ਪੜਚੋਲ ਕਰੋ

ਹੁਸ਼ਿਆਰਪੁਰ ਦੀ ਪ੍ਰੋਫੈਸਰ ਨੇ ਸਬ ਇੰਸਪੈਕਟਰ 'ਤੇ ਲਾਏ ਸਰੀਰਕ ਸੋਸ਼ਣ ਦੇ ਇਲਜ਼ਾਮ

ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੀ ਰਹਿਣ ਵਾਲੀ ਇੱਕ ਲਾਅ ਕਾਲਜ ਦੀ ਪ੍ਰੋਫੈਸਰ ਨੇ ਪੰਜਾਬ ਦੇ ਨਵੇਂ ਨਿਯੁਕਤ ਅੰਡਰ ਟ੍ਰੇਨਿੰਗ ਸਬ ਇੰਸਪੈਕਟਰ ਆਦਿੱਤੀਆ ਸ਼ਰਮਾ ‘ਤੇ ਸਰੀਰਕ ਸੋਸ਼ਣ ਤੇ ਉਸ ਨਾਲ ਕੁੱਟਮਾਰ ਦੇ ਇਲਜ਼ਾਮ ਲਾਏ ਹਨ।

ਪਠਾਨਕੋਟ: ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੀ ਰਹਿਣ ਵਾਲੀ ਇੱਕ ਲਾਅ ਕਾਲਜ ਦੀ ਪ੍ਰੋਫੈਸਰ ਨੇ ਪੰਜਾਬ ਦੇ ਨਵੇਂ ਨਿਯੁਕਤ  ਅੰਡਰ ਟ੍ਰੇਨਿੰਗ ਸਬ ਇੰਸਪੈਕਟਰ ਆਦਿੱਤੀਆ ਸ਼ਰਮਾ ‘ਤੇ ਸਰੀਰਕ ਸੋਸ਼ਣ ਤੇ ਉਸ ਨਾਲ ਕੁੱਟਮਾਰ ਦੇ ਇਲਜ਼ਾਮ ਲਾਏ ਹਨ। ਪੀੜਤਾ ਨੇ ਇਸ ਦੀ ਸ਼ਿਕਾਇਤ ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ, ਹਿਊਮਨ ਰਾਈਟ ਕਮਿਸ਼ਨ ਦੇ ਨਾਲ-ਨਾਲ ਐਸਐਸਪੀ ਹੁਸ਼ਿਆਰਪੁਰ ਨੂੰ ਕੀਤੀ ਹੈ। ਹੁਸ਼ਿਆਰਪੁਰ ਦੀ ਪ੍ਰੋਫੈਸਰ ਨੇ ਸਬ ਇੰਸਪੈਕਟਰ 'ਤੇ ਲਾਏ ਸਰੀਰਕ ਸੋਸ਼ਣ ਦੇ ਇਲਜ਼ਾਮ ਪੀੜਤਾ ਨੇ ਆਪਣੀ ਸ਼ਿਕਾਇਤ ‘ਚ ਪੰਜਾਬ ਦੇ ਆਲਾ ਅਧਿਕਾਰੀਆਂ ਤੋਂ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਹੈ। ਫਿਲਹਾਲ ਪੀੜਤਾ ਮੀਡੀਆ ਸਾਹਮਣੇ ਕੁਝ ਵੀ ਕਹਿਣ ਤੋਂ ਕਤਰਾ ਰਹੀ ਹੈ। ਪੀੜਤਾ ਨੇ ਜਿਸ ਨੌਜਵਾਨ ‘ਤੇ ਇਲਜ਼ਾਮ ਲਾਏ ਹਨ, ਉਸ ਦੇ ਪਿਤਾ ਪੰਜਾਬ ਪੁਲਿਸ ਵਿੱਚੋਂ ਸੇਵਾ ਮੁਕਤ ਏਜੀਪੀ ਇਸ਼ਵਰ ਚੰਦ ਸ਼ਰਮਾ ਹਨ। ਇਸ ਕਰਕੇ ਪੁਲਿਸ ਅਧਿਕਾਰੀ ਕੇਸ ਨੂੰ ਲੈ ਜਲਦਬਾਜ਼ੀ ‘ਚ ਕੋਈ ਕਦਮ ਚੁੱਕਣਾ ਨਹੀਂ ਚਾਹੁੰਦੇ। ਇਸ ਲਈ ਪੀੜਤਾ ਹੁਸ਼ਿਆਰਪੁਰ ਪੁਲਿਸ ਨੂੰ ਮਿਲੀ ਸ਼ਿਕਾਇਤ ‘ਤੇ ਜਾਂਚ ਕਰਨ ਦੀ ਗੱਲ ਕਹਿ ਰਹੀ ਹੈ। ਇਸ ਦੀ ਜਾਂਚ ਐਸਪੀ ਰੈਂਕ ਦੀ ਮਹਿਲਾ ਅਧਿਕਾਰੀ ਨੂੰ ਸੌਂਪੀ ਗਈ ਹੈ। ਇਸ ਗੱਲ ਦੀ ਜਾਣਕਾਰੀ ਡੀਐਸਪੀ ਸਿਟੀ ਹੁਸ਼ਿਆਰਪੁਰ ਨੇ ਸਾਂਝੀ ਕੀਤੀ ਹੈ। ਉਧਰ ਮਿਲੀ ਜਾਣਕਾਰੀ ਮੁਤਾਬਕ ਹਿਊਮਨ ਰਾਈਟ ਕਮਿਸ਼ਨ ਨੇ ਵੀ ਇਸ ਕੇਸ ਦੀ ਗੰਭੀਰਤਾ ਨੂੰ ਵੇਖਦੇ ਹੋਏ ਐਸਐਸਪੀ ਹੁਸ਼ਿਆਰਪੁਰ ਨੂੰ ਇਸ ‘ਤੇ ਜਲਦੀ ਕਾਰਵਾਈ ਕਰਨ ਨੂੰ ਕਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਵਿਧਾਇਕ ਪੁੱਤਰਾਂ ਦਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਵਿਧਾਇਕ ਪੁੱਤਰਾਂ ਦਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
Punjab News: ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
Embed widget