ਪੜਚੋਲ ਕਰੋ

ਸੱਜਣ ਕੁਮਾਰ ਨੂੰ ਸਜ਼ਾ ਕਰਵਾ ਕੇ ਦਰਬਾਰ ਸਾਹਿਬ ਪੁੱਜੇ ਫੂਲਕਾ, ਫਾਂਸੀ ਲਈ ਜਾਣਗੇ ਸੁਪਰੀਮ ਕੋਰਟ

ਅੰਮ੍ਰਿਤਸਰ: 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦਿਵਾਉਣ ਦੇ ਕੇਸ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਕੀਲ ਐਚਐਸ ਫੂਲਕਾ ਨੇ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਕਾਮਯਾਬੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੂਲਕਾ ਦਾ ਸਵਾਗਤ ਕੀਤਾ। ਐਸਜੀਪੀਸੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਫੂਲਕਾ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਫੂਲਕਾ ਨੂੰ ਸੱਚਖੰਡ ਦੇ ਅੰਦਰ ਵੀ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਉ ਬਖ਼ਸ਼ਿਸ਼ ਕੀਤਾ। ਸੱਜਣ ਕੁਮਾਰ ਨੂੰ ਸਜ਼ਾ ਕਰਵਾ ਕੇ ਦਰਬਾਰ ਸਾਹਿਬ ਪੁੱਜੇ ਫੂਲਕਾ, ਫਾਂਸੀ ਲਈ ਜਾਣਗੇ ਸੁਪਰੀਮ ਕੋਰਟ ਇਸ ਮੌਕੇ ਫੂਲਕਾ ਨੇ ਕਿਹਾ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਏ ਹਨ ਕਿ ਇਹ ਸਫਲਤਾ ਕੇਵਲ ਪੀੜਤਾਂ ਲਈ ਨਹੀਂ ਪੂਰੀ ਸਿੱਖ ਕੌਮ ਦੀ ਹੈ ਕਿਉਂਕਿ ਇਹ ਕਤਲੇਆਮ ਨਹੀਂ ਤੀਜਾ ਘੱਲੂਘਾਰਾ ਸੀ। ਪੀੜਿਤਾਂ ਵੱਲੋਂ ਇਹ ਕਹੇ ਜਾਣ ਕਿ ਉਹ ਸੱਜਣ ਕੁਮਾਰ ਨੂੰ ਸਜ਼ਾ-ਏ-ਮੌਤ ਦਿੱਤੇ ਜਾਣ ਲਈ ਸੁਪਰੀਮ ਕੋਰਟ ਵਿੱਚ ਅਪੀਲ ਕਰਨਗੇ। ਫੂਲਕਾ ਨੇ ਕਿਹਾ ਕਿ ਇਸ ਗੱਲ ਦਾ ਵੀ ਖੰਡਨ ਕੀਤਾ ਕਿ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਮਰਨ ਤਕ ਉਮਰ ਕੈਦ ਸੁਣਾਈ ਹੈ ਅਤੇ ਜੇਕਰ ਉਹ ਸੁਪਰੀਮ ਕੋਰਟ ਵਿੱਚ ਜਾਣਗੇ ਤਾਂ ਉਸ ਨੂੰ ਹੋਰ ਸਮਾਂ ਮਿਲ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Advertisement
ABP Premium

ਵੀਡੀਓਜ਼

Sukhbir Badal ਦੀ ਸਜਾ ਹੋਈ ਸੰਪੂਰਨ, ਹਮਲੇ ਤੋਂ ਬਾਅਦ ਪਹਿਲੀ ਵਾਰ ਕਰਨਗੇ ਗੱਲJagjit Dhallewal ਦੀ ਕਿਡਨੀ ਫੇਲ੍ਹ ਹੋਣ ਦਾ ਖਤਰਾ!  ਮਰਨ ਵਰਤ ਤੁੜਵਾਉਣ ਲਈ ਹਾਈਕੋਰਟ 'ਚ ਪਈ ਪਟਿਸ਼ਨਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Embed widget