ਪੜਚੋਲ ਕਰੋ

ਅਸਤੀਫ਼ਾ ਵਾਪਸ ਨਹੀਂ ਲੈਣਗੇ, ਪਰ ਬਜਟ ਸੈਸ਼ਨ ’ਚ ਜ਼ਰੂਰ ਸ਼ਾਮਲ ਹੋਣਗੇ ਫੂਲਕਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕੀ ਤੋਂ ਅਸਤੀਫ਼ਾ ਦੇ ਚੁੱਕੇ ਸੀਨੀਅਰ ਵਕੀਲ ਐਚ ਐਸ ਫੂਲਕਾ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਅਸਤੀਫ਼ਾ ਵਾਪਸ ਨਹੀਂ ਲੈਣਗੇ ਪਰ 12 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਜ਼ਰੂਰ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਸਪੀਕਰ ਵੱਲੋਂ ਹਾਲੇ ਤਕ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ। ਉਨ੍ਹਾਂ ਤੋਂ ਇਲਾਵਾ ‘ਆਪ’ ਤੋਂ ਅਸਤੀਫ਼ਾ ਦੇ ਕੇ ਸੁਖਪਾਲ ਸਿੰਘ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਨਾਲ ਹੱਥ ਮਿਲਾਉਣ ਵਾਲੇ ਵਿਧਾਇਕ ਮਾਸਟਰ ਬਲਦੇਵ ਸਿੰਘ ਵੀ ਇਸ ਬਜਟ ਸੈਸ਼ਨ ਵਿੱਚ ਸ਼ਾਮਲ ਹੋਣਗੇ। ਮੀਡੀਆ ਰਿਪੋਰਟਾਂ ਮੁਤਾਬਕ ਫੂਲਕਾ ਨੇ ਕਿਹਾ ਕਿ ਇਸ ਵਾਰ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਮਨਪ੍ਰੀਤ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਚੰਨੀ ਕੋਲੋਂ ਬਰਗਾੜੀ ਗੋਲੀ ਕਾਂਡ ਬਾਰੇ ਕੀਤੇ ਵਾਅਦਿਆਂ ਤੋਂ ਭੱਜਣ ਸਬੰਧੀ ਸਵਾਲ ਦੁਹਰਾਏ ਜਾਣਗੇ। ਉਨ੍ਹਾਂ ਕਿਹਾ ਕਿ ਉਹ ਕਿਸੇ ਸਿਆਸੀ ਦਲ ਵਿੱਚ ਸ਼ਾਮਲ ਨਹੀਂ ਹੋਣਗੇ। ਫਿਲਹਾਲ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਿਆਸੀਕਰਨ ਖ਼ਤਮ ਕਰਨ ਵੱਲ ਧਿਆਨ ਦੇਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਹਲਕਾ ਦਾਖਾ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਬਾਵਜੂਦ ਫੂਲਕਾ ਨੇ ਕਿਸਾਨਾਂ ਨੂੰ ਫ਼ਸਲ ਦੇ ਖਰਾਬੇ ਮਗਰੋਂ ਰਾਹਤ ਰਾਸ਼ੀ ਮੁਹੱਈਆ ਕਰਵਾਈ ਹੈ। ਉਨ੍ਹਾਂ ਆਪਣੇ ਪੱਧਰ 'ਤੇ ਸ਼ੁਰੂ ਕੀਤੀ ਕਿਸਾਨ ਰਾਹਤ ਸਕੀਮ ਤਹਿਤ ਹਲਕਾ ਦਾਖਾ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦਿੱਤੇ। ਪਿਛਲੇ ਦਿਨੀਂ ਖਰਾਬ ਮੌਸਮ ਤੇ ਭਾਰੀ ਗੜ੍ਹੇਮਾਰੀ ਕਾਰਨ ਫ਼ਸਲ ਦੇ ਖਰਾਬੇ ਦੇ ਇਵਜ ਵਿੱਚ ਇਹ ਚੈੱਕ ਦਿੱਤੇ ਗਏ। ਸਬੰਧਤ ਖ਼ਬਰ- ਵਿਧਾਇਕੀ ਤੋਂ ਅਸਤੀਫ਼ੇ ਦੇ ਬਾਵਜੂਦ ਗੜ੍ਹੇਮਾਰੀ ਦੇ ਝੰਬੇ ਕਿਸਾਨਾਂ ਨੂੰ ਫੂਲਕਾ ਨੇ ਦਿੱਤੀ ਮੁਆਵਜ਼ਾ ਰਾਸ਼ੀ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget