ਪੜਚੋਲ ਕਰੋ

ਸਿਕੰਦਰ ਮਲੂਕਾ ਤੇ ਕੰਵਰ ਸੰਧੂ ਸਣੇ ਕਈ ਲੀਡਰਾਂ ਦੇ ਘਰ ਢਹਿ-ਢੇਰੀ ਹੋਣ ਦਾ ਖ਼ਤਰਾ, ਹਾਈਕੋਰਟ ਦੇ ਫੈਸਲੇ ਮਗਰੋਂ ਭੂਚਾਲ

-ਸੀਨੀਅਰ ਸਿਆਸਤਦਾਨਾਂ ਤੇ ਅਫਸਰਾਂ ਦੇ ਘਰਾਂ 'ਤੇ ਪੀਲਾ ਪੰਜਾ ਚੱਲਣ ਦਾ ਖਤਰਾ ਮੰਡਰਾ ਰਿਹਾ ਹੈ। -ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਖਤ ਹੁਕਮਾਂ ਮਗਰੋਂ ਪੰਜਾਬ ਦੇ ਲੀਡਰਾਂ ਦੇ ਘਰ ਵੀ ਢਹਿ-ਢੇਰੀ ਹੋ ਸਕਦੇ ਹਨ।

ਰੌਬਟ ਚੰਡੀਗੜ੍ਹ: ਸੀਨੀਅਰ ਸਿਆਸਤਦਾਨਾਂ ਤੇ ਅਫਸਰਾਂ ਦੇ ਘਰਾਂ 'ਤੇ ਪੀਲਾ ਪੰਜਾ ਚੱਲਣ ਦਾ ਖਤਰਾ ਮੰਡਰਾ ਰਿਹਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਖਤ ਹੁਕਮਾਂ ਮਗਰੋਂ ਪੰਜਾਬ ਦੇ ਲੀਡਰਾਂ ਦੇ ਘਰ ਵੀ ਢਹਿ-ਢੇਰੀ ਹੋ ਸਕਦੇ ਹਨ। ਇਨ੍ਹਾਂ ਲੀਡਰਾਂ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਕੰਵਰ ਸੰਧੂ ਵੀ ਸ਼ਾਮਲ ਹਨ। ਦਰਅਸਲ ਹਾਈਕੋਰਟ ਨੇ ਸੁਖਨਾ ਕੈਚਮੈਂਟ ਏਰੀਆ ਬਾਰੇ ਫੈਸਲੇ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਕੌਂਸਲ ਤੇ ਹਰਿਆਣਾ ਦੇ ਸਕੇਤੜੀ ਪਿੰਡ ‘ਤੇ ਪਏਗਾ। ਕਾਂਸਲ ਪਿੰਡ ਦੀ ਸੁਖਨਾ ਐਨਕਲੇਵ ਸੁਸਾਇਟੀ ਵਿੱਚ ਵਿਧਾਇਕ ਕੰਵਰ ਸਿੰਘ ਸੰਧੂ, ਪੰਜਾਬ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਕਈ ਮੌਜੂਦਾ ਤੇ ਸਾਬਕਾ ਆਈਏਐਸ ਅਫਸਰਾਂ ਦੇ ਘਰ ਹਨ। 21 ਸਤੰਬਰ 2004 ਨੂੰ ਹੋਏ ਸਰਵੇ ਆਫ਼ ਇੰਡੀਆ ਵਿੱਚ, ਹਾਈਕੋਰਟ ਨੇ ਜਗ੍ਹਾ ਨੂੰ ਕੈਚਮੈਂਟ ਏਰੀਆ ਦੇ ਰੂਪ ਵਿੱਚ ਤੈਅ ਕੀਤਾ ਸੀ। ਉਸ ਤੋਂ ਬਾਅਦ ਬਣੇ ਸਾਰੇ ਮਕਾਨਾਂ ਨੂੰ ਢਾਹੁਣ ਦੇ ਆਦੇਸ਼ ਦਿੱਤੇ ਗਏ। ਸੁਖਨਾ ਐਨਕਲੇਵ ਤੇ ਪਿੰਡ ਕਾਂਸਲ ਦੇ ਬਹੁਤੇ ਘਰ ਇਸ ਤੋਂ ਬਾਅਦ ਹੀ ਬਣੇ ਹਨ। ਅਜਿਹੀ ਸਥਿਤੀ ਵਿੱਚ, ਪਹਿਲੀ ਵਾਰ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਦੇ ਮਕਾਨ ਵੀ ਤੋੜੇ ਜਾਣਗੇ। ਹਫ਼ਤੇ ਪਹਿਲਾਂ ਹੀ, ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਉਸ ਸਿਫਾਰਸ਼ ਨੂੰ ਵੀ ਖਾਰਜ ਕਰ ਦਿੱਤਾ ਸੀ ਜਿਸ ਵਿੱਚ ਸੁਖਨਾ ਵਾਇਲਡ ਲਾਈਫ ਸੈਂਚੂਰੀ ਦੇ ਦਾਇਰੇ ਨੂੰ 100 ਮੀਟਰ ਤੱਕ ਘਟਾਉਣ ਲਈ ਲਿਖਿਆ ਗਿਆ ਸੀ। ਕੇਂਦਰ ਸਰਕਾਰ ਨੇ ਇਸ ਘੇਰੇ ਨੂੰ ਇੱਕ ਕਿਲੋਮੀਟਰ ਰੱਖਣ ਲਈ ਕਿਹਾ ਸੀ। ਹਾਲਾਂਕਿ, ਚੰਡੀਗੜ੍ਹ ਵਿੱਚ ਈਕੋ ਸੈਂਸਟਿਵ ਜ਼ੋਨ ਦਾ ਦਾਇਰਾ ਦੋ ਤੋਂ 2.75 ਕਿਲੋਮੀਟਰ ਹੈ। ਇਸ ਦਾ ਅਰਥ ਹੈ ਕਿ ਇਸ ਖੇਤਰ ਵਿੱਚ ਕੋਈ ਨਿਰਮਾਣ ਨਹੀਂ ਹੋ ਸਕਦਾ। ਪੰਜਾਬ ਸਰਕਾਰ ਸ਼ੁਰੂ ਤੋਂ ਹੀ ਇਸ ਦਾਇਰੇ ਨੂੰ ਘਟਾਉਣ ਦੀਆਂ ਮੰਗਾਂ ਚੁੱਕਦੀ ਰਹੀ ਹੈ। ਇਸ ਦਾ ਕਾਰਨ ਇਹ ਵੀ ਹੈ ਕਿ ਦਾਇਰਾ ਵਧਣ ਨਾਲ ਕੌਂਸਲ ਦਾ ਵੱਡਾ ਰਿਹਾਇਸ਼ੀ ਖੇਤਰ ਇਸ ਵਿੱਚ ਆਉਂਦਾ ਹੈ। ਮਾਨਸਾ ਦੇਵੀ ਦਾ ਮਾਸਟਰ ਪਲਾਨ ਵੀ ਰੱਦ ਕਰ ਦਿੱਤਾ ਗਿਆ ਹੈ। ਸਕੇਤੜੀ ਵਿੱਚ ਸੈਂਕੜੇ ਮਕਾਨ ਵੀ ਇਸ ਦੇ ਅਧਿਕਾਰ ਖੇਤਰ ਵਿੱਚ ਆ ਜਾਣਗੇ ਜਿਨ੍ਹਾਂ ਨੂੰ ਤੋੜਣਾ ਪਾਵੇਗਾ। ਇਸ ਦੇ ਨਾਲ ਹੀ ਪੰਚਕੁਲਾ ਦਾ ਸੈਕਟਰ -1 ਵੀ ਇਸ ਦੇ ਦਾਇਰੇ ਵਿੱਚ ਹੈ। ਉਸੇ ਸਮੇਂ, ਨਯਾਗਾਓਂ ਦਾ ਮਾਸਟਰ ਪਲਾਨ ਵੀ ਰੱਦ ਹੋਣ ਕਾਰਨ ਸੈਂਕੜੇ ਮਕਾਨ ਢਹਿਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ

ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ

CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼

GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
Advertisement
ABP Premium

ਵੀਡੀਓਜ਼

ਦਿੱਲੀ 'ਚ ਕਿਉਂ ਘੁੰਮ ਰਹੀਆਂ ਪੰਜਾਬ  ਦੀਆਂ ਗੱਡੀਆਂ?  ਰਵਨੀਤ ਬਿੱਟੂ ਨੇ ਕੀਤਾ ਵੱਡਾ ਖ਼ੁਲਾਸਾਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ  ਵਰਕਿੰਗ ਕਮੇਟੀ ਮੀਟਿੰਗBJP ਦੀ ਜਿੱਤ ਪਿੱਛੇ Mastermind ਕੌਣ? ਬਾਜਪਾ ਆਗੂ ਨੇ ਕੀਤਾ ਖ਼ੁਲਾਸਾ!ਸੈਂਕੜੇ ਕਿਸਾਨਾਂ ਦੇ ਟਰੈਕਟਰਾਂ ਦਾ ਕਾਫਲਾ ਸ਼ੰਭੂ ਲਈ ਰਵਾਨਾ! ਜਿੱਤੇਗਾ ਕਿਸਾਨ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ
Punjab News: ਪੰਜਾਬ 'ਚ ਚਪੜਾਸੀ ਦੀਆਂ 8 ਅਸਾਮੀਆਂ ਲਈ ਆਈਆਂ 3700 ਅਰਜ਼ੀਆਂ, ਨੌਕਰੀ ਲੈਣ ਲਈ MBA-MCA ਵਰਗੀਆਂ ਡਿਗਰੀ ਵਾਲੇ ਨੌਜਵਾਨਾਂ ਦੀਆਂ ਲੱਗੀਆਂ ਕਤਾਰਾਂ
ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ
ਕੀ ਤੁਹਾਨੂੰ ਪਤਾ ਕੇਲਾ ਖਾਣ ਦਾ ਸਹੀ ਸਮਾਂ ਕਿਹੜਾ ਹੁੰਦੈ...ਕੇਲੇ ਨੂੰ ਖਾਲੀ ਪੇਟ ਖਾਣ ਚਾਹੀਦਾ ਹੈ ਜਾਂ ਨਹੀਂ? ਸਿਹਤ ਮਾਹਿਰਾਂ ਤੋਂ ਜਾਣੋ ਸਹੀ ਜਵਾਬ
CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼
CM ਰਿਹਾਇਸ਼ 'ਤੇ ਛਾਪੇਮਾਰੀ ਤੋਂ ਬਾਅਦ ਭੜਕੇ ਆਪ ਆਗੂ, ਕਿਹਾ- ਪੰਜਾਬੀਆਂ ਨੂੰ ਕਰ ਰਹੇ ਬਦਨਾਮ, ਚੋਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
GST Fraud: ਸਾਵਧਾਨ! GST ਸੰਮਨ ਦੇ ਨਾਮ 'ਤੇ ਠੱਗ ਕਰ ਰਹੇ ਧੋਖਾਧੜੀ, CBIC ਨੇ ਦੱਸਿਆ ਬਚਣ ਦਾ ਆਸਾਨ ਤਰੀਕਾ
CM ਹਾਊਸ 'ਤੇ ਰੇਡ ਦੌਰਾਨ ਭਗੰਵਤ ਮਾਨ ਦਾ ਵੱਡਾ ਬਿਆਨ, ਕਿਹਾ- BJP ਸ਼ਰ੍ਹੇਆਮ ਪੈਸੇ ਵੰਡ ਰਹੀ, EC ਕਰ ਰਿਹਾ ਪੰਜਾਬੀਆਂ ਨੂੰ ਬਦਨਾਮ

Punjab News: ਪੰਜਾਬ ਦੇ ਅਧਿਆਪਕ ਜਾਣਗੇ ਫਿਨਲੈਂਡ ‘ਚ ਸਿਖਲਾਈ ਲੈਣ, ਚੋਣ ਪ੍ਰਕਿਰਿਆ ਹੋਈ ਸ਼ੁਰੂ

ਭਾਜਪਾ ਤੇ ਕਾਂਗਰਸ 'ਚ ਹੋਇਆ ਅਨੈਤਿਕ ਗਠਜੋੜ, ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ, ਆਪ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਹੋਰ ਕੀ ਕੁਝ ਕਿਹਾ ?

ਭਲਕੇ ਪੇਸ਼ ਕੀਤਾ ਜਾਏਗਾ Economic Survey, ਪਤਾ ਚੱਲੇਗਾ ਦੇਸ਼ ਦੀ ਅਰਥ ਵਿਵਸਥਾ ਦਾ ਕੀ ਹੈ ਹਾਲ?

Embed widget