ਪੜਚੋਲ ਕਰੋ

ਪੰਜਾਬ ਵਿੱਚ ਕਿਵੇਂ ਮੁੜ ਚਾਲੂ ਹੋਏਗੀ ਰੇਲ ਆਵਾਜਾਈ? ਭਾਜਪਾ ਦੇ ਸ਼ਵੇਤ ਮਲਿਕ ਨੇ ਦੱਸਿਆ ਤਰੀਕਾ

ਸੂਬੇ 'ਚ ਟ੍ਰੇਨਾਂ ਚੱਲਣ ਦਾ ਰਾਹ ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਦੱਸਿਆ ਹੈ।ਪੰਜਾਬ ਅੰਦਰ ਲੰਬੇ ਸਮੇਂ ਤੋਂ ਰੇਲ ਆਵਾਜਾਈ ਬੰਦ ਹੈ।ਜਿਸ ਕਾਰਨ ਪੰਜਾਬ ਅੰਦਰ ਕਈ ਜ਼ਰੂਰੀ ਵਸਤਾਂ ਦੀ ਕਮੀ ਆਉਣੀ ਸ਼ੁਰੂ ਹੋ ਗਈ ਹੈ।

ਚੰਡੀਗੜ੍ਹ: ਸੂਬੇ 'ਚ ਟ੍ਰੇਨਾਂ ਚੱਲਣ ਦਾ ਰਾਹ ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਦੱਸਿਆ ਹੈ।ਪੰਜਾਬ ਅੰਦਰ ਲੰਬੇ ਸਮੇਂ ਤੋਂ ਰੇਲ ਆਵਾਜਾਈ ਬੰਦ ਹੈ।ਜਿਸ ਕਾਰਨ ਪੰਜਾਬ ਅੰਦਰ ਕਈ ਜ਼ਰੂਰੀ ਵਸਤਾਂ ਦੀ ਕਮੀ ਆਉਣੀ ਸ਼ੁਰੂ ਹੋ ਗਈ ਹੈ।ਰੇਲਾਂ ਬੰਦ ਹੋਣ ਕਾਰਨ ਪੰਜਾਬ ਅੰਦਰ ਕੋਲੇ ਦੀ ਭਾਰੀ ਕਮੀ ਆ ਗਈ ਹੈ।ਮੰਗਲਵਾਰ ਨੂੰ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ।ਰਾਜ ਦੇ ਆਖਰੀ ਪਾਵਰ ਪਲਾਂਟ, ਜੀਵੀਕੇ ਥਰਮਲ ਪਲਾਂਟ 'ਚ ਵੀ ਕੋਲਾ ਮੁੱਕ ਗਿਆ ਹੈ ਜਿਸ ਮਗਰੋਂ ਹੁਣ ਇੱਥੇ ਵੀ ਬਿਜਲੀ ਪ੍ਰੋਡਕਸ਼ਨ ਬੰਦ ਹੋ ਗਈ ਹੈ।ਪੰਜਾਬ ਦੇ ਚਾਰ ਥਰਮਲ ਪਾਵਰ ਪਲਾਂਟ ਪਹਿਲਾਂ ਹੀ ਬੰਦ ਹੋ ਚੁੱਕੇ ਹਨ।ਐਸੇ 'ਚ ਟ੍ਰੇਨਾਂ ਦਾ ਚੱਲਣਾ ਪੰਜਾਬ ਲਈ ਬਹੁਤ ਜ਼ਿਆਦਾ ਜ਼ਰੂਰੀ ਹੋ ਗਿਆ ਹੈ। ਮੰਗਲਵਾਰ ਨੂੰ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਫਾਜ਼ਿਲਕਾ ਪਹੁੰਚੇ ਜਿੱਥੇ ਉਨ੍ਹਾਂ ਨੇ ਮੀਡਿਆ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਖੇਤੀ ਕਾਨੂੰਨ ਕਾਂਗਰਸ ਵਲੋਂ ਬਣਾਇਆ ਗਿਆ ਹੈ। ਭਾਜਪਾ ਸਰਕਾਰ ਨੇ ਤਾਂ ਸਿਰਫ ਉਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਕੇ ਉਨ੍ਹਾਂ ਨੂੰ ਲਾਗੂ ਕੀਤਾ ਹੈ।ਸ਼ਵੇਤ ਮਲਿਕ ਨੇ ਪੰਜਾਬ ਵਿੱਚ ਰੇਲ ਗੱਡੀਆਂ ਨਾ ਚੱਲਣ ਦਾ ਜਿੰਮੇਵਾਰ ਪੰਜਾਬ ਸਰਕਾਰ ਨੂੰ ਦੱਸਿਆ ਹੈ। ਮਲਿਕ ਨੇ ਕਿਹਾ ਕਿ ਪੰਜਾਬ ਵਿੱਚ 29 ਰੇਲਵੇ ਸਟੇਸ਼ਨਾਂ ਉੱਤੇ ਕਿਸਾਨਾਂ ਵਲੋਂ ਧਰਨੇ ਲਗਾਏ ਗਏ ਹਨ ਅਤੇ 4 ਸਟੇਸ਼ਨਾਂ ਉੱਤੇ ਕਿਸਾਨ ਰੇਲਵੇ ਟ੍ਰੈਕ ਰੋਕ ਕੇ ਬੈਠੇ ਹਨ। ਜਿਸਦੇ ਖਾਲੀ ਹੋਣ ਦੇ ਬਾਅਦ ਹੀ ਗੱਡੀਆਂ ਚਲਾਈਆ ਜਾ ਸਕਦੀਆਂ ਹਨ ਅਤੇ ਇਹ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ ਕਿ ਰੇਲਵੇ ਟ੍ਰੈਕ ਨੂੰ ਖਾਲੀ ਕਰਵਾਇਆ ਜਾਏ। ਦੱਸ ਦੇਈਏ ਕਿ ਪੰਜਾਬ ਅੰਦਰ ਰੇਲ ਸੇਵਾ ਕਰੀਬ ਇੱਕ ਮਹੀਨੇ ਤੋਂ ਬੰਦ ਹੈ। ਕਿਸਾਨਾਂ ਨੇ 24 ਅਕਤੂਬਰ ਨੂੰ ਰੇਲਵੇ ਟ੍ਰੈਕ ਖਾਲੀ ਕਰ ਰੇਲ ਆਵਾਜਾਈ ਚਾਲੂ ਕਰਨ ਨੂੰ ਸਹਿਮਤੀ ਦੇ ਦਿੱਤੀ ਸੀ ਪਰ ਦੋ ਦਿਨਾਂ ਮਗਰੋਂ ਕੇਂਦਰ ਸਰਕਾਰ ਨੇ ਮੁੜ ਇਸ ਤੇ ਰੋਕ ਲਾ ਦਿੱਤੀ ਅਤੇ ਪੰਜਾਬ ਅੰਦਰ ਮਾਲ ਗੱਡੀਆਂ ਦੀ ਆਵਾਜਾਈ ਠੱਪ ਕਰ ਦਿੱਤੀ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget