ਪੜਚੋਲ ਕਰੋ

ਹੁਣ ਬਿੱਟੂ ਸਰਪੰਚ ਨੇ ਕੈਪਟਨ ਨੂੰ ਵੰਗਾਰਿਆ, ਗੈਂਗਸਟਰ ਹਾਂ ਤਾਂ ਸਾਬਤ ਕਰੋ, ਮਾਣਹਾਨੀ ਦਾ ਮੁਕੱਦਮਾ ਠੋਕਣ ਦੀ ਧਮਕੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਿਸ ਸ਼ਖਸ ਦੀਆਂ ਤਸਵੀਰਾਂ ਜਾਰੀ ਕਰਕੇ ਇੱਕ-ਦੂਜੇ ਉੱਪਰ ਗੈਂਗਸਟਰਾਂ ਨਾਲ ਮਿਲੀਭੁਗਤ ਦੇ ਇਲਜ਼ਾਮ ਲਾ ਰਹੇ ਹਨ, ਉਸ ਦਾ ਕਹਿਣਾ ਹੈ ਕਿ ਉਸ ਮਾਣਹਾਨੀ ਦਾ ਦਾਅਵਾ ਠੋਕੇਗਾ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਿਸ ਸ਼ਖਸ ਦੀਆਂ ਤਸਵੀਰਾਂ ਜਾਰੀ ਕਰਕੇ ਇੱਕ-ਦੂਜੇ ਉੱਪਰ ਗੈਂਗਸਟਰਾਂ ਨਾਲ ਮਿਲੀਭੁਗਤ ਦੇ ਇਲਜ਼ਾਮ ਲਾ ਰਹੇ ਹਨ, ਉਸ ਦਾ ਕਹਿਣਾ ਹੈ ਕਿ ਉਸ ਮਾਣਹਾਨੀ ਦਾ ਦਾਅਵਾ ਠੋਕੇਗਾ। ਹਰਜਿੰਦਰ ਸਿੰਘ ਬਿੱਟੂ ਸਰਪੰਚ ਨੇ ਕਿਹਾ ਹੈ ਕਿ ਕੈਪਟਨ ਨੇ ਗੈਂਗਸਟਰ ਹੋਣ ਦੇ ਝੂਠੇ ਇਲਜ਼ਾਮ ਲਾਏ ਹਨ। ਅਦਾਲਤ ਨੇ ਉਸ ਨੂੰ ਸਾਰੇ ਕੇਸਾਂ ਵਿੱਚੋਂ ਬਾਇੱਜ਼ਤ ਬਰੀ ਕੀਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੈਪਟਨ ਅਦਾਲਤ ਤੋਂ ਵੀ ਉਪਰ ਹਨ ਜੋ ਉਸ ਨੂੰ ਗੈਂਗਸਟਰ ਦੱਸ ਰਹੇ ਹਨ। ਬਿੱਟੂ ਸਰਪੰਚ ਨੇ ਕਿਹਾ ਹੈ ਕਿ ਉਹ ਕੈਪਟਨ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰੇਗਾ। ਉਸ ਨੇ ਇਹ ਵੀ ਇਲਜ਼ਾਮ ਲਾਇਆ ਕਿ ਪੁਲਿਸ ਉਸ ਦੇ ਘਰ ਬਿਨਾ ਵਜ੍ਹਾ ਛਾਪੇ ਮਾਰ ਰਹੀ ਹੈ। ਬਿਨਾ ਕਿਸੇ ਕਾਰਨ ਉਸ ਦੀ ਪਤਨੀ ਦਾ ਅਸਲਾ ਲਾਈਸੈਂਸ ਕੈਂਸਲ ਕਰ ਦਿੱਤਾ ਹੈ। ਯਾਦ ਰਹੇ ਕੈਪਟਨ ਨੇ ਬਿੱਟੂ ਸਰਪੰਚ ਦੀਆਂ ਬਾਦਲ ਪਰਿਵਾਰ ਤੇ ਮਜੀਠੀਆ ਨਾਲ ਤਸਵੀਰਾਂ ਜਾਰੀ ਕਰਕੇ ਇਲਜ਼ਾਮ ਲਾਇਆ ਸੀ ਕਿ ਉਨ੍ਹਾਂ ਦੇ ਗੈਂਗਸਟਰਾਂ ਨਾਲ ਸਬੰਧ ਹਨ। ਇਸ ਮਗਰੋਂ ਸੁਖਬੀਰ ਬਾਦਲ ਨੇ ਵੀ ਕੈਪਟਨ ਨਾਲ ਬਿੱਟੂ ਸਰਪੰਚ ਦੀਆਂ ਤਸਵੀਰਾਂ ਜਾਰੀ ਕਰਕੇ ਦਾਅਵਾ ਕੀਤਾ ਸੀ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਚੁੱਕਾ ਹੈ।

ਟਾਪ ਹੈਡਲਾਈਨ

ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ
Punjab News: ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 2027 ਦੀਆਂ ਚੋਣਾਂ ਤੋਂ ਪਹਿਲਾਂ ਨਵੀਆਂ ਨਿਯੁਕਤੀਆਂ ਦਾ ਐਲਾਨ; ਨਵੇਂ ਅਹੁਦੇਦਾਰਾਂ ਨੂੰ...
ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 2027 ਦੀਆਂ ਚੋਣਾਂ ਤੋਂ ਪਹਿਲਾਂ ਨਵੀਆਂ ਨਿਯੁਕਤੀਆਂ ਦਾ ਐਲਾਨ; ਨਵੇਂ ਅਹੁਦੇਦਾਰਾਂ ਨੂੰ...
Weather Update: ਪੰਜਾਬ 'ਚ ਅਗਲੇ 48 ਘੰਟੇ ਭਾਰੀ, ਤੇਜ਼ ਬਾਰਿਸ਼ ਹਨ੍ਹੇਰੀ-ਤੂਫ਼ਾਨ ਢਾਏਗਾ ਕਹਿਰ, ਅਲਰਟ 'ਤੇ ਪ੍ਰਸ਼ਾਸਨ...
ਪੰਜਾਬ 'ਚ ਅਗਲੇ 48 ਘੰਟੇ ਭਾਰੀ, ਤੇਜ਼ ਬਾਰਿਸ਼ ਹਨ੍ਹੇਰੀ-ਤੂਫ਼ਾਨ ਢਾਏਗਾ ਕਹਿਰ, ਅਲਰਟ 'ਤੇ ਪ੍ਰਸ਼ਾਸਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget