ਪੜਚੋਲ ਕਰੋ

Punjab News: ਰੋਪੜ 'ਚ ਮਿਠਾਈਆਂ ਦੀ ਦੁਕਾਨ 'ਚ ਜ਼ਬਰਦਸਤ ਧਮਾਕਾ, 2 ਦੀ ਮੌਤ, 1 ਜ਼ਖ਼ਮੀ

Punjab News: ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਮਾਲਕ ਜਤਿਨ ਗੌਤਮ (30) ਮੌਕੇ 'ਤੇ ਪਹੁੰਚ ਗਿਆ ਪਰ ਜਿਵੇਂ ਹੀ ਉਸ ਨੇ ਸ਼ਟਰ ਖੋਲ੍ਹਿਆ ਕੀਤਾ ਤਾਂ ਸਿਲੰਡਰ ਫਟ ਗਿਆ ਅਤੇ ਉਸ ਦੀ ਮੌਤ ਹੋ ਗਈ।

Punjab News:  ਰੋਪੜ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਦੁਕਾਨ ਵਿੱਚ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦਰਅਸਲ ਤੜਕਸਾਰ ਭਰਤਗੜ੍ਹ ਬੱਸ ਸਟੈਂਡ 'ਤੇ ਕਮਲ ਸਵੀਟਸ ਨਾਮ ਦੀ ਦੁਕਾਨ 'ਚ ਅੱਗ ਲੱਗ ਗਈ, ਜਿਸ ਕਾਰਨ ਦੁਕਾਨ 'ਚ ਰੱਖਿਆ ਕਮਰਸ਼ੀਅਲ ਗੈਸ ਸਿਲੰਡਰ ਫਟ ਗਿਆ ਅਤੇ ਜ਼ੋਰਦਾਰ ਧਮਾਕਾ ਹੋ ਗਿਆ।

1 ਦੀ ਮੌਕੇ ਉੱਤੇ ਮੌਤ, ਦੂਜੇ ਦੀ ਰਾਸਤੇ ਵਿੱਚ ਮੌਤ

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਮਾਲਕ ਜਤਿਨ ਗੌਤਮ (30) ਮੌਕੇ 'ਤੇ ਪਹੁੰਚ ਗਿਆ ਪਰ ਜਿਵੇਂ ਹੀ ਉਸ ਨੇ ਸ਼ਟਰ ਖੋਲ੍ਹਿਆ ਕੀਤਾ ਤਾਂ ਸਿਲੰਡਰ ਫਟ ਗਿਆ ਅਤੇ ਉਸ ਦੀ ਮੌਤ ਹੋ ਗਈ। ਉਸ ਦੀ ਮਦਦ ਕਰ ਰਹੇ ਉਸ ਦੇ ਨੌਕਰ ਸੱਜਣ ਸਿੰਘ ਵਾਸੀ ਰੂਪਨਗਰ ਦੀ ਵੀ ਇਲਾਜ ਲਈ ਰੂਪਨਗਰ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਮੌਤ ਹੋ ਗਈ।

ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ

ਜ਼ਿਕਰ ਕਰ ਦਈਏ ਕਿ ਅੱਗ ਇੰਨੀ ਭਿਆਨਕ ਸੀ ਕਿ ਮਦਦ ਲਈ ਆਇਆ ਪਿੰਡ ਦਾ ਚੌਕੀਦਾਰ ਰੋਸ਼ਨ ਲਾਲ ਵੀ ਸੜ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਗੁਰਪ੍ਰੀਤ ਸਿੰਘ, ਪੁਲੀਸ ਚੌਕੀ ਭਰਤਗੜ੍ਹ ਦੇ ਇੰਚਾਰਜ ਸਰਤਾਜ ਸਿੰਘ ਨੇ ਦੱਸਿਆ ਕਿ ਬਚਾਅ ਕਾਰਜ ਮੁਕੰਮਲ ਹੋਣ ਮਗਰੋਂ ਸਬੰਧਤ ਟੀਮਾਂ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨਗੀਆਂ।

2 ਦੀ ਮੌਤ, 1 ਗੰਭੀਰ ਜ਼ਖ਼ਮੀ

ਡਾਕਟਰ ਆਨੰਦ ਘਈ ਨੇ 2 ਮੌਤਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਤੀਜੇ ਵਿਅਕਤੀ ਦੀ ਹਾਲਤ ਖਤਰੇ ਤੋਂ ਬਾਹਰ ਹੈ। ਮੌਕੇ ਦੇ ਗਵਾਹਾਂ ਸਰਪੰਚ ਸੁਖਦੀਪ ਸਿੰਘ, ਮਨਜੀਤ ਸਿੰਘ ਨੇ ਵੀ ਮੌਕੇ ਦੀ ਸਥਿਤੀ ਤੋਂ ਜਾਣੂ ਕਰਵਾਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget