ਪੜਚੋਲ ਕਰੋ

ਗੁਰੂ ਕਾਸ਼ੀ ਯੂਨੀਵਰਸਿਟੀ 'ਚ ਜ਼ਬਰਦਸਤ ਹੰਗਾਮਾ, ਪੰਜਾਬ ਦੇ ਵਿਦਿਆਰਥੀਆਂ 'ਤੇ ਬਿਹਾਰੀਆਂ ਨੂੰ ਕੁੱਟਣ ਦੇ ਇਲਾਜ਼ਾਮ, ਜਾਣੋ ਕੀ ਹੈ ਪੂਰਾ ਵਿਵਾਦ ?

ਬਿਹਾਰ ਦੇ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਪੰਜਾਬ ਸਰਕਾਰ ਅਤੇ ਬਿਹਾਰ ਸਰਕਾਰ ਨੂੰ ਉਨ੍ਹਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰ ਕਰ ਦਈਏ ਕਿ  ਬਾਹਰੀ ਰਾਜਾਂ ਦੇ ਵਿਦਿਆਰਥੀਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਪਹਿਲਾਂ ਵੀ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਵਾਪਰੀਆਂ ਹਨ।

Punjab News: ਬਠਿੰਡਾ ਵਿੱਚ ਸਥਿਤ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਬਿਹਾਰ ਦੇ ਵਿਦਿਆਰਥੀਆਂ ਦੇ ਹੋਸਟਲ 'ਤੇ ਸਥਾਨਕ ਵਿਦਿਆਰਥੀਆਂ ਵੱਲੋਂ ਹਮਲਾ ਕਰਨ ਦੀ ਖ਼ਬਰ ਹੈ। ਸੂਤਰਾਂ ਅਨੁਸਾਰ, ਲਗਭਗ 200 ਸਥਾਨਕ ਪੰਜਾਬੀ ਵਿਦਿਆਰਥੀ ਨੇ ਬਿਹਾਰ ਦੇ ਵਿਦਿਆਰਥੀਆਂ ਦੇ ਹੋਸਟਲ ਵਿੱਚ ਹਮਲਾ ਕਰ ਦਿੱਤਾ।

ਦੂਜੇ ਪਾਸੇ, ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਐਸ.ਕੇ. ਬਾਵਾ ਨੇ ਦੱਸਿਆ ਕਿ ਇਹ ਲੜਾਈ ਪੰਜਾਬੀ ਤੇ ਬਿਹਾਰੀ ਵਿਦਿਆਰਥੀਆਂ ਵਿਚਕਾਰ ਨਹੀਂ ਹੋਈ। ਇਹ ਬਿਹਾਰ ਦੇ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚਕਾਰ ਹੋਇਆ ਹੈ ਜਿਸ ਵਿੱਚ ਇੱਕ ਸਮੂਹ ਵਿੱਚ ਸਥਾਨਕ ਦੋਸਤ ਸ਼ਾਮਲ ਸਨ। ਯੂਨੀਵਰਸਿਟੀ ਨੇ ਦੋਵਾਂ ਸਮੂਹਾਂ ਦੇ ਵਿਦਿਆਰਥੀਆਂ ਦੀ ਪਛਾਣ ਕਰ ਲਈ ਹੈ ਤੇ ਸਾਰੇ ਵਿਦਿਆਰਥੀਆਂ ਨੂੰ ਰੈਸਟੀਕੇਟ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਬਿਹਾਰ ਦੇ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਪੰਜਾਬ ਸਰਕਾਰ ਅਤੇ ਬਿਹਾਰ ਸਰਕਾਰ ਨੂੰ ਉਨ੍ਹਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰ ਕਰ ਦਈਏ ਕਿ  ਬਾਹਰੀ ਰਾਜਾਂ ਦੇ ਵਿਦਿਆਰਥੀਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਪਹਿਲਾਂ ਵੀ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਵਾਪਰੀਆਂ ਹਨ।

ਜਨਵਰੀ 2023 ਵਿੱਚ, ਫਤਿਹਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿੱਚ ਬਿਹਾਰੀ ਵਿਦਿਆਰਥੀਆਂ 'ਤੇ ਹਮਲੇ ਦੀ ਇੱਕ ਘਟਨਾ ਸਾਹਮਣੇ ਆਈ ਸੀ, ਜਿਸ ਵਿੱਚ ਛੇ ਤੋਂ ਵੱਧ ਵਿਦਿਆਰਥੀ ਜ਼ਖਮੀ ਹੋ ਗਏ ਸਨ। ਇਸ ਤੋਂ ਇਲਾਵਾ, ਅਗਸਤ 2023 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੱਕ ਘਟਨਾ ਵੀ ਵਾਪਰੀ ਸੀ ਜਿੱਥੇ ਇੱਕ ਸੁਰੱਖਿਆ ਗਾਰਡ ਨੇ ਇੱਕ ਵਿਦਿਆਰਥਣ ਨੂੰ ਥੱਪੜ ਮਾਰਨ ਤੋਂ ਬਾਅਦ ਸੈਂਕੜੇ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ।

ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ, ਵਿਦਿਆਰਥੀਆਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਤੇ ਸਥਾਨਕ ਅਧਿਕਾਰੀਆਂ ਨੂੰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਦੀ ਮੰਗ ਕੀਤੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਦੀ ਦਰਦਨਾਕ ਮੌਤ; ਪਿੰਡ 'ਚ ਸੋਗ ਦੀ ਲਹਿਰ
ਵੱਡੀ ਖ਼ਬਰ! ਭਿਆਨਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਦੀ ਦਰਦਨਾਕ ਮੌਤ; ਪਿੰਡ 'ਚ ਸੋਗ ਦੀ ਲਹਿਰ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab Election News : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ , 12 ਨਵੰਬਰ ਨੂੰ ਹੋਵੇਗਾ ਇਹ ਕੰਮ !
Punjab Election News : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ , 12 ਨਵੰਬਰ ਨੂੰ ਹੋਵੇਗਾ ਇਹ ਕੰਮ !

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਨਵੰਬਰ 2026
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ
Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ
Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ
Ludhiana 'ਚ ਜੂਆ ਖੇਡ ਰਹੇ ਪੁੱਤ ਨੂੰ ਲੈਣ ਗਏ ਪਿਤਾ ਦਾ ਕਤਲ, ਬੇਸਬਾਲ ਬੈਟ ਨਾਲ ਸਿਰ 'ਤੇ ਕੀਤੇ ਤਾਬੜਤੋੜ ਵਾਰ
Ludhiana 'ਚ ਜੂਆ ਖੇਡ ਰਹੇ ਪੁੱਤ ਨੂੰ ਲੈਣ ਗਏ ਪਿਤਾ ਦਾ ਕਤਲ, ਬੇਸਬਾਲ ਬੈਟ ਨਾਲ ਸਿਰ 'ਤੇ ਕੀਤੇ ਤਾਬੜਤੋੜ ਵਾਰ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
Embed widget