ਪੜਚੋਲ ਕਰੋ

ਖੇਤਾਂ ਦੀ ਮਿੱਟੀ ਵੇਚਣ ਤੋਂ ਰੋਕਿਆ ਤਾਂ ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ

Punjab News: ਫਰੀਦਕੋਟ ਦੇ ਥਾਣਾ ਸਦਰ ਕੋਟਕਪੂਰਾ ਖੇਤਰ ਦੇ ਪਿੰਡ ਖਾਰਾ ਵਿੱਚ ਸੋਮਵਾਰ ਨੂੰ ਜ਼ਮੀਨ ਨੂੰ ਲੈਕੇ ਘਰੇਲੂ ਝਗੜੇ ਵਿੱਚ ਪਤੀ ਨੇ ਆਪਣੀ ਪਤਨੀ ਦਾ ਦੁਪੱਟੇ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।

ਮ੍ਰਿਤਕਾ ਦੀ ਪਛਾਣ ਗਗਨਦੀਪ ਕੌਰ (40) ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ, ਫਰੀਦਕੋਟ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਜ਼ਮੀਨ ਵੇਚਣ ਦਾ ਕੀਤਾ ਸੀ ਵਿਰੋਧ

ਕੋਟਕਪੂਰਾ ਦੇ ਪਿੰਡ ਬ੍ਰਾਹਮਣਵਾਲਾ ਦੀ ਰਹਿਣ ਵਾਲੀ ਗਗਨਦੀਪ ਕੌਰ ਦਾ ਵਿਆਹ ਪਿੰਡ ਖਾਰਾ ਦੇ ਕਬੱਡੀ ਖਿਡਾਰੀ ਜਸਪ੍ਰੀਤ ਸਿੰਘ ਉਰਫ ਸ਼ਕਤੀਮਾਨ ਨਾਲ ਹੋਇਆ ਸੀ। ਗਗਨਦੀਪ ਦੇ ਸਹੁਰਿਆਂ ਵਿੱਚ ਜ਼ਮੀਨ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਜਸਪ੍ਰੀਤ ਸਿੰਘ ਆਪਣੀ ਜ਼ਮੀਨ ਵੇਚਣਾ ਚਾਹੁੰਦਾ ਸੀ, ਪਰ ਉਸ ਦੀ ਪਤਨੀ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ।

ਇਸ ਝਗੜੇ ਦੌਰਾਨ ਜਸਪ੍ਰੀਤ ਸਿੰਘ ਖੇਤਾਂ ਦੀ ਮਿੱਟੀ ਵੇਚਣ ਲੱਗਿਆ ਸੀ ਅਤੇ ਜਦੋਂ ਗਗਨਦੀਪ ਕੌਰ ਨੇ ਖੇਤ ਵਿੱਚ ਪਹੁੰਚ ਕੇ ਵਿਰੋਧ ਕੀਤਾ ਤਾਂ ਜਸਪ੍ਰੀਤ ਸਿੰਘ ਨੇ ਗਗਨਦੀਪ ਕੌਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕ ਦੇ ਭਰਾ ਬਲਤੇਜ ਸਿੰਘ ਨੇ ਦੋਸ਼ ਲਗਾਇਆ ਕਿ ਗਗਨਦੀਪ ਕੌਰ ਦਾ ਪਤੀ ਅਤੇ ਉਸ ਦੇ ਸਹੁਰੇ ਉਸਦੀ ਭੈਣ ਨੂੰ ਕੋਈ ਪੈਸਾ ਨਹੀਂ ਦੇ ਰਹੇ ਸਨ ਅਤੇ ਹੁਣ ਉਹ ਆਪਣੇ ਬੱਚਿਆਂ ਦੀ ਪਰਵਰਿਸ਼ ਲਈ ਇੱਕ ਨਿੱਜੀ ਬੈਂਕ ਵਿੱਚ ਵੀ ਕੰਮ ਕਰ ਰਹੀ ਸੀ। ਸਹੁਰੇ ਖੇਤ ਦੀ ਮਿੱਟੀ ਵੇਚੀ ਰਹੇ ਸਨ ਅਤੇ ਜਦੋਂ ਉਸ ਦੀ ਭੈਣ ਨੇ ਵਿਰੋਧ ਕੀਤਾ ਤਾਂ ਸਹੁਰਿਆਂ ਦੀ ਸ਼ਹਿ 'ਤੇ ਉਸ ਦੇ ਪਤੀ ਨੇ ਉਸ ਨੂੰ ਮਾਰ ਦਿੱਤਾ। ਉਨ੍ਹਾਂ ਕਿਹਾ ਕਿ ਜਸਪ੍ਰੀਤ ਸਿੰਘ ਵੀ ਨਸ਼ੇ ਦਾ ਆਦੀ ਹੈ ਅਤੇ ਘਟਨਾ ਵੇਲੇ ਉਸ ਦੇ ਸਹੁਰਿਆਂ ਨੇ ਉਸਨੂੰ ਨਸ਼ੀਲਾ ਪਦਾਰਥ ਪਿਲਾ ਕੇ ਗਗਨਦੀਪ ਕੌਰ ਨੂੰ ਮਾਰਨ ਲਈ ਖੇਤ ਭੇਜ ਦਿੱਤਾ ਸੀ।

ਮ੍ਰਿਤਕ ਦੇ ਪੇਕੇ ਪਰਿਵਾਰ ਦੇ ਬਿਆਨ 'ਤੇ ਕਾਰਵਾਈ ਕੀਤੀ ਜਾਵੇਗੀ: DSP

ਡੀਐਸਪੀ ਕੋਟਕਪੂਰਾ ਜਤਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪੇਕੇ ਦੇ ਪਰਿਵਾਰ ਦੇ ਬਿਆਨ ਦੇ ਆਧਾਰ 'ਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਦਾ ਜ਼ਮੀਨ ਨੂੰ ਲੈ ਕੇ ਝਗੜਾ ਸੀ, ਜਿਸ ਕਾਰਨ ਗਗਨਦੀਪ ਕੌਰ ਦਾ ਕਤਲ ਉਸ ਦੇ ਪਤੀ ਜਸਪ੍ਰੀਤ ਸਿੰਘ ਨੇ ਕੀਤਾ।

ਟਾਪ ਹੈਡਲਾਈਨ

ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget