ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਤੋੜਨ ਲਈ ਵਿਰੋਧੀ ਇੱਕਜੁਟ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਕਬਜ਼ਾ ਤੋੜਨ ਲਈ ਵਿਰੋਧੀ ਇੱਕਜੁਟ ਹੋਣ ਲੱਗੇ ਹਨ। ਇਸ ਦੀ ਸ਼ੁਰੂਆਤ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਾਉਣ ਲਈ ਮਤਾ ਪਾਸ ਹੋਣ ਨਾਲ ਹੋ ਗਈ। ਸ਼੍ਰੋਮਣੀ ਅਕਾਲੀ ਦਲ ਇਸ ਮਤੇ ਤੋਂ ਕਾਫੀ ਔਖਾ ਨਜ਼ਰ ਆ ਰਿਹਾ ਹੈ। ਸੂਤਰਾਂ ਮੁਤਾਬਕ ਵਿਧਾਇਕ ਐਚਐਸ ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨਾਲ ਹੱਥ ਮਿਲਾਉਂਦਿਆਂ ਸ਼੍ਰੋਮਣੀ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਖਤਮ ਕਰਨ ਦਾ ਅਹਿਦ ਲਿਆ ਹੈ। ਪਤਾ ਲੱਗਾ ਹੈ ਕਿ ਬੁੱਧਵਾਰ ਦੀ ਸ਼ਾਮ ਨੂੰ ਐਡਵੋਕੇਟ ਐਚਐਸ ਫੂਲਕਾ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਚੰਡੀਗੜ੍ਹ ਸਥਿਤ ਬ੍ਰਹਮਪੁਰਾ ਦੇ ਨਿਵਾਸ ਸਥਾਨ ’ਤੇ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਇਹ ਮੀਟਿੰਗ ਕਰੀਬ ਦੋ ਘੰਟਿਆਂ ਤੱਕ ਚੱਲੀ ਜਿਸ ਵਿੱਚ ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਤੇ ਪੰਜਾਬ ‘ਚੋਂ ਬਾਹਰ ਕੱਢਣ ਦੀ ਰਣਨੀਤੀ ਉਲੀਕੀ ਗਈ। ਇਸ ਮੀਟਿੰਗ ਵਿੱਚ ਜਥੇਦਾਰ ਸੇਵਾ ਸਿੰਘ ਸੇਖਵਾਂ ਤੇ ਕਰਨੈਲ ਸਿੰਘ ਪੀਰ ਮੁਹੰਮਦ ਵੀ ਹਾਜ਼ਰ ਸਨ। ਬ੍ਰਹਮਪੁਰਾ ਨੇ ਕਿਹਾ ਕਿ ਹਰ ਸੰਭਵ ਸਹਿਯੋਗ ਤੇ ਮਦਦ ਐਡਵੋਕੇਟ ਐਚਐਸ ਫੂਲਕਾ ਤੇ ਹੋਰ ਪੰਥਕ ਜਥੇਬੰਦੀਆਂ ਨੂੰ ਕੀਤੀ ਜਾਵੇਗੀ ਜੋ ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਤੇ ਪੰਜਾਬ ‘ਚੋਂ ਬਾਹਰ ਦਾ ਰਸਤਾ ਦਿਖਾਉਣਾ ਚਾਹੁੰਦੇ ਹਨ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਬਾਰੇ ਮਤਾ ਪਾਸ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਮਿਲੇ ਹੋਏ ਹਨ। ਉਂਝ ਅਕਾਲੀ ਦਲ ਦੇ ਇਸ ਦਾਅਵੇ ਵਿੱਚ ਤੱਥ ਜ਼ਰੂਰ ਹਨ। ਮੰਨਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਤੋੜਨ ਲਈ ਇਹ ਸਾਰੀਆਂ ਧਿਰਾਂ ਇੱਕਜੁੱਟ ਹੋ ਸਕਦੀਆਂ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget