ਮੋਗਾ: ਮੋਟਰਸਾਈਕਲ ਤੇ ਸਵਾਰ ਹੋ ਕੇ ਵੋਟ ਪਾਉਣ ਜਾ ਰਹੇ ਪਤੀ-ਪਤਨੀ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਪਤਨੀ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਪਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਜਾਣਕਾਰੀ ਮੁਤਾਬਕ ਰੇਤਾ ਨਾਲ ਭਰੇ ਟਰਾਲੇ ਨੇ ਮੋਟਰਸਾਈਕਲ ਸਵਾਰ ਜੋੜੇ ਨੂੰ ਟੱਕਰ ਮਾਰੀ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਪੁਲਿਸ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ।
ਵੋਟ ਪਾਉਣ ਜਾਂਦੇ ਪਤੀ-ਪਤਨੀ ਸੜਕ ਹਾਦਸੇ ਦਾ ਸ਼ਿਕਾਰ, ਪਤਨੀ ਦੀ ਮੌਕੇ 'ਤੇ ਮੌਤ
ਏਬੀਪੀ ਸਾਂਝਾ
Updated at:
14 Feb 2021 01:02 PM (IST)
ਮੋਟਰਸਾਈਕਲ ਤੇ ਸਵਾਰ ਹੋ ਕੇ ਵੋਟ ਪਾਉਣ ਜਾ ਰਹੇ ਪਤੀ-ਪਤਨੀ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਪਤਨੀ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਪਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
Moga
NEXT
PREV
- - - - - - - - - Advertisement - - - - - - - - -