ਪੜਚੋਲ ਕਰੋ

ਹੁਸ਼ਿਆਰਪੁਰ ਪੁਲਿਸ ਨੇ ਇੱਕ ਕਾਰ 'ਚੋਂ ਬਰਾਮਦ ਕੀਤੀ 30 ਲੱਖ ਰੁਪਏ ਦੀ ਨਕਦੀ  ,2 ਵਿਅਕਤੀ ਗ੍ਰਿਫ਼ਤਾਰ

ਹੁਸ਼ਿਆਰਪੁਰ ਦੇ ਐਸ.ਐਸ.ਪੀ ਧਰੂਮਨ ਐੱਚ ਨਿਬਲੇ ਆਈ.ਪੀ. ਐੱਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜ਼ਿਲ੍ਹੇ ਦੀ ਹੱਦ ਦੇ ਅੰਦਰ ਲੱਗਦੇ ਨਾਕਿਆਂ ਦੀ ਚੈਕਿੰਗ ਮੁਹਿੰਮ ਚਲਾਈ ਗਈ ਹੈ।

ਹੁਸ਼ਿਆਰਪੁਰ : ਵਿਧਾਨ ਸਭਾ ਚੋਣਾਂ ਦੌਰਾਨ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ ਦੇ ਐਸ.ਐਸ.ਪੀ ਧਰੂਮਨ ਐੱਚ ਨਿਬਲੇ ਆਈ.ਪੀ. ਐੱਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜ਼ਿਲ੍ਹੇ ਦੀ ਹੱਦ ਦੇ ਅੰਦਰ ਲੱਗਦੇ ਨਾਕਿਆਂ ਦੀ ਚੈਕਿੰਗ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। 

ਜਦੋਂ ਥਾਣਾ ਤਲਵਾੜਾ ਦੇ ਆਈ.ਟੀ.ਆਈ ਮੋੜ ਪਰ ਲੱਗੇ ਨਾਕੇ ਦੌਰਾਨ ਪੁਲਿਸ ਪਾਰਟੀ ਵੱਲੋਂ ਇੱਕ ਅਨੋਵਾ ਕਾਰ ਨੰਬਰ ਪੀ.ਬੀ 10 ਐਫ ਐਫ਼ 7272 ਰੰਗ ਸਿਲਵਰ ਦੀ ਚੈਕਿੰਗ ਕਰਨ ਦੌਰਾਨ ਉਸ ਵਿਚ ਸਵਾਰ ਦੋ ਵਿਅਕਤੀ ਇਲਾਹੀ ਨੂਰ ਮੁਹੰਮਦ ਪੁੱਤਰ ਸਾਧੂ ਖਾਨ , ਮੰਡੀ ਗੋਬਿੰਦਗੜ੍ਹ , ਜਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਵਿਕਾਸ ਕੁਮਾਰ ਪੁੱਤਰ ਜਗਦੀਸ਼ ਸਿੰਘ ਵਾਸੀ ਨਗਰ ਮੰਡੀ ਗੋਬਿੰਦਗੜ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪਾਸੋਂ ਮਿਲੀ ਇਕ ਬੈਗ ਦੀ ਤਲਾਸ਼ੀ ਘਰਾਂ 30 ਲੱਖ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ ਹੈ। 

ਇਸ ਸਬੰਧੀ ਬਣਦੀ ਕਾਰਵਾਈ ਕਰਕੇ ਇਨਕਮ ਟੈਕਸ ਵਿਭਾਗ ਅਤੇ ਇਲੈਕਸ਼ਨ ਕਮਿਸ਼ਨ ਨੂੰ ਅਗਲੀ ਕਾਰਵਾਈ ਲਈ ਸੂਚਿਤ ਕਰ ਦਿੱਤਾ ਗਿਆ ਹੈ।  ਇਹ ਪਤਾ ਲਗਾਇਆ ਜਾ ਸਕੇ ਕਿ ਰੁਪਏ ਕਿਸ ਕੰਮ ਵਾਸਤੇ ਲਿਆਂਦੇ ਗਏ ਹਨ, ਕਿਥੋਂ ਲਿਆਂਦੇ ਗਏ ਹਨ। ਇਸ ਸਬੰਧੀ ਇਸ ਤਰ੍ਹਾਂ ਰਕਮ ਮਿਲਣ 'ਤੇ ਕਾਰਵਾਈ ਕੀਤੀ ਜਾਵੇਗੀ। 
 
ਦੱਸ ਦੇਈਏ ਕਿ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲਾਗੂ ਹੈ। ਚੋਣ ਕਮਿਸ਼ਨ ਮੁਤਾਬਕ ਕਿਸੇ ਵੀ ਰਾਜਨੀਤਕ ਪਾਰਟੀ ਦੇ ਖ਼ਾਤੇ ਵਿੱਚ ਚੋਣ ਪ੍ਰਕਿਰਿਆ ਦੌਰਾਨ ਪੈਸਿਆਂ ਦਾ ਲੈਣ-ਦੇਣ, ਜੋ ਕਿ ਇੱਕ ਲੱਖ ਰੁਪਏ ਦੀ ਰਕਮ ਤੋਂ ਵੱਧ ਹੋਵੇ ਜਾਂ ਕੋਈ ਵੀ ਹੋਰ ਸ਼ੱਕੀ ਲੈਣ-ਦੇਣ, ਜਿਸ ਬਾਰੇ ਸ਼ੱਕ ਹੋਵੇ ਕਿ ਉਹ ਵੋਟਰਾਂ ਨੂੰ ਰਿਸ਼ਵਤ ਦੇਣ ਵੱਜੋਂ ਵਰਤੀ ਜਾ ਸਕਦੀ ਹੈ ਤਾਂ ਉਸ ਦੀ ਜਾਣਕਾਰੀ ਵੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲਈ ਜਾ ਸਕਦੀ ਹੈ।

ਹੁਸ਼ਿਆਰਪੁਰ ਪੁਲਿਸ ਨੇ ਇੱਕ ਕਾਰ 'ਚੋਂ ਬਰਾਮਦ ਕੀਤੀ 30 ਲੱਖ ਰੁਪਏ ਦੀ ਨਕਦੀ  ,2 ਵਿਅਕਤੀ ਗ੍ਰਿਫ਼ਤਾਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget