ਪੜਚੋਲ ਕਰੋ

ਮਹਿਲਾ ਅਧਿਆਪਕਾਂ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ ਪ੍ਰਿੰਸੀਪਲ, ਸਿੱਖਿਆ ਵਿਭਾਗ ਨੇ ਕੀਤਾ ਸਿੱਧਾ

ਸ਼ਹਿਰ ਦੇ ਦਾਤਾਰਪੁਰ ’ਚ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਅਸ਼ਲੀਲ ਹਰਕਤਾਂ ਕਰਨ ਦੇ ਇਲਜ਼ਾਮ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਦਾਤਾਰਪੁਰ ਦੇ ਸਰਕਾਰੀ ਸਕੂਲ ’ਚ ਪ੍ਰਿੰਸੀਪਲ ਵਿਕਰਮ ਸਿੰਘ ਨੂੰ ਬੀਤੇ ਦਿਨ ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ ਮੁਅੱਤਲ ਕਰ ਦਿੱਤਾ ਗਿਆ।

ਹੁਸ਼ਿਆਰਪੁਰ: ਸ਼ਹਿਰ ਦੇ ਦਾਤਾਰਪੁਰ ’ਚ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਅਸ਼ਲੀਲ ਹਰਕਤਾਂ ਕਰਨ ਦੇ ਇਲਜ਼ਾਮ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਦਾਤਾਰਪੁਰ ਦੇ ਸਰਕਾਰੀ ਸਕੂਲ ’ਚ ਪ੍ਰਿੰਸੀਪਲ ਵਿਕਰਮ ਸਿੰਘ ਨੂੰ ਬੀਤੇ ਦਿਨ ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ ਮੁਅੱਤਲ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਉਕਤ ਪ੍ਰਿੰਸੀਪਲ ਦੀ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਈ। ਇਸ ਵੀਡੀਓ ’ਚ ਉਕਤ ਪ੍ਰਿੰਸੀਪਲ 2 ਮਹਿਲਾ ਅਧਿਆਪਕਾਂ ਨਾਲ ਅਸ਼ਲੀਲ ਹਰਕਤਾਂ ਕਰਦੇ ਹੋਏ ਦਿਖਾਈ ਦੇ ਰਿਹਾ ਸੀ ਜਿਸ 'ਤੇ ਨੋਟਿਸ ਲੈਂਦਿਆ ਸਿੱਖਿਆ ਵਿਭਾਗ ਨੇ ਇਹ ਕਾਰਵਾਈ ਕੀਤੀ ਹੈ।

ਮਹਿਲਾ ਅਧਿਆਪਕਾਂ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ ਪ੍ਰਿੰਸੀਪਲ, ਸਿੱਖਿਆ ਵਿਭਾਗ ਨੇ ਕੀਤਾ ਸਿੱਧਾ

ਟਾਪ ਹੈਡਲਾਈਨ

ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ

ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 

Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026

Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  

Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ

ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?

Embed widget