ਪੜਚੋਲ ਕਰੋ

ਬੱਚੇ ਦੀ ਮੌਤ 'ਤੇ ਮਾਪਿਆਂ ਵੱਲੋਂ ਹਸਪਤਾਲ ਦੀ ਭੰਨ ਤੋੜ

ਲੁਧਿਆਣਾ : ਸਥਾਨਕ ਮਾਡਲ ਟਾਊਨ ਸਥਿਤ ਇਕ ਹਸਪਤਾਲ 'ਚ ਬੱਚੇ ਦੀ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਗੁੱਸੇ 'ਚ ਆਏ ਲੋਕਾਂ ਵਲੋਂ ਹਸਪਤਾਲ ਦੀ ਬੁਰੀ ਤਰ੍ਹਾਂ ਭੰਨ ਤੋੜ ਕੀਤੀ ਗਈ। ਘਟਨਾ ਨੂੰ ਲੈ ਕੇ ਹਸਪਤਾਲ ਦੇ ਸੁਰੱਖਿਆ ਮੁਲਾਜ਼ਮਾਂ ਤੇ ਪਰਿਵਾਰਕ ਮੈਂਬਰਾਂ ਵਿਚਕਾਰ ਜ਼ਬਰਦਸਤ ਲੜਾਈ ਹੋਈ ਤੇ 4 ਲੋਕ ਜ਼ਖਮੀ ਹੋ ਗਏ ਹਨ। ਬੱਚੇ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਰਿਸ਼ਤੇਦਾਰਾਂ ਨੇ ਸੜਕ ਉਤੇ ਜਾਮ ਵੀ ਲਗਾਇਆ ਹੋਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਡਾਕਟਰਾਂ ਦੀ ਲਾਪਰਵਾਹੀ ਕਾਰਨ ਬੱਚੇ ਦੀ ਮੌਤ ਹੋਈ ਹੈ। ਇਸ ਘਟਨਾ ਨੂੰ ਲੈ ਕੇ ਮਾਡਲ ਟਾਊਨ 'ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਮ੍ਰਿਤਕ ਬਚੇ ਦਾ ਨਾਮ ਸਿਵਮ ਸੀ, ਜੋ 6 ਸਾਲ ਦਾ ਸੀ।

ਟਾਪ ਹੈਡਲਾਈਨ

Raksha Bandhan : ਭਾਰਤ-ਪਾਕਿ ਸਰਹੱਦ ’ਤੇ BSF ਜਵਾਨਾਂ ਨੂੰ ਭੈਣਾਂ ਨੇ ਬੰਨ੍ਹੀ ਰੱਖੜੀ, ਲੰਬੀ ਉਮਰ ਦੀ ਕੀਤੀ ਕਾਮਨਾ 

ਪੰਜਾਬ 'ਚ ਸ਼ਰਮਨਾਕ ਘਟਨਾ! ਸਰਕਾਰੀ ਸਕੂਲ ਦੇ ਹੈੱਡਮਾਸਟਰ ਨੇ ਨਾਬਾਲਗ ਨਾਲ ਹੱਦਾਂ ਕੀਤੀਆਂ ਪਾਰ

ਸਾਂਸਦ ਦੀ ਵਿਗੜੀ ਸਿਹਤ, ਜਲੰਧਰ ਹਸਪਤਾਲ 'ਚ ਕਰਵਾਇਆ ਭਰਤੀ; ਲੱਗੀ ਡ੍ਰਿਪ

ਪੰਜਾਬ BJP ਇੰਚਾਰਜ ਨੂੰ ਮਿਲੇ ਸੁਖਬੀਰ ਬਾਦਲ, ਅਕਾਲੀ ਦਲ ਨਾਲ ਗੱਠਜੋੜ ਪੱਕਾ; ਸੀਟ ਸ਼ੇਅਰਿੰਗ 'ਤੇ ਚਰਚਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ

ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ

ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ

ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ

28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ

28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026

Embed widget