਦੇਣ ਲਈ ਉਸਦੇ ਮੋਬਾਈਲ ਫੋਨ 'ਤੇ ਸੁਨੇਹਾ ਭੇਜਿਆ ਹੈ ਕਿ ਜੇਕਰ ਜਲਦ ਪੈਸੇ ਨਾ ਦਿੱਤੇ ਤਾਂ ਕੁਝ ਦਿਨਾਂ ਬਾਅਦ ਰਿਸ਼ਵਤ ਦੀ ਰਕਮ ਵਧ ਕੇ 20,000 ਰੁਪਏ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੀ ਫੋਨ ਕਾਲ ਦੌਰਾਨ 15,000 ਰੁਪਏ ਦੀ ਰਿਸ਼ਵਤ ਲੈਣ ਲਈ ਜ਼ੋਰ ਪਾਇਆ ਹੈ।

ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਮੰਗੀ ਮੋਟੀ ਰਿਸ਼ਵਤ

ਸ਼ਿਕਾਇਤਕਰਤਾ ਨੇ ਅੱਗੇ ਇਹ ਵੀ ਦੱਸਿਆ ਕਿ ਉਕਤ ਪਟਵਾਰੀ ਨੇ ਪਹਿਲਾਂ ਉਨਾਂ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਸਦੇ ਪਤੀ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਕੰਮ ਨੂੰ ਪੂਰਾ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।

ਵਿਜੀਲੈਂਸ ਬਿਊਰੋ ਦੀ ਟੀਮ ਨੇ ਕਾਬੂ ਕਰਨ ਲਈ ਵਿਛਾਇਆ ਸੀ ਇਹ ਜਾਲ 

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਮੌਕੇ ਉੱਤੇ ਹੀ ਮੁਲਜ਼ਮ ਕੋਲੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ

ਬੁਲਾਰੇ ਨੇ ਦੱਸਿਆ ਕਿ ਇਸ ਸੰਬੰਧ ਵਿੱਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget