ਪੜਚੋਲ ਕਰੋ

Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ

Batala Road Accident : ਬਟਾਲਾ 'ਚ ਨੈਸ਼ਨਲ ਹਾਈਵੇ 'ਤੇ ਪਿੰਡ ਬਿਧੀਪੁਰ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਪਤੀ ਪਤਨੀ ਦੀ ਮੌਤ ਹੋ ਗਈ ਹੈ।

Batala Road Accident : ਬਟਾਲਾ 'ਚ ਨੈਸ਼ਨਲ ਹਾਈਵੇ 'ਤੇ ਪਿੰਡ ਬਿਧੀਪੁਰ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਪਤੀ ਪਤਨੀ ਦੀ ਮੌਤ ਹੋ ਗਈ ਹੈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਨੋ ਵਾਹਨਾਂ ਦੇ ਪਰਖੱਚੇ ਉੱਡ ਗਏ ਤੇ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। 

ਜਾਣਕਾਰੀ ਮੁਤਾਬਕ ਸਤਨਾਮ ਸਿੰਘ (65) ਵਾਸੀ ਪਿੰਡ ਮੂਲਿਆਂਵਾਲ ਆਪਣੀ ਪਤਨੀ ਪਰਮਜੀਤ ਕੌਰ ਨਾਲ ਮੋਟਰ ਸਾਈਕਲ 'ਤੇ ਆਪਣੇ ਰਿਸ਼ਤੇਦਾਰਾਂ ਕੋਲ ਪਿੰਡ ਅਰਜੁਨਪੁਰ ਵਿਖੇ ਜਾ ਰਹੇ ਸਨ। ਜਦੋਂ ਉਹ ਪਿੰਡ ਬਿਧੀਪੁਰ-ਸਿੱਧਵਾਂ ਦੇ ਮੌੜ ਤੋਂ ਗੁਰਦਾਸਪੁਰ ਦੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਵੱਲ ਨੂੰ ਜਾ ਰਹੇ ਸਨ ਤਾਂ ਪਿੱਛੋ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਪਤੀ ਪਤਨੀ ਦੀ ਮੌਕੇ 'ਤੇ ਮੌਤ ਹੋ ਗਈ। 

ਜਾਣੋ ਮਹੀਨੇ 'ਚ ਕਿੰਨੇ ਗੈਸ ਸਿਲੰਡਰ ਬੁੱਕ ਕਰਵਾ ਸਕਦੇ ਹੋ ?

ਇਸ ਸੰਬੰਧੀ ਪੁਲਸ ਚੌਂਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਦੋਨੋ ਵਾਹਨਾਂ ਨੂੰ ਕਬਜੇ 'ਚ ਲੈਂਦਿਆਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਕੇ ਮ੍ਰਿਤਕਾਂ ਦੇ ਪੁੱਤਰ ਹਿੱਤਕਾਰ ਦੇ ਬਿਆਨਾਂ ਦੇ ਅਧਾਰ ਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget