ਪੜਚੋਲ ਕਰੋ

Sidhu Moose Wala: ਮੈਂ ਤਾਂ ਆਪਣੀ ਉਮਰ ਦੇ ਆਖ਼ਰੀ ਪੜਾਅ 'ਤੇ ਹਾਂ ਪਰ ਪੁੱਤ ਦੇ ਇਨਸਾਫ਼ ਲਈ ਲੜਦਾਂ ਰਹਾਂਗਾ-ਬਲਕੌਰ ਸਿੱਧੂ

Punjab News: ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਮੂਸੇਵਾਲਾ ਦਾ ਐਸਵਾਈਐਲ ਗੀਤ ਤੇ ਗੁਰਪਤਵੰਤ ਪਨੂੰ ਦਾ ਇਟਰਵਿਊ ਤਾਂ ਡਿਲੀਟ ਕਰਵਾ ਦਿੱਤਾ ਹੈ ਪਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਅਜੇ ਵੀ ਚੱਲ ਰਿਹਾ ਹੈ।

Sidhu Moose Wala: ਸਿੱਧੂ ਮੂਸੇਵਾਲਾ ਦੇ ਕਤਲ ਨੂੰ ਡੇਢ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤੇ ਇਸ ਦੌਰਾਨ ਹਰ ਐਤਵਾਰ ਸਿੱਧੂ ਨੂੰ ਚਾਹੁਣ ਵਾਲੇ ਵੱਡੀ ਗਿਣਤੀ ਵਿੱਚ ਮੂਸੇਵਾਲਾ ਦੀ ਹਵੇਲੀ ਪਹੁਚੰਦੇ ਹਨ। ਜਿਨ੍ਹਾਂ ਨੂੰ ਬਲਕੌਰ ਸਿੰਘ ਸਿੱਧੂ ਵੱਲੋਂ ਸੰਬੋਧਨ ਕਰਦਿਆਂ ਸਰਕਾਰ ਤੋਂ ਪੁੱਤ ਲਈ ਇਨਸਾਫ਼ ਦੀ ਮੰਗ ਕੀਤੀ ਜਾਂਦੀ ਹੈ।

ਇਸ ਮੌਕੇ ਘਰ ਪਹੁੰਚੇ ਚਾਹੁਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਬਲਕੌਰ ਸਿੰਘ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਜਮ ਕੇ ਮੁਖਾਲਫਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਕਰੜੀ ਸਰੁੱਖਿਆ ਵਿੱਚ ਰੱਖਿਆ ਜਾ ਰਿਹਾ ਹੈ ਜਦੋਂ ਕਿ ਇਹ ਆਮ ਲੋਕਾਂ ਦਾ ਸ਼ਰੇਆਮ ਕਤਲ ਕਰ ਰਹੇ ਹਨ ਤੇ ਜਦੋਂ ਕਿ ਇਨ੍ਹਾਂ ਦੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਹੋਇਆ ਸਰਕਾਰੀ ਹਸਪਤਾਲ ਤੇ ਅਦਾਲਤਾਂ ਨੂੰ ਰਾਤ ਨੂੰ ਵੀ ਖੋਲ੍ਹਿਆ ਜਾਂਦਾ ਹੈ। ਆਮ ਲੋਕਾਂ ਜੋ ਟੈਕਸ ਭਰਦੇ ਹਨ ਉਨ੍ਹਾਂ ਲਈ ਸਰਕਾਰਾਂ ਬਿਲਕੁਲ ਵੀ ਗੰਭੀਰ ਵੀ ਨਹੀਂ ਹਨ।

ਪੰਨੂ ਦਾ ਇੰਟਰਵਿਊ ਹਟਾਇਆ ਪਰ ਬਿਸ਼ਨੋਈ ਦਾ ਅਜੇ ਵੀ ਚੱਲ ਰਿਹਾ

ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਮੂਸੇਵਾਲਾ ਦਾ ਐਸਵਾਈਐਲ ਗੀਤ ਤੇ ਗੁਰਪਤਵੰਤ ਪਨੂੰ ਦਾ ਇਟਰਵਿਊ ਤਾਂ ਡਿਲੀਟ ਕਰਵਾ ਦਿੱਤਾ ਹੈ ਪਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਅਜੇ ਵੀ ਚੱਲ ਰਿਹਾ ਹੈ। ਸਰਕਾਰ ਦੇ ਇਹ ਦੋਹਰੇ ਮਾਪ ਦੰਡ ਕਿਉਂ ਹਨ।

ਬਲਕੌਰ ਸਿੰਘ ਨੇ ਘਰ ਪਹੁੰਚੇ ਨੌਜਵਾਨਾਂ ਨੂੰ ਕਿਹਾ ਕਿ ਉਹ ਸਿਰਫ਼ ਇੱਥੋਂ ਫੋਟੋ ਖਿਚਵਾ ਕੇ ਨਾ ਜਾਣ ਸਗੋਂ ਇੱਥੋਂ ਕੁਝ ਸਿੱਖ ਕੇ ਜਾਣ। ਉਨ੍ਹਾਂ ਦੇ ਪੁੱਤ ਨੇ ਵਿਦੇਸ਼ ਤੋਂ ਵਾਪਸ ਆ ਕੇ ਪੰਜਾਬ ਵਿੱਚ ਰਹਿ ਕੇ ਨਵਾਂ ਟਰੈਂਡ ਸੈੱਟ ਕੀਤਾ ਪਰ ਸਾਡੇ ਲੀਡਰ ਸਿਰਫ਼ ਬਿਆਨਬਾਜ਼ੀ ਕਰ ਸਕਦੇ ਹਨ। 

ਬਲਕੌਰ ਸਿੰਘ ਨੇ  ਕਿਹਾ ਕਿ ਉਨ੍ਹਾਂ ਦੇ ਪੁੱਤ ਨੂੰ ਅਜੇ ਕੱਕ ਇਨਸਾਫ਼ ਨਹੀਂ ਮਿਲਿਆ ਹੈ ਜਿਸ ਲਈ ਉਹ ਲਗਾਤਾਰ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰਾਜਨੀਤਿਕ ਲੋਕ ਵੋਟਾਂ ਵੇਲੇ ਤੁਹਾਡੇ ਕੋਲ ਆਉਣਗੇ ਤਾਂ ਉਨ੍ਹਾਂ ਨੂੰ ਸਵਾਲ ਪੁੱਛੋ ਤੇ ਅਜਿਹੇ ਲੀਡਰਾਂ ਨੂੰ ਵੋਟ ਵੀ ਨਾ ਦਿਓ। ਉਨ੍ਹਾਂ ਕਿਹਾ ਕਿ ਉਹ ਆਪਣੀ ਉਮਰ ਦੇ ਆਖ਼ਰੀ ਪੜਾਅ ਵਿੱਚ ਹਨ ਪਰ ਉਹ ਆਉਣ ਵਾਲੇ ਸਮੇਂ ਲਈ ਲੜ ਰਹੇ ਹਨ ਤੇ ਆਪਣੇ ਪੁੱਤ ਦੇ ਇਨਸਾਫ਼ ਲਈ ਲੜਦੇ ਰਹਿਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ

Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?

Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼

Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ

ABP Premium

ਵੀਡੀਓਜ਼

ਕਬੂਤਰਬਾਜ਼ੀ 'ਚ ਪੰਜਾਬੀ ਗਾਇਕ , Airport ਤੇ ਧਾਰਿਆਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Gold-Silver Rate Today: ਸੋਨਾ-ਚਾਂਦੀ ਹੋਇਆ ਸਸਤਾ, ਖਰੀਦਣ ਤੋਂ ਪਹਿਲਾਂ ਜ਼ਰੂਰ ਚੈੱਕ ਕਰ ਲਓ ਕੀਮਤਾਂ

Sucha Soorma trailer: ਫਿਲਮ 'ਸੁੱਚਾ ਸੂਰਮਾ' ਦਾ ਧਮਾਕੇਦਾਰ ਟ੍ਰੇਲਰ, ਇੰਟਰਨੈੱਟ 'ਤੇ ਤਹਿਲਕਾ

Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ

Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ

Embed widget