ਪੜਚੋਲ ਕਰੋ

ਪਤੀ ਨੇ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਦੋਹਾਂ ਵਿਚਾਲੇ ਰਹਿੰਦਾ ਸੀ ਝਗੜਾ

Punjab News: ਬਠਿੰਡਾ ਦੇ ਪਿੰਡ ਪੱਕਾ ਕਲਾਂ ਵਿਖੇ ਘਰੇਲੂ ਕਲੇਸ਼ ਦੇ ਚਲਦਿਆਂ ਵਿਅਕਤੀ ਨੇ ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

Punjab News: ਬਠਿੰਡਾ ਦੇ ਪਿੰਡ ਪੱਕਾ ਕਲਾਂ ਵਿਖੇ ਘਰੇਲੂ ਕਲੇਸ਼ ਦੇ ਚਲਦਿਆਂ ਵਿਅਕਤੀ ਨੇ ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਪਿੰਡ ਪੱਕਾ ਕਲਾਂ ਦੇ ਖੇਤਾਂ ਵਿੱਚ ਰਹਿੰਦਿਆਂ ਹੋਇਆਂ ਜਗਸੀਰ ਸਿੰਘ ਨੇ ਆਪਣੀ ਪਤਨੀ ਦੇ ਆਪਣੀ ਲਾਇਸੰਸ ਸੀ।

ਹਥਿਆਰ ਨਾਲ ਆਪਣੀ ਪਤਨੀ ਦੇ ਤਿੰਨ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਥਾਣਾ ਸੰਗਤ ਦੀ ਪੁਲਿਸ ਨੂੰ ਪਤਾ ਲੱਗਦਿਆਂ ਹੀ ਪੁਲਿਸ ਮੌਕੇ 'ਤੇ ਪੁੱਜ ਗਈ।

ਜਿਨਾਂ ਨੇ ਜ਼ਖ਼ਮੀ ਔਰਤ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਥੀਤ ਦੋਸ਼ੀ ਆਪਣੀ ਪਤਨੀ ਨਾਲ ਝਗੜਦਾ ਰਹਿੰਦਾ ਸੀ ਅਤੇ ਕਈ ਵਾਰ ਪੰਚਾਇਤਾਂ ਵੀ ਹੋਈਆਂ ਸਨ।

ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰ ਸਮੇਂ ਉਸ ਦੇ ਪਤੀ ਨੇ ਆਪਣੀ ਲਾਇਸੈਂਸੀ ਹਥਿਆਰ ਨਾਲ ਆਪਣੀ ਪਤਨੀ ਦੇ ਤਿੰਨ ਗੋਲੀਆਂ ਮਾਰ ਦਿੱਤੇ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂ ਨੇ ਸਾਥੀਆਂ ਸਣੇ 'ਭਾਜਪਾ' ਦਾ ਛੱਡਿਆ ਸਾਥ, 'ਆਪ' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂ ਨੇ ਸਾਥੀਆਂ ਸਣੇ 'ਭਾਜਪਾ' ਦਾ ਛੱਡਿਆ ਸਾਥ, 'ਆਪ' 'ਚ ਹੋਏ ਸ਼ਾਮਲ...
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Embed widget