ਪੜਚੋਲ ਕਰੋ

ਫਿਰੋਜ਼ਪੁਰ ‘ਚ ਫੇਰ ਲੰਘ ਆਏ ਪਾਕਿਸਤਾਨੀ ਡ੍ਰੋਨ, ਸੁਰੱਖਿਆ ਏਜੰਸੀਆਂ ਚੌਕਸ

ਪੰਜਾਬ ਦੇ ਹੁਸੈਨੀਵਾਲਾ ਸੈਕਟਰ ‘ਚ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਨੇ ਕਾਫੀ ਉਚਾਈ ‘ਤੇ ਉੱਡ ਰਹੇ ਦੋ ਡ੍ਰੋਨਾਂ ਨੂੰ ਵੇਖਿਆ। ਇਸ ਤੋਂ ਪਹਿਲਾਂ ਪੁਲਿਸ ਨੇ ਸੂਬੇ ‘ਚ ਸਰਹੱਦੀ ਖੇਤਰਾਂ ‘ਚ ਹਥਿਆਰ ਤੇ ਨਸ਼ਾ ਸੁੱਟਣ ਵਾਲੇ ਦੋ ਡ੍ਰੋਨ ਬਰਾਮਦ ਕੀਤੇ ਸੀ। ਫ਼ਿਰੋਜ਼ਪੁਰ ‘ਚ ਦਿਖੇ ਡ੍ਰੋਨਾਂ ਤੋਂ ਬਾਅਦ ਭਾਰਤੀ ਜਵਾਨਾਂ ਵੱਲੋਂ ਮੁਸ਼ਤੈਦੀ ਵਧਾ ਦਿੱਤੀ ਗਈ ਹੈ।

ਫ਼ਿਰੋਜ਼ਪੁਰ: ਪੰਜਾਬ ਦੇ ਹੁਸੈਨੀਵਾਲਾ ਸੈਕਟਰ ‘ਚ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਨੇ ਕਾਫੀ ਉਚਾਈ ‘ਤੇ ਉੱਡ ਰਹੇ ਦੋ ਡ੍ਰੋਨਾਂ ਨੂੰ ਵੇਖਿਆ। ਇਸ ਤੋਂ ਪਹਿਲਾਂ ਪੁਲਿਸ ਨੇ ਸੂਬੇ ‘ਚ ਸਰਹੱਦੀ ਖੇਤਰਾਂ ‘ਚ ਹਥਿਆਰ ਤੇ ਨਸ਼ਾ ਸੁੱਟਣ ਵਾਲੇ ਦੋ ਡ੍ਰੋਨ ਬਰਾਮਦ ਕੀਤੇ ਸੀ। ਫ਼ਿਰੋਜ਼ਪੁਰ ‘ਚ ਦਿਖੇ ਡ੍ਰੋਨਾਂ ਤੋਂ ਬਾਅਦ ਭਾਰਤੀ ਜਵਾਨਾਂ ਵੱਲੋਂ ਮੁਸ਼ਤੈਦੀ ਵਧਾ ਦਿੱਤੀ ਗਈ ਹੈ। ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੇ ਹਰ ਹਰਕਤ ‘ਤੇ ਪੈਨੀ ਨਜ਼ਰ ਰੱਖੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ ਦੇ ਸਰਹੱਦੀ ਖੇਤਰ ਟੇਂਡੀ ਵਾਲਾ ‘ਚ ਰਾਤ ਸਮੇਂ ਦੋ ਡ੍ਰੋਨ ਉੱਡਦੇ ਵੇਖੇ ਗਏ। ਇਸ ਬਾਰੇ ਸੈਨਿਕਾਂ ਨੇ ਉੱਚ ਅਧਿਕਾਰੀਆਂ ਨੂੰ ਸੂਚਨਾ ਦਿੱਤੀ। ਇਹ ਡ੍ਰੋਨ ਕੁਝ ਸਮੇਂ ਤੱਕ ਉੱਡਦੇ ਨਜ਼ਰ ਆਏ। ਇਨ੍ਹਾਂ ਵਿੱਚੋਂ ਇੱਕ ਡ੍ਰੋਨ ਭਾਰਤੀ ਸਰੱਹਦ ਦੇ ਕੁਝ ਅੰਦਰ ਤਕ ਵੀ ਆਇਆ ਪਰ ਬਾਅਦ ‘ਚ ਵਾਪਸ ਹੋ ਗਿਆ। ਇਸ ਤੋਂ ਬਾਅਦ ਸੈਨਿਕਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ। ਇਸ ਬਾਰੇ ਅਧਿਕਾਰੀਆਂ ਨੇ ਕਿਹਾ ਕਿ ਹੋ ਸਕਦਾ ਹੈ ਕਿ ਤਸਕਰਾਂ ਵੱਲੋਂ ਡ੍ਰੋਨ ਰਾਹੀਂ ਨਸ਼ਾ ਸਪਲਾਈ ਕਰਨ ਦਾ ਵੱਖਰਾ ਢੰਗ ਅਪਣਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੈਨਿਕ ਦੇਸ਼ ਦੀ ਰਾਖੀ ਲਈ ਹਰ ਪੱਖੋਂ ਤਿਆਰ ਹਨ। ਇਸ ਦੇ ਨਾਲ ਹੀ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਵੀ ਡ੍ਰੋਨ ਬਾਰੇ ਜਾਣਕਾਰੀ ਦਿੱਤੀ ਗਈ ਹੈ ਤੇ ਕਿਹਾ ਗਿਆ ਹੈ ਕਿ ਜ਼ੀਰੋ ਲਾਈਨ ‘ਤੇ ਕੁਝ ਵੀ ਹਲਚਲ ਦਿੱਖਣ ‘ਤੇ ਸੈਨਿਕਾਂ ਨੂੰ ਉਸ ਦੀ ਸੂਚਨਾ ਦਿੱਤੀ ਜਾਵੇ।

ਟਾਪ ਹੈਡਲਾਈਨ

ਕਰਤਾਰਪੁਰ ਕੋਰੀਡਰ ਖੋਲ੍ਹਣ ਦੀ ਮੰਗ, SGPC ਪ੍ਰਧਾਨ ਨੇ PM ਮੋਦੀ ਨੂੰ ਲਿੱਖਿਆ ਪੱਤਰ; ਜਾਣੋ ਕੀ ਕਿਹਾ

ਰਵਨੀਤ ਬਿੱਟੂ-ਦਿਲਜੀਤ ਦੇ ਵਿਵਾਦ ‘ਚ HS ਫੂਲਕਾ ਦੀ ਐਂਟਰੀ, ਕਿਹਾ-ਦਿੱਲੀ ‘ਚ ਕਾਂਗਰਸ ਸਪੋਰਟਰ ਨੇ ਸਿੱਖ ਮਾਰੇ, ਪੰਜਾਬ ‘ਚ ਅੱਤਵਾਦੀਆਂ ਨੇ ਹਿੰਦੂ ਮਾਰੇ; ਸੱਚ ਦਿਖਾਓ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ

Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ

Embed widget