ਪੜਚੋਲ ਕਰੋ

15 ਹਜ਼ਾਰ ਦੇ ਸਤਾਏ ਅਧਿਆਪਕਾਂ ਨੇ ਰੱਖਿਆ 'ਮਰਨ ਵਰਤ'

  ਪਟਿਆਲਾ: ਮਹਿੰਗਾਈ ਦੇ ਦੌਰ ਵਿੱਚ ਹਰ ਬੰਦਾ ਆਮਦਨ ਵਿੱਚ ਵਾਧੇ ਦੀ ਉਮੀਦ ਕਰਦਾ ਹੈ ਪਰ ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਤਨਖ਼ਾਹ ਵਧਾਉਣ ਦੀ ਬਜਾਏ ਉਸਦਾ ਚੌਥਾ ਹਿੱਸਾ ਦੇਣ ਦਾ ਐਲਾਨ ਕਰ ਦਿੱਤਾ। ਇਸ ਸਬੰਧੀ ਪੀੜਤ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਸਰਕਾਰ ਪੰਜਾਬ ਦੇ ਨੌਂ ਹਜ਼ਾਰਾਂ ਦੇ ਕਰੀਬ ਅਧਿਆਪਕਾਂ ਦੀ ਤਨਖਾਹ ਵਿੱਚੋਂ 75 ਫੀਸਦੀ ਕਟੌਤੀ ਕਰਨ ਜਾ ਰਹੀ, ਜਿਸ ਦੇ ਬਾਅਦ 40 ਤੋਂ 50 ਹਜ਼ਾਰ ਤਨਖਾਹ ਲੈਣ ਵਾਲੇ ਅਧਿਆਪਕਾਂ ਦੀ ਤਨਖਾਹ ਕੇਵਲ 15 ਹਜ਼ਾਰ ਰੁਪਏ ਬਚ ਜਾਂਦੀ ਹੈ। ਇਸ ਦੇ ਵਿਰੋਧ ਵਿੱਚ ਅਧਿਆਪਕਾਂ ਨੇ ‘ਸਾਂਝਾ ਅਧਿਆਪਕ ਮੋਰਚਾ’ ਨਾਂ ਦੇ ਬੈਨਰ ਹੇਠ 26 ਜੱਥੇਬੰਦੀਆ ਦੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਆਪਣੀ ਆਮਦਨ ਦੇ ਹਿਸਾਬ ਨਾਲ ਖ਼ਰਚੇ ਤੈਅ ਕੀਤੇ ਹੁੰਦੇ ਹਨ। ਹਰ ਅਧਿਆਪਕ ਦੇ ਕਿਸੇ ਨਾ ਕਿਸੇ ਕਰਜ਼ੇ ਦੀ ਕਿਸ਼ਤ ਚੱਲਦੀ ਹੈ, ਪਰ ਸਰਕਾਰ ਦਾ ਤਨਖਾਹਾਂ ਵਧਾਉਣ ਦੀ ਬਜਾਏ ਮੌਜੂਦਾ ਤਨਖ਼ਾਹਾਂ ਵਿੱਚੋਂ ਵੀ 75 ਫੀਸਦੀ ਕਟੌਤੀ ਕਰ ਦੇਣ ਦੇ ਫੈਸਲੇ ਨੇ ਉਨ੍ਹਾਂ ਨੂੰ ਵੱਡਾ ਝਟਕਾ ਦਿੱਤਾ ਹੈ। ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖ਼ੇ ਗੁਰਦੁਆਰਾ ਦੁੱਖਨਿਵਾਰਨ ਸਾਹਿਬ ਦੇ ਨੇੜੇ ਅਧਿਆਪਕ ਮਰਨ ਵਰਤ ’ਤੇ ਬੈਠੇ ਹਨ। ਇਸ ਦੌਰਾਨ ਸਿਰਫ ਅਧਿਆਪਕ ਹੀ ਨਹੀਂ, ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਂ ਬਾਪ ਵੀ ਅਧਿਆਪਕਾਂ ਨਾਲ ਇਸ ਲੜਾਈ ਵਿੱਚ ਕੁੱਦ ਪਏ ਹਨ। ਬੱਚਿਆਂ ਦੇ ਮਾਪਿਆਂ ਨੇ ਚਿੰਤਾ ਪ੍ਰਗਟਾਈ ਕਿ ਖੁਦ ਮਾਨਸਿਕ ਤੇ ਆਰਥਿਕ ਤੌਰ ’ਤੇ ਪ੍ਰੇਸ਼ਾਨ ਅਧਿਆਪਕ ਉਨ੍ਹਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਕਿਵੇਂ ਦੇ ਪਾਉਣਗੇ?

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget