Punjab News: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਆਪਣੀਆਂ ਸਮੱਸਿਆਵਾਂ ਲੈ ਕੇ ਉਨ੍ਹਾਂ ਕੋਲ ਆਉਣ। ਉਹ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। 


ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਅੱਜ ਟੀਵਟ ਕਰਦਿਆਂ ਕਿਹਾ ਮੇਰੇ ਐਨਆਰਆਈ ਵੀਰੋ ਸਵੇਰ ਹੋ ਗਈ ਹੈ ਤੇ ਤੁਹਾਡਾ ਵੀਰ ਤੁਹਾਡੀ ਮਦਦ ਕਰਨ ਵਿੱਚ ਲੱਗ ਗਿਆ ਹੈ, ਮੈਂ ਲੁਧਿਆਣੇ ਪਹੁੰਚ ਰਿਹਾ ਹਾਂ, ਜਿਸ ਵੀ NRI ਵੀਰ-ਭੈਣ ਨੂੰ ਕੋਈ ਸਮੱਸਿਆ ਹੈ ਤਾਂ ਤੁਰੰਤ ਮੇਰੇ ਕੋਲ ਆਓ, ਲੁਧਿਆਣੇ ਆ ਜਾਓ, ਤੁਹਾਡਾ ਭਰਾ ਤੁਹਾਡੀ ਮਦਦ ਕਰਨ ਦੀ ਪੂਰੀ ਕੋਸ਼ਿਸ਼ ਕਰੇਗਾ। 


 


 






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ:


 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!