ਪੜਚੋਲ ਕਰੋ

ਹੋਟਲ ਮਾਲਕ ਨੇ ਆਪਣੇ ਆਪ ਨੂੰ ਮਾਰੀ ਗੋਲ਼ੀ, ਮੌਕੇ 'ਤੇ ਹੋਈ ਮੌਤ

ਰਾਮਾਨੰਦ ਬਾਗ਼ ‘ਚ ਸਥਿਤ ਓਮ ਸਾਈਂ ਹੋਟਲ ਦੇ ਮਾਲਕ ਸੰਦੀਪ ਬਿੰਦਰਾ ਨੇ ਵੀਰਵਾਰ ਸ਼ਾਮ ਆਪਣੇ ਆਪ ਨੂੰ ਗੋਲ਼ੀ ਮਾਰ ਲਈ। ਇਸ ਤੋਂ ਪਹਿਲਾਂ ਕਿ ਹੋਟਲ ਸਟਾਫ਼ ਉਨ੍ਹਾਂ ਨੂੰ ਹਸਪਤਾਲ ਲਿਜਾਂਦਾ ਉਨ੍ਹਾਂ ਦੀ ਮੌਤ ਹੋ ਗਈ।

ਅੰਮ੍ਰਿਤਸਰ: ਇੱਥੋਂ ਦੇ ਲੱਕੜ ਮੰਡੀ ਚੌਕ 'ਚ ਸਥਿਤ ਇਕ ਹੋਟਲ ਦੇ ਮਾਲਕ ਨੇ ਅੱਜ ਸ਼ਾਮ ਵੇਲੇ ਖੁਦ ਨੂੰ ਹੋਟਲ ਦੇ ਕਮਰੇ ਅੰਦਰ ਸਿਰ 'ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਗੋਲੀ ਲਾਇਸੰਸੀ ਰਿਵਾਲਵਰ ਨਾਲ ਮਾਰੀ ਗਈ। ਥਾਣਾ ਬੀ ਡਵੀਜਨ ਅਧੀਨ ਹੋਈ ਇਸ ਵਾਰਦਾਤ ਤੋਂ ਬਾਅਦ ਹੋਟਲ ਦੇ ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਘਟਨਾ ਸਥਾਨ ਤੋਂ ਫਿਲਹਾਲ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ।

ਰਾਮਾਨੰਦ ਬਾਗ਼ ‘ਚ ਸਥਿਤ ਓਮ ਸਾਈਂ ਹੋਟਲ ਦੇ ਮਾਲਕ ਸੰਦੀਪ ਬਿੰਦਰਾ ਨੇ ਵੀਰਵਾਰ ਸ਼ਾਮ ਆਪਣੇ ਆਪ ਨੂੰ ਗੋਲ਼ੀ ਮਾਰ ਲਈ। ਇਸ ਤੋਂ ਪਹਿਲਾਂ ਕਿ ਹੋਟਲ ਸਟਾਫ਼ ਉਨ੍ਹਾਂ ਨੂੰ ਹਸਪਤਾਲ ਲਿਜਾਂਦਾ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਲਈ ਹੈ। ਪੁਲਿਸ ਮੁਤਾਬਕ ਸੰਦੀਪ ਬਿੰਦਰਾ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਸਨ। ਜਿਸ ਮਗਰੋਂ ਵੀਰਵਾਰ ਉਨ੍ਹਾਂ ਖ਼ੁਦਕੁਸ਼ੀ ਜਿਹਾ ਕਦਮ ਚੁੱਕਿਆ। ਪੁਲਿਸ ਨੇ ਇਸ ਮਾਮਲੇ ‘ਚ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Punjab Transfer News: ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ; ਤੁਰੰਤ ਤਾਇਨਾਤੀ ਦੇ ਹੁਕਮ...
ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ; ਤੁਰੰਤ ਤਾਇਨਾਤੀ ਦੇ ਹੁਕਮ...
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
Embed widget