ਪੜਚੋਲ ਕਰੋ

ਆਖਰ ਸੁਨੀਲ ਜਾਖੜ ਨੂੰ ਕਿਵੇਂ ਮਨਾਏਗੀ ਕਾਂਗਰਸ? ਹਰੀਸ਼ ਚੌਧਰੀ ਦੀ ਕੋਸ਼ਿਸ਼ ਰਹੀ ਨਾਕਾਮ?

ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵੀਰਵਾਰ ਨੂੰ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਪਰ ਇਸ ਦੌਰਾਨ ਗੱਲ ਕਿਸੇ ਤਣ-ਪੱਤਣ ਲੱਗੀ ਜਾਂ ਨਹੀਂ, ਇਸ ਦੀ ਪੁਸ਼ਟੀ ਨਹੀਂ ਹੋਈ।

ਚੰਡੀਗੜ੍ਹ: ਕਾਂਗਰਸ ਲਈ ਹੁਣ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਮਨਾਉਣਾ ਸਿਰਦਰਦ ਬਣਿਆ ਹੋਇਆ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵੀਰਵਾਰ ਨੂੰ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਪਰ ਇਸ ਦੌਰਾਨ ਗੱਲ ਕਿਸੇ ਤਣ-ਪੱਤਣ ਲੱਗੀ ਜਾਂ ਨਹੀਂ, ਇਸ ਦੀ ਪੁਸ਼ਟੀ ਨਹੀਂ ਹੋਈ। ਸੂਤਰਾਂ ਮੁਤਾਬਕ ਹਰੀਸ਼ ਚੌਧਰੀ ਨੇ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦੀ ਅਗਵਾਈ ਸੌਂਪੇ ਜਾਣ ਦੀ ਪੇਸ਼ਕਸ਼ ਕੀਤੀ। ਕਾਂਗਰਸ ਹਾਈਕਮਾਨ ਦਾ ਮੰਨਣਾ ਹੈ ਕਿ ‘ਮਿਸ਼ਨ ਪੰਜਾਬ’ ਫ਼ਤਿਹ ਕਰਨ ਲਈ ਸੁਨੀਲ ਜਾਖੜ ਨੂੰ ਰਾਜ਼ੀ ਕਰਨਾ ਜ਼ਰੂਰੀ ਹੈ।


ਕਾਂਗਰਸੀ ਸੂਤਰਾਂ ਦਾ ਮੰਨਣਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਜੀਪੀ ਨਾਲ ਹੱਥ ਮਿਲਾ ਕੇ ਹਿੰਦੂ ਵੋਟ ਵਿੱਚ ਸੰਨ੍ਹ ਲਾਉਣ ਦੀ ਤਿਆਰੀ ਕਰ ਰਹੇ ਹਨ। ਅਜਿਹੇ ਵਿੱਚ ਸੁਨੀਲ ਜਾਖੜ ਹੀ ਉਨ੍ਹਾਂ ਦੀ ਕਾਟ ਬਣ ਸਕਦੇ ਹਨ। ਜਾਖੜ ਕਾਂਗਰਸ ਦੇ ਸੀਨੀਅਰ ਹਿੰਦੂ ਲੀਡਰ ਹਨ ਤੇ ਉਨ੍ਹਾਂ ਦਾ ਸਾਫ-ਸੁਥਰਾ ਅਕਸ ਹੈ। ਇਹ ਵੀ ਅਹਿਮ ਹੈ ਕਿ ਜਾਖੜ ਨੂੰ ਮੁੱਖ ਮੰਤਰੀ ਬਣਾਉਣ ਦੀ ਚਰਚਾ ਸੀ ਪਰ ਐਨ ਆਖਰੀ ਮੌਕੇ ਚਰਨਜੀਤ ਚੰਨੀ ਨੂੰ ਅਹੁਦਾ ਦੇਣ ਕਰਕੇ ਵੀ ਕਈ ਸਵਾਲ ਖੜ੍ਹੇ ਹੋਏ ਸੀ।


ਦੱਸ ਦਈੇ ਕਿ ਜਦੋਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਐਲਾਨ ਹੋਇਆ ਸੀ ਤਾਂ ਉਦੋਂ ਤਿੰਨ ਦਫ਼ਾ ਸੁਨੀਲ ਜਾਖੜ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਉਨ੍ਹਾਂ ਇਹ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਉਸ ਸਮੇਂ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਜਾਖੜ ਨੂੰ ਨਿੱਜੀ ਤੌਰ ’ਤੇ ਸੱਦ ਕੇ ਉਪ ਮੁੱਖ ਮੰਤਰੀ ਦਾ ਅਹੁਦਾ ਸਵੀਕਾਰ ਕਰਨ ਲਈ ਦਬਾਅ ਵੀ ਪਾਇਆ ਸੀ।

ਜਾਖੜ ਨੇ ਉਦੋਂ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਅਹੁਦਿਆਂ ਦੀ ਦੌੜ ਵਿੱਚ ਨਹੀਂ ਹਨ। ਹੁਣ ਪਿਛਲੇ ਕੁਝ ਸਮੇਂ ਤੋਂ ਸੁਨੀਲ ਜਾਖੜ ਦੀ ਸਰਗਰਮੀ ਕਾਫ਼ੀ ਘੱਟ ਨਜ਼ਰ ਆ ਰਹੀ ਹੈ। ਖ਼ੁਫ਼ੀਆ ਰਿਪੋਰਟਾਂ ਮਿਲਣ ਮਗਰੋਂ ਹਰੀਸ਼ ਚੌਧਰੀ ਨੇ ਹਿੰਦੂ ਭਾਈਚਾਰੇ ’ਚ ਪ੍ਰਭਾਵ ਦੇਣ ਲਈ ਸੁਨੀਲ ਜਾਖੜ ਨੂੰ ਮਨਾਉਣ ਦੇ ਯਤਨ ਵਿੱਢੇ ਹਨ। ਪੰਜਾਬ ਵਿੱਚ ਤਿੰਨ ਦਰਜਨ ਦੇ ਕਰੀਬ ਅਜਿਹੇ ਹਲਕੇ ਹਨ ਜਿੱਥੇ ਹਿੰਦੂ ਵੋਟ ਬੈਂਕ ਜ਼ਿਆਦਾ ਪ੍ਰਭਾਵ ਰੱਖਦਾ ਹੈ।

 

 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget