ਪੜਚੋਲ ਕਰੋ

5ਵੀਂ ਕੁੜੀ ਹੋਣ ਮਗਰੋਂ ਪਤਨੀ ਦਾ ਕਤਲ, ਖੁਦ ਨੂੰ ਵੀ ਕੀਤਾ ਜ਼ਖਮੀ

ਜ਼ਿਲ੍ਹਾ ਰੂਪਨਗਰ ਦੇ ਪਿੰਡ ਝਿਜੜੀ ‘ਚ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ ‘ਚ ਆਪਣੇ ਆਪ ਨੂੰ ਵੀ ਜ਼ਖ਼ਮੀ ਕਰ ਲਿਆ।

ਆਨੰਦਪੁਰ ਸਾਹਿਬ: ਜ਼ਿਲ੍ਹਾ ਰੂਪਨਗਰ ਦੇ ਪਿੰਡ ਝਿਜੜੀ ‘ਚ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ ‘ਚ ਆਪਣੇ ਆਪ ਨੂੰ ਵੀ ਜ਼ਖ਼ਮੀ ਕਰ ਲਿਆ। ਉਸ ਨੂੰ ਹੁਣ ਸਿਵਲ ਹਸਪਤਾਲ ਸ਼੍ਰੀ ਆਨੰਦਪੁਰ ਸਾਹਿਬ ‘ਚ ਦਾਖਲ ਕਰਵਾਇਆ ਗਿਆ ਹੈ। ਕਤਲ ਦਾ ਕਾਰਨ ਪੰਜ ਧੀਆਂ ਦਾ ਜਨਮ ਮੰਨਿਆ ਜਾ ਰਿਹਾ ਹੈ। ਮ੍ਰਿਤਕਾ ਦੇ ਭਰਾ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਅਨੀਤਾ ਰਾਣੀ ਦਾ ਰਾਕੇਸ਼ ਕੁਮਾਰ ਨਾਲ ਵਿਆਹ 2004 ‘ਚ ਹੋਇਆ ਸੀ। ਉਸ ਦੇ ਪਹਿਲਾਂ ਹੀ ਚਾਰ ਕੁੜੀਆਂ ਸੀ। ਅਨੀਤਾ ਨੇ ਪੰਜ ਮਹੀਨੇ ਪਹਿਲਾਂ ਹੀ 5ਵੀਂ ਕੁੜੀ ਨੂੰ ਜਨਮ ਦਿੱਤਾ ਸੀ। ਇਸ ਤੋਂ ਰਾਕੇਸ਼ ਪ੍ਰੇਸ਼ਾਨ ਸੀ। 5ਵੀਂ ਕੁੜੀ ਹੋਣ ਮਗਰੋਂ ਪਤਨੀ ਦਾ ਕਤਲ, ਖੁਦ ਨੂੰ ਵੀ ਕੀਤਾ ਜ਼ਖਮੀ ਹਾਸਲ ਜਾਣਕਾਰੀ ਮੁਤਾਬਕ ਰਾਕੇਸ਼ ਨੇ ਆਪਣੀ ਪਤਨੀ ਦਾ ਕਤਲ ਕੀਤਾ ਤੇ ਜਦੋਂ 108 ਐਂਬੂਲੈਂਸ ਲਾਸ਼ ਲੈਣ ਆਈ ਤਾਂ ਉਸ ਨੇ ਖੁਦ ਨੂੰ ਵੀ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰ ਲਿਆ। ਫਿਲਹਾਲ ਮੁੱਢਲੀ ਜਾਂਚ ‘ਚ ਜੁਟੀ ਹੋਈ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget