ਪੜਚੋਲ ਕਰੋ

ਫੂਲਕਾ ਵੱਲੋਂ ਕੈਪਟਨ ਦੀ ਕਾਨੂੰਨੀ ਟੀਮ 'ਨਾਲਾਇਕ' ਕਰਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਸਰਕਾਰ ਦੀ ਕਾਨੂੰਨੀ ਟੀਮ 'ਤੇ ਸਵਾਲ ਚੁੱਕੇ ਹਨ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀ ਸਿਫਾਰਸ਼ ਤਹਿਤ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ 'ਤੇ ਰੋਕ ਲਾਉਣ ਦੇ ਅਦਾਲਤੀ ਹੁਕਮਾਂ 'ਤੇ ਫੂਲਕਾ ਨੇ ਅੱਜ ਫਿਰ ਪੰਜਾਬ ਸਰਕਾਰ ਵਿਰੁੱਧ ਭੜਾਸ ਕੱਢੀ। ਫੂਲਕਾ ਨੇ ਕਿਹਾ ਕਿ ਅਸਤੀਫ਼ਾ ਸਬੰਧੀ ਅਗਲੇ ਕਦਮ ਚੁੱਕਣ ਬਾਰੇ ਵੀ ਆਉਂਦੀ 20 ਨੂੰ ਹੀ ਵਿਚਾਰਿਆ ਜਾਵੇਗਾ। ਸੀਨੀਅਰ ਵਕੀਲ ਨੇ ਕਿਹਾ ਕਿ ਜੇਕਰ ਪੰਜਾਬ ਦੇ ਐਡਵੋਕੇਟ ਜਨਰਲ ਚਾਹੁੰਦੇ ਤਾਂ ਰਿਪੋਰਟ ਵਿੱਚ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਦੀਆਂ ਸਿਫਾਰਸ਼ਾਂ 'ਤੇ ਲੱਗੀ ਸਟੇਅ ਨੂੰ ਰੋਕ ਸਕਦੇ ਸੀ। ਉਨ੍ਹਾਂ ਸਵਾਲ ਕੀਤਾ ਕਿ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਬਹਿਸ ਨਾ ਕਰਨ ਦੀ ਖਾਸ ਵਜ੍ਹਾ ਕੀ ਸੀ? ਫੂਲਕਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਆਫਿਸ ਤੇ ਉਸ ਦੀ ਟੀਮ ਨੂੰ ਨਿਕੰਮਾ ਤਕ ਕਹਿ ਦਿੱਤਾ। ਫੂਲਕਾ ਨੇ ਸਰਕਾਰ 'ਤੇ ਵੀ ਸਵਾਲ ਖੜ੍ਹੇ ਕੀਤੇ ਤੇ ਕਿਹਾ ਕਿ ਇਹ ਸਰਕਾਰ ਦੀ ਮਿਲੀਭੁਗਤ ਕਰਕੇ ਹੀ ਰਿਪੋਰਟ ਉੱਪਰ ਸਟੇਅ ਲੱਗੀ ਹੈ ਕਿਉਂਕਿ ਸਰਕਾਰ ਕਾਰਵਾਈ ਕਰਨ ਤੋਂ ਡਰ ਰਹੀ ਹੈ। ਫੂਲਕਾ ਨੇ ਪੰਜਾਬ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਪੰਜਾਬ ਦੀ ਲੀਗਲ ਟੀਮ ਨਿਕੰਮੀ ਹੈ ਤੇ ਪੰਜਾਬ ਸਰਕਾਰ ਨੂੰ ਇਸ ਕੇਸ ਵਾਸਤੇ ਕੋਈ ਸੁਪਰੀਮ ਕੋਰਟ ਦੇ ਵਕੀਲ ਵਿਸ਼ੇਸ਼ ਤੌਰ 'ਤੇ ਲਿਆਉਣਾ ਚਾਹੀਦਾ ਹੈ। ਜ਼ਿਕਰਯੋਗ ਹੈ ਫੂਲਕਾ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਮੁੱਖ ਮੰਤਰੀ ਪਾਸੋਂ ਰਿਪੋਰਟ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਲਈ ਦਬਾਅ ਪਾਉਣ ਦਾ ਚੈਲੰਜ ਕੀਤਾ ਸੀ। ਫੂਲਕਾ ਨੇ ਕਿਹਾ ਸੀ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਉਹ ਖ਼ੁਦ ਅਸਤੀਫ਼ਾ ਦੇ ਦੇਣਗੇ। ਫੂਲਕਾ ਨੇ ਹੁਣ ਇਸ ਬਾਰੇ ਵੀ ਆਉਂਦੀ 20 ਤਾਰੀਖ਼ ਨੂੰ ਫੈਸਲਾ ਲੈਣ ਦੀ ਗੱਲ ਕਹੀ ਹੈ। ਸਟੇਅ ਆਰਡਰ 'ਤੇ ਵੀ ਹਾਈਕੋਰਟ ਨੇ 20 ਤਾਰੀਖ਼ ਨੂੰ ਸੁਣਵਾਈ ਰੱਖੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀCM ਆਤੀਸ਼ੀ ਦੀ ਰਿਹਾਇਸ਼ ਨੂੰ ਲੈ ਕੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਵਿਵਾਦ ਨਾ ਖੜਾ ਕੀਤਾ ਜਾਏ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget