ਪੜਚੋਲ ਕਰੋ

ਪਤਨੀ 'ਤੇ ਬੁਰੀ ਨਜ਼ਰ ਦੇ ਸ਼ੱਕ ‘ਚ ਪਤੀ ਵੱਲੋਂ ਨੌਜਵਾਨ ਦਾ ਕਤਲ

ਪਿੰਡ ਹਰਕਿਸ਼ਨਪੁਰਾ ‘ਚ ਦੋ ਸਕੇ ਭਰਾਵਾਂ ਨੇ ਇੱਕ ਨੌਜਵਾਨ ਦੀ ਛਾਤੀ ‘ਤੇ ਕਿਰਚ ਨਾਲ ਹਮਲਾ ਕਰ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਤੇ ਉਸ ਦੇ ਭਰਾ ਨੇ ਕਾਫੀ ਰੌਲਾ ਪਾਇਆ ਪਰ ਇਸ ਤੋਂ ਬਾਅਦ ਵੀ ਮੁਲਜ਼ਮ ਮ੍ਰਿਤਕ ਦੇ ਕਿਚਰ ਨਾਲ ਵਾਰ-ਵਾਰ ਹਮਲਾ ਕਰਦੇ ਰਹੇ।

ਭਵਾਨੀਗੜ੍ਹ: ਪਿੰਡ ਹਰਕਿਸ਼ਨਪੁਰਾ ‘ਚ ਦੋ ਸਕੇ ਭਰਾਵਾਂ ਨੇ ਇੱਕ ਨੌਜਵਾਨ ਦੀ ਛਾਤੀ ‘ਤੇ ਕਿਰਚ ਨਾਲ ਹਮਲਾ ਕਰ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਤੇ ਉਸ ਦੇ ਭਰਾ ਨੇ ਕਾਫੀ ਰੌਲਾ ਪਾਇਆ ਪਰ ਇਸ ਤੋਂ ਬਾਅਦ ਵੀ ਮੁਲਜ਼ਮ ਮ੍ਰਿਤਕ ਦੇ ਕਿਚਰ ਨਾਲ ਵਾਰ-ਵਾਰ ਹਮਲਾ ਕਰਦੇ ਰਹੇ। ਮ੍ਰਿਤਕ ਨੌਜਵਾਨ ‘ਤੇ ਮੁਲਜ਼ਮ ਦਾ ਇਲਜ਼ਾਮ ਸੀ ਕਿ ਉਹ ਉਸ ਦੀ ਪਤਨੀ ‘ਤੇ ਬੁਰੀ ਨਜ਼ਰ ਰੱਖਦਾ ਸੀ। ਪਿੰਡ ਹਰਕਿਸ਼ਨਪੁਰਾ ਵਾਸੀ ਹਰਪ੍ਰੀਤ ਸਿੰਘ ਉਰਫ ਜੋਗੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦਾ ਛੋਟਾ ਭਰਾ ਅਰਸ਼ਦੀਪ ਘਰ ‘ਚ ਹੀ ਲਕੜ ਦਾ ਕੰਮ ਕਰਦਾ ਸੀ। ਬੁੱਧਵਾਰ ਨੂੰ ਰਾਤ ਕਰੀਬ 8 ਵਜੇ ਉਹ ਰੋਟੀ ਖਾਣ ਤੋਂ ਬਾਅਦ ਘਰ ਬਾਹਰ ਖੜ੍ਹੇ ਸੀ ਕਿ ਇੰਨੇ ‘ਚ ਹੀ ਪਿੰਡ ਦੇ ਹਰਜਿੰਦਰ ਸਿੰਘ ਉਰਫ ਬੁਗਲਾ ਤੇ ਉਸ ਦਾ ਭਰਾ ਸੋਮਜੀਤ ਸਿੰਘ ਉਰਫ ਫੌਰੀ ਆ ਗਏ। ਦੋਵਾਂ ਨੇ ਅਰਸ਼ਦੀਪ ਨੂੰ ਖਿੱਚ ਸੜਕ ‘ਤੇ ਸੁੱਟ ਦਿੱਤਾ ਤੇ ਉਸ ‘ਤੇ ਕਿਰਚ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਰੌਲਾ ਪਾਉਣ ਤੋਂ ਬਾਅਦ ਦੋਵੇਂ ਅਰਸ਼ਦੀਪ ਨੂੰ ਜ਼ਖ਼ਮੀ ਹਾਲਤ ‘ਚ ਹੀ ਛੱਡ ਕੇ ਫਰਾਰ ਹੋ ਗਏ। ਅਰਸ਼ਦੀਪ ਨੂੰ ਜ਼ਖ਼ਮੀ ਹਾਲਤ ‘ਚ ਭਵਾਨੀਗੜ੍ਹ ‘ਚ ਸਿਵਲ ਹਸਪਤਾਲ ‘ਚ ਲੈ ਜਾਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮੁਲਜ਼ਮ ਨੂੰ ਸ਼ੱਕ ਸੀ ਕਿ ਮ੍ਰਿਤਕ ਅਰਸ਼ਦੀਪ ਉਸ ਦੀ ਪਤਨੀ ‘ਤੇ ਬੁਰੀ ਨਜ਼ਰ ਰੱਖਦਾ ਸੀ। ਇਸ ਲਈ ਉਸ ਨੇ ਆਪਣੇ ਭਰਾ ਨਾਲ ਮਿਲ ਅਰਸ਼ ਦਾ ਕਤਲ ਕਰ ਦਿੱਤਾ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Punjab News: ਪੰਜਾਬ ਤੋਂ ਵੱਡੀ ਖਬਰ! DSP ਪੱਧਰ ਦੇ 15 ਅਧਿਕਾਰੀਆਂ ਨੂੰ ਮਿਲੀ ਤਰੱਕੀ, ਇੱਥੇ ਦੇਖੋ ਨਵੇਂ ਬਣੇ SP ਦੀ ਲਿਸਟ
ਪੰਜਾਬ ਤੋਂ ਵੱਡੀ ਖਬਰ! DSP ਪੱਧਰ ਦੇ 15 ਅਧਿਕਾਰੀਆਂ ਨੂੰ ਮਿਲੀ ਤਰੱਕੀ, ਇੱਥੇ ਦੇਖੋ ਨਵੇਂ ਬਣੇ SP ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਮਸ਼ਹੂਰ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ..
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਮਸ਼ਹੂਰ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ..
Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Embed widget