ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਤੋੜਨ ਲਈ ਫੂਲਕਾ ਮਿਲਾਉਣਗੇ ਕਾਂਗਰਸ ਨਾਲ ਹੱਥ

ਚੰਡੀਗੜ੍ਹ: ਸੀਨੀਅਰ ਵਕੀਲ ਐਚਐਸ ਫੂਲਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਗਲਬਾ ਖ਼ਤਮ ਕਰਨ ਲਈ ਕਾਂਗਰਸ ਨਾਲ ਹੱਥ ਮਿਲਾਉਣ ਨੂੰ ਸਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਤੋੜਨ ਲਈ ਸੱਤਾਧਿਰ ਕਾਂਗਰਸ ਦੀ ਹਮਾਇਤ ਲੈਣੀ ਜ਼ਰੂਰੀ ਹੈ। ਸੀਨੀਅਰ ਵਕੀਲ ਐਚਐਸ ਫੂਲਕਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਬੀਜੇਪੀ ਤੇ ਸ਼੍ਰੋਮਣੀ ਕਮੇਟੀ (ਐਸਜੀਪੀਸੀ) 'ਚੋਂ ਬਾਦਲਾਂ ਦਾ ਗਲਬਾ ਖ਼ਤਮ ਕਰਵਾਉਣ ਲਈ ਕਾਂਗਰਸ ਕੋਲੋਂ ਮਦਦ ਲੈਣ ’ਚ ਕੋਈ ਝਿਜਕ ਨਹੀਂ। ਫੂਲਕਾ ਨੇ ਕਿਹਾ ਕਿ ਉਨ੍ਹਾਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣੀਆਂ ਤੇ ਐਸਜੀਪੀਸੀ ’ਚੋਂ ਸਿਆਸੀ ਦਖ਼ਲਅੰਦਾਜ਼ੀ ਦਾ ਖਾਤਮਾ ਕਰਵਾਉਣ ਦੇ ਦੋ ਮਿਸ਼ਨ ਮਿਥੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਮਿਸ਼ਨਾਂ ਦੀ ਪ੍ਰਾਪਤੀ ਲਈ ਕਿਸੇ ਵੀ ਸਿਆਸੀ ਪਾਰਟੀ ਤੋਂ ਮਦਦ ਲੈਣ ਲਈ ਝਿਜਕ ਨਹੀਂ ਦਿਖਾਉਣਗੇ। ਉਨ੍ਹਾਂ ਸਾਫ ਕਿਹਾ ਕਿ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਤੇ ਇਸ ਸਰਕਾਰ ਦੀ ਮਦਦ ਤੋਂ ਬਿਨਾਂ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣਾ ਬੜਾ ਮੁਸ਼ਕਲ ਕਾਰਜ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਸਰਕਾਰ ਹੈ ਤੇ ਐਸਜੀਪੀਸੀ ਵਿੱਚੋਂ ਸਿਆਸੀ ਗਲਬਾ ਖ਼ਤਮ ਕਰਨ ਲਈ ਇੱਥੇ ਕੈਪਟਨ ਸਰਕਾਰ ਕੋਲੋਂ ਉਹ ਬਿਨਾਂ ਕਿਸੇ ਝਿਜਕ ਦੇ ਮਦਦ ਲੈਣਗੇ। ਉਨ੍ਹਾਂ ਮੰਨਿਆ ਕਿ ਐਸਜੀਪੀਸੀ ਦੀਆਂ ਚੋਣਾਂ ਜਲਦ ਕਰਵਾਉਣ ਲਈ ਉਨ੍ਹਾਂ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਉਣ ਤੋਂ ਪਹਿਲਾਂ ਕਾਂਗਰਸ ਦੇ ਕੁਝ ਮੰਤਰੀਆਂ ਨਾਲ ਮੁਲਾਕਾਤਾਂ ਕੀਤੀਆਂ ਸਨ, ਕਿਉਂਕਿ ਸਦਨ ਵਿੱਚ ਇਹ ਮਤਾ ਕਾਂਗਰਸ ਦੀ ਸਹਿਮਤੀ ਤੋਂ ਬਿਨਾਂ ਸੰਭਵ ਹੀ ਨਹੀਂ ਸੀ। ਇਸ ਕਾਰਨ ਉਨ੍ਹਾਂ ਨੂੰ ਅਕਾਲੀਆਂ ਵੱਲੋਂ ਕੈਪਟਨ ਸਰਕਾਰ ਨਾਲ ਗਿੱਟਮਿੱਟ ਕਰਨ ਦੇ ਲਾਏ ਜਾ ਰਹੇ ਦੋਸ਼ਾਂ ਦੀ ਕੋਈ ਪ੍ਰਵਾਹ ਨਹੀਂ।

ਟਾਪ ਹੈਡਲਾਈਨ

NH 'ਤੇ ਵਾਪਰਿਆ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ
NH 'ਤੇ ਵਾਪਰਿਆ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ
ਗੁਰਦਾਸਪੁਰ 'ਚ ਕਾਂਸਟੇਬਲ 'ਤੇ ਕਾਰ ਚੜ੍ਹਾਉਣ ਦਾ CCTV ਵੀਡੀਓ, ਡਿਊਟੀ ਤੋਂ ਆਉਂਦਿਆਂ ਹੋਇਆਂ ਤੋੜੀਆਂ ਲੱਤਾਂ
ਗੁਰਦਾਸਪੁਰ 'ਚ ਕਾਂਸਟੇਬਲ 'ਤੇ ਕਾਰ ਚੜ੍ਹਾਉਣ ਦਾ CCTV ਵੀਡੀਓ, ਡਿਊਟੀ ਤੋਂ ਆਉਂਦਿਆਂ ਹੋਇਆਂ ਤੋੜੀਆਂ ਲੱਤਾਂ
ਪੰਜਾਬ 'ਚ ਭਲਕੇ ਲੱਗਣਗੇ ਖਾਸ ਵੋਟਰ ਕੈਂਪ, ਸ਼ਾਮ 4 ਵਜੇ ਤੱਕ BLO's ਕਰਨਗੇ ਹਰ ਕੰਮ
ਪੰਜਾਬ 'ਚ ਭਲਕੇ ਲੱਗਣਗੇ ਖਾਸ ਵੋਟਰ ਕੈਂਪ, ਸ਼ਾਮ 4 ਵਜੇ ਤੱਕ BLO's ਕਰਨਗੇ ਹਰ ਕੰਮ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਡਿੱਗਿਆ ਤਾਪਮਾਨ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਡਿੱਗਿਆ ਤਾਪਮਾਨ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget