ਪੜਚੋਲ ਕਰੋ

Punjab News: ਸੰਗਰੂਰ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ 'ਚ ਭਿਆਨਕ ਸੜਕਾ ਹਾਦਸਾ ਵਾਪਰਿਆ ਜਿਸ 'ਚ ਪਤੀ ਪਤਨੀ ਦੀ ਮੌਕੇ 'ਤੇ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਿਕ ਪਤੀ ਪਤਨੀ ਸਵੇਰੇ ਸੈਰ ਕਰ ਲਈ ਗਏ ਸੀ ਜਦੋਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਸੰਗਰੂਰ: ਜ਼ਿਲ੍ਹਾ ਸੰਗਰੂਰ (Sangrur) ਦੇ ਦਿੜ੍ਹਬਾ 'ਚ ਭਿਆਨਕ ਸੜਕਾ ਹਾਦਸਾ (Road Accident) ਵਾਪਰਿਆ ਜਿਸ 'ਚ ਪਤੀ ਪਤਨੀ ਦੀ ਮੌਕੇ 'ਤੇ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਿਕ ਪਤੀ ਪਤਨੀ ਸਵੇਰੇ ਸੈਰ ਕਰ ਲਈ ਗਏ ਸੀ ਜਦੋਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਮਾਮਲਾ ਦਿੜ੍ਹਬਾ ਦਾ ਹੈ, ਇੱਥੇ 45 ਸਾਲਾ ਮਲਕੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਪਤਨੀ ਰਾਣੀ ਕੌਰ ਨਾਲ ਦਿੜ੍ਹਬਾ ਦੇ ਸੰਗਰੂਰ ਨੈਸ਼ਨਲ ਹਾਈਵੇਅ 'ਤੇ ਸੈਰ ਕਰਨ ਲਈ ਨਿਕਲੇ ਸੀ। ਪਰ ਅੱਜ ਸਵੇਰੇ ਜਦੋਂ ਦੋਵੇਂ ਪਤੀ-ਪਤਨੀ ਬਾਬਾ ਬੈਰਸੀਆਣਾ ਰੋਡ ਨੇੜੇ ਸੈਰ ਕਰ ਰਹੇ ਸਨ ਤਾਂ ਪਿੱਛੋਂ ਆ ਰਹੀ ਇੱਕ ਮਾਈਕਰਾ ਕਾਰ ਨੇ ਟੱਕਰ ਮਾਰ ਦਿੱਤੀ।

ਇਸ ਦੌਰਾਨ ਮਲਕੀਤ ਸਿੰਘ ਤੇ ਉਸ ਦੀ ਪਤਨੀ ਕਾਰ ਦੀ ਲਪੇਟ ਵਿੱਚ ਆ ਗਏ, ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਸੁਨਾਮ ਹਸਪਤਾਲ ਭੇਜ ਦਿੱਤਾ ਗਿਆ।ਪਰ ਮਲਕੀਤ ਕਾਫੀ ਸਮੇਂ ਤੋਂ ਦਿੜ੍ਹਬਾ ਵਿੱਚ ਰਹਿ ਰਿਹਾ ਸੀ। ਉਸਦੇ ਦੋ ਲੜਕੇ ਹਨ, ਇੱਕ ਲੜਕਾ ਵਿਦੇਸ਼ ਵਿੱਚ ਹੈ ਅਤੇ ਦੂਜੇ ਉਨ੍ਹਾਂ ਦੇ ਨਾਲ ਹੀ ਰਹਿੰਦਾ ਸੀ। ਉਸਨੇ ਕਿਹਾ ਕਿ ਹੁਣ ਪਰਿਵਾਰ ਵਿੱਚ ਕੋਈ ਕਮਾਉਣ ਵਾਲਾ ਨਹੀਂ ਰਿਹਾ।ਜਦੋਂ ਇਸ ਮਾਮਲੇ ਸਬੰਧੀ ਥਾਣਾ ਦਿੜ੍ਹਬਾ ਪੁਲਿਸ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਕਾਰ ਚਾਲਕ ਖਿਲਾਫ ਕਾਰਵਾਈ ਕਰਨ ਦੀ ਮੰਗ ਹੈ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
Embed widget