ਪੜਚੋਲ ਕਰੋ

ਫਿਲਮਾਂ ਛੱਡ ਸਕਦੈ, ਪਰ ਪੱਗ ਨਹੀਂ ਲਾਹ ਸਕਦਾ ਦਿਲਜੀਤ

ਚੰਡੀਗੜ੍ਹ: ਬਾਲੀਵੁੱਡ ਵਿੱਚ ਮੁਕਾਮ ਹਾਸਲ ਕਰਨ ਬਾਅਦ ਪੰਜਾਬੀ ਸਟਾਰ ਦਿਲਜੀਤ ਦੁਸਾਂਝ ਆਪਣੀ ਪਛਾਣ ਨੂੰ ਹੀ ਸਭ ਤੋਂ ਉੱਚਾ ਮੰਨਦਾ ਹੈ। ਹਾਲੀਆ ਇੰਟਰਵਿਊ ਵਿੱਚ ਉਸ ਨੇ ਸਿੱਖ ਸਮਾਜ ਦੀ ਪ੍ਰਤੀਨਿਧਤਾ ਕਰਨ ਤੇ ਆਪਣੀ ਦਿੱਖ ਸਬੰਧੀ ਅਹਿਮ ਖ਼ੁਲਾਸੇ ਕੀਤੇ। ਉਸ ਨੇ ਦੱਸਿਆ ਕਿ ਹਿੰਦੀ ਸਿਨੇਮਾ ਵਿੱਚ ਸਿੱਖਾਂ ਦੀ ਪ੍ਰਤੀਨਿਧਤਾ ਕਰਨ ਲਈ ਉਹ ਮਾਣ ਮਹਿਸੂਸ ਕਰਦਾ ਹੈ। ਉਸ ਨੇ ਕਿਹਾ ਕਿ ਬਹੁਤ ਸਾਰੇ ਲੋਕ ਉਸ ਨੂੰ ਕਹਿੰਦੇ ਹਨ ਕਿ ਉਸ ਨੂੰ ਅਦਾਕਾਰ ਨਹੀਂ ਹੋਣਾ ਚਹੀਦਾ ਕਿਉਂਕਿ ਉਹ ਪੱਗ ਬੰਨ੍ਹਦਾ ਹੈ। ਲੋਕ ਕਹਿੰਦੇ ਹਨ ਕਿ ਜੇ ਉਸ ਨੇ ਫਿਲਮਾਂ ਵਿੱਚ ਕੰਮ ਕਰਨਾ ਹੈ ਤਾਂ ਉਸ ਨੂੰ ਪੱਗ ਛੱਡਣੀ ਪਏਗੀ। ਇਸ ਸਬੰਧੀ ਉਸ ਨੇ ਕਿਹਾ ਕਿ ਉਹ ਫਿਲਮਾਂ ਭਾਵੇਂ ਛੱਡ ਦੇਵੇ, ਪਰ ਪੱਗ ਕਦੀ ਨਹੀਂ ਛੱਡ ਸਕਦਾ। ਦਿਲਜੀਤ ਨੇ ਦੱਸਿਆ ਕਿ ਬਾਲੀਵੁੱਡ ਵਿੱਚ ਪੈਰ ਧਰਨ ਤੋਂ ਪਹਿਲਾਂ ਉਹ ਸੋਚਦਾ ਸੀ ਕਿ ਪੱਗ ਵਾਲੇ ਸਰਦਾਰ ਜਾਂ ਸਿੱਖ ਹਿੰਦੀ ਸਿਨੇਮਾ ਵਿੱਚ ਸਫਲ ਨਹੀਂ ਹੋ ਸਕਦੇ। ਪਰ ਹੁਣ ਉਸ ਦੇ ਸਟਾਰਡਮ ਨੂੰ ਵੇਖ ਕੇ ਇਹ ਕਹਿਣਾ ਗ਼ਲਤ ਹੋਏਗਾ। ਬਾਲੀਵੁਡ ਫਿਲਮਾਂ ਵਿੱਚ ਉਸ ਨੂੰ ਸਫਲਤਾ ਮਿਲੀ ਹੈ ਤੇ ਧਰਮ ਕਦੀ ਉਸ ਦੇ ਰਾਹ ਦਾ ਰੋੜਾ ਨਹੀਂ ਬਣਿਆ। ਦਿਲਜੀਤ ਨੇ ਫਿਲਮ ‘ਉੜਤਾ ਪੰਜਾਬ’ ਨਾਲ ਬਾਲੀਵੁੱਡ ਵਿੱਚ ਐਂਟਰੀ ਕੀਤੀ ਸੀ। ਇਸ ਦੇ ਬਾਅਦ ‘ਫਿਲੌਰੀ’ ਤੇ ‘ਸੂਰਮਾ’ ਜਿਹੀਆਂ ਫਿਲਮਾਂ ਨਾਲ ਉਸ ਨੂੰ ਕਾਫੀ ਪਸੰਦ ਕੀਤਾ ਗਿਆ।

ਟਾਪ ਹੈਡਲਾਈਨ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Embed widget