ਪੜਚੋਲ ਕਰੋ

ਬਗੈਰ ਕਿਸੇ ਖਤਰੇ ਮਜੀਠੀਆ ਨੂੰ ਕਿਵੇਂ ਮਿਲੀ ਇੰਨੇ ਸਾਲ ਜ਼ੈੱਡ ਸੁਰੱਖਿਆ? ਕਾਂਗਰਸ ਨੇ ਮੰਗਿਆ ਬੀਜੇਪੀ ਤੋਂ ਹਿਸਾਬ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਬੀਜੇਪੀ ਨੇ ਸਿਕਿਉਰਿਟੀ ਵਾਪਸ ਲੈਣ ਵਾਲੀ ਖੇਡ ਬਣਾ ਦਿੱਤੀ ਹੈ। ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਡਾ. ਮਨਮੋਹਨ ਸਿੰਘ ਦੀ ਵੀ ਸਿਕਿਉਰਿਟੀ ਵਾਪਸ ਲੈ ਲਈ ਸੀ।

ਚੰਡੀਗੜ੍ਹ: (ਅਸ਼ਰਫ ਢੁੱਡੀ) ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਜ਼ੈੱਡ ਸੁਰੱਖਿਆ ਵਾਪਸ ਲੈ ਕੇ ਵੀ ਮੋਦੀ ਸਰਕਾਰ ਸਵਾਲਾਂ ਵਿੱਚ ਘਿਰ ਗਈ ਹੈ। ਕਾਂਗਰਸ ਨੇ ਹੁਣ ਪੁੱਛਿਆ ਹੈ ਕਿ ਬਗੈਰ ਕਿਸੇ ਖਤਰੇ ਮਜੀਠੀਆ ਨੂੰ ਇੰਨੇ ਸਾਲ ਕਿਵੇਂ ਜ਼ੈੱਡ ਸੁਰੱਖਿਆ ਦਿੱਤੀ ਗਈ। ਇਸ ਦਾ ਹਿਸਾਬ ਬੀਜੇਪੀ ਨੂੰ ਦੇਣਾ ਪਏਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਬੀਜੇਪੀ ਨੇ ਸਿਕਿਉਰਿਟੀ ਵਾਪਸ ਲੈਣ ਵਾਲੀ ਖੇਡ ਬਣਾ ਦਿੱਤੀ ਹੈ। ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਡਾ. ਮਨਮੋਹਨ ਸਿੰਘ ਦੀ ਵੀ ਸਿਕਿਉਰਿਟੀ ਵਾਪਸ ਲੈ ਲਈ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇ ਬਿਕਰਮ ਮਜੀਠੀਆ ਨੂੰ ਕੋਈ ਖਤਰਾ ਨਹੀਂ ਹੈ ਜਾਂ ਨਹੀਂ ਸੀ ਤਾਂ ਫਿਰ ਇੰਨਾ ਸਮਾਂ ਉਨ੍ਹਾਂ ਨੂੰ ਸਿਕਿਉਰਿਟੀ ਕਿਉਂ ਦਿੱਤੀ ਗਈ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿਕਿਉਰਿਟੀ 'ਤੇ ਜੋ ਖਰਚ ਕੀਤਾ, ਉਸ ਦਾ ਹਿਸਾਬ ਦੇਵੇ। ਉਨ੍ਹਾਂ ਕਿਹਾ ਕਿ ਹੁਣ ਨਹੁੰ ਮਾਸ ਦਾ ਰਿਸ਼ਤਾ ਵੱਖ ਹੋ ਗਿਆ ਤਾਂ ਸੁਰਖਿਆ ਵਾਪਸ ਲੈ ਲ਼ਈ ਹੈ। ਇਹ ਸਭ ਰਾਜਨੀਤਕ ਤੌਰ 'ਤੇ ਫੈਸਲੇ ਕੀਤੇ ਜਾ ਰਹੇ ਹਨ। ਜੇ ਹੁਣ ਮਜੀਠੀਆ ਦੀ ਸੁਰੱਖਿਆ ਦੀ ਲੋੜ ਨਹੀਂ ਤਾਂ ਪਹਿਲਾਂ ਬਿਨਾ ਲੋੜ ਤੋਂ ਸੁਰਖਿਆ ਦਿੱਤੀ ਗਈ, ਉਸ ਦੀ ਜਿੰਮੇਵਾਰੀ ਕਿਸ ਦੀ ਹੈ? ਅੱਜ ਚੰਡੀਗੜ੍ਹਾ ਵਿਖੇ ਕਾਂਗਰਸ ਵਰਕਰਾਂ ਨਾਲ ਮੀਟਿੰਗ ਦੌਰਾਨ ਸੁਨੀਲ ਜਾਖੜ ਨੇ ਕਿਹਾ ਹਕਿ ਪੰਜਾਬ ਸਰਕਾਰ ਦਾ ਸਟੈਂਡ ਸਪਸ਼ਟ ਹੈ। ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ। ਇਹ ਜੋ ਸੰਘਰਸ਼ ਹੈ, ਉਹ ਬੀਜੇਪੀ ਨਾਲ ਹੈ ਜਿਹੜੇ ਉਨ੍ਹਾਂ ਨੇ ਕੰਡੇ ਬੀਜੇ ਹਨ। ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਕਿਸਾਨਾਂ ਨਾਲ ਖੜ੍ਹਨ ਦੀ ਲੋੜ ਹੈ। ਜਾਖੜ ਨੇ ਕਿਹਾ ਕਿ ਮੇਰਾ ਪੀਐਮ ਮੋਦੀ ਨੂੰ ਇੱਕੋ ਸਵਾਲ ਹੈ ਕਿ ਪੰਜਾਬ ਨੇ ਤੁਹਾਡਾ ਵਿਗਾੜਿਆ ਕੀ ਹੈ? ਤੁਸੀਂ ਰੇਲਵੇ ਬੰਦ ਕਰ ਰੱਖੀ ਹੈ ਤੇ ਸਾਡੇ ਪੈਸੇ ਰੋਕ ਰੱਖੇ ਹਨ। ਅੱਜ ਕਿਸਾਨ ਨੂੰ ਯੂਰੀਆ ਦੀ ਲੋੜ ਹੈ। ਕੇਂਦਰ ਸਾਡੇ ਨਾਲ ਰਾਜਨੀਤੀ ਬਾਅਦ ਵਿੱਚ ਕਰ ਲਵੇ ਪਰ ਮਾਲ ਗੱਡੀਆਂ ਚਲਾਈਆਂ ਜਾਣ। ਕਿਸਾਨ ਜਥੇਬੰਦੀਆਂ ਕਹਿ ਰਹੀਆਂ ਹਨ ਕਿ ਸਾਨੂੰ ਕਿਸੇ ਸਹਿਯੋਗ ਦੀ ਲੋੜ ਨਹੀਂ ਪਰ ਇਹ ਗਲਤ ਹੈ, ਸਾਨੂੰ ਸਾਰੀਆਂ ਨੂੰ ਇਕੱਠੇ ਹੋ ਕੇ ਲੜਨਾ ਪੈਣਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget