ਪੜਚੋਲ ਕਰੋ

ਅਸਤੀਫਾ ਦੇਣ ਬਾਅਦ ਕਿਸ ’ਤੇ ਲੋਹੇ-ਲਾਖੇ ਹੋਏ ਫੂਲਕਾ ?

ਚੰਡੀਗੜ੍ਹ: ਅਸਤੀਫਾ ਦੇਣ ਪਿੱਛੋਂ ਐਚ ਐਸ ਫੂਲਕਾ ਨੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਨਾ ਤਾਂ ਉਨ੍ਹਾਂ ਦੇ ਅਸਤੀਫੇ ਦਾ ਵਿਰੋਧ ਕਰਨਾ ਹੀ ਸੀ, ਪਰ ਉਨ੍ਹਾਂ ਦੀ ਆਪਣੀ ਪਾਰਟੀ ਦੇ ਕੀਤੇ ਵਿਰੋਧ ਨਾਲ ਉਨ੍ਹਾਂ ਨੂੰ ਬਹੁਤ ਦੁੱਖ਼ ਪੁੱਜਾ ਹੈ। ਇਸ ਮੌਕੇ ਉਨ੍ਹਾਂ ਖਹਿਰਾ ਨੂੰ ਖੂਬ ਘੇਰਿਆ। ਉਨ੍ਹਾਂ ਖਹਿਰਾ ਨੂੰ ਚੁਣੌਤੀ ਦਿੱਤੀ ਕਿ ਉਹ ਦੱਸਣ ਕਿ ਉਨ੍ਹਾਂ ਆਪਣੇ ਹਲਕੇ ਵਿੱਚ ਕੀ-ਕੀ ਕੰਮ ਕਰਾਏ ਹਨ? ਇਸ ਦੇ ਨਾਲ ਹੀ ਉਨ੍ਹਾਂ ਖਹਿਰਾ ਧੜ੍ਹੇ ਉੱਤੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਖਿਲਾਫ ਪ੍ਰਚਾਰ ਕਰਨ ਦੇ ਇਲਜ਼ਾਮ ਵੀ ਲਾਇਆ। ਉਨ੍ਹਾਂ ਖੁਲਾਸਾ ਕੀਤਾ ਕਿ ਸੁਖਪਾਲ ਖਹਿਰਾ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਅਸਤੀਫਾ ਨਾ ਦੇਣ। ਪਰ ਜਿਵੇਂ ਹੀ ਉਨ੍ਹਾਂ ਅਸਤੀਫਾ ਦਿੱਤਾ, ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਨੇ ਨਹੀਂ ਪੁੱਛਿਆ। ਉਨ੍ਹਾਂ ਕਿਹਾ ਕਿ ਜੋ ਦਬਾਅ 5 ਮੰਤਰੀਆਂ ’ਤੇ ਪਾਇਆ ਜਾਣਾ ਚਾਹੀਦਾ ਸੀ ਉਹ ਉਨ੍ਹਾਂ ’ਤੇ ਪਾਇਆ ਗਿਆ। ਉਨ੍ਹਾਂ ਕਿਹਾ ਕਿ ਮੀਡੀਆ ’ਤੇ ਗ਼ਲਤ ਖ਼ਬਰਾਂ ਚਲਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਕੇਜਰੀਵਾਲ ਦੇ ਕਹਿਣ ’ਤੇ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੱਜਣ ਤੇ ਟਾਈਟਲਰ ਨੂੰ ਬਚਾਉਣ ਲਈ ਉਨ੍ਹਾਂ ਨੂੰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਲੋਕ ਕਹਿੰਦੇ ਹਨ ਕਿ ਉਹ ਭਾਵੁਕ ਹੋ ਗਏ, ਪਰ ਬਰਗਾੜੀ ਦੇ ਮੁੱਦੇ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਦਰਦ ਸੀ, ਜਿਸ ਕਰਕੇ ਉਨ੍ਹਾਂ ਨੌਜਵਾਨਾਂ ਦੀ ਮਦਦ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁੱਦਾ ਸਮਝਣ ਵਿੱਚ ਸਮਾਂ ਲੱਗਾ, ਕੋਈ ਸਾਹਮਣੇ ਨਹੀਂ ਆਇਆ ਤਾਂ ਉਨ੍ਹਾਂ ਇਕੱਲਿਆਂ ਲੜਨ ਦਾ ਫੈਸਲਾ ਕੀਤਾ ਅਤੇ ਬਾਦਲ ਤੇ ਸੈਣੀ ਖਿਲਾਫ ਮੁਕੱਦਮਾ ਦਰਜ ਕੀਤੇ ਜਾਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ 1984 ਦਾ ਕੇਸ ਇਸ ਲਈ ਸਿਰੇ ਚੜ੍ਹਦਾ ਨਜ਼ਰ ਆ ਰਿਹਾ ਹੈ ਕਿਉਂਕਿ LOP ਦੀ ਕੁਰਸੀ ਛੱਡਣ ਬਾਅਦ ਵੱਡੀ ਹਲਚਲ ਹੋਈ ਹੈ। ਖਹਿਰਾ ’ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਸੱਜਣ ਤੇ ਟਾਈਟਲਰ ਖ਼ਿਲਾਫ਼ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...
ਮਸ਼ਹੂਰ ਰਿਜ਼ੋਰਟ ਦੇ ਮਾਲਕ ਨੂੰ ਕੀਤਾ ਗ੍ਰਿਫਤਾਰ, ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਮਸ਼ਹੂਰ ਰਿਜ਼ੋਰਟ ਦੇ ਮਾਲਕ ਨੂੰ ਕੀਤਾ ਗ੍ਰਿਫਤਾਰ, ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
Embed widget