ਪੜਚੋਲ ਕਰੋ

ਗੋਪਾਲ ਚਾਵਲਾ ਨੂੰ ਤਾਂ ਜਾਣਦਾ ਵੀ ਨਹੀਂ: ਨਵਜੋਤ ਸਿੱਧੂ

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੋਪਾਲ ਚਾਵਲਾ ਨਾਲ ਫੋਟੋ ਦੇ ਮਾਮਲੇ ਨੂੰ ਬੇਲੋੜਾ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਪਾਕਿਸਤਾਨ ਵਿੱਚ ਜਿਸ ਜਗ੍ਹਾ ਸਮਾਗਮ ਹੋਇਆ ਸੀ ਉੱਥੇ ਲੱਖਾਂ ਦੀ ਗਿਣਤੀ ਵਿੱਚ ਲੋਕ ਸਨ। ਇਸ ਦੌਰਾਨ ਕੌਣ ਕਿਸ ਕੋਲ ਬੈਠਾ ਹੈ, ਇਸ ਦਾ ਕੀ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਉਹ ਤਾਂ ਗੋਪਾਲ ਚਾਵਲਾ ਨੂੰ ਜਾਣਦੇ ਹੀ ਨਹੀਂ। ਦਰਅਸਲ ਪਾਕਿਸਤਾਨੀ ਨਾਗਰਿਕ ਤੇ ਖ਼ਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਨੇ ਸਿੱਧੂ ਨਾਲ ਤਸਵੀਰ ਖਿਚਵਾਈ ਹੈ। ਇਸ ਤੋਂ ਬਾਅਦ ਸਿੱਧੂ 'ਤੇ ਕਾਰਵਾਈ ਕੀਤੇ ਜਾਣ ਦੀ ਮੰਗ ਉੱਠ ਰਹੀ ਹੈ। ਦਿੱਲੀ ਤੋਂ ਅਕਾਲੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਸਿੱਧੂ ਨੂੰ ਪੰਜਾਬ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ। https://twitter.com/mssirsa/status/1067963260278689792 ਪਾਕਿਸਤਾਨ ਤੋਂ ਪਰਤ ਕੇ ਨਵਜੋਤ ਸਿੱਧੂ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਨਾਲ਼ ਹਾਂਪੱਖੀ ਸ਼ੁਰੂਆਤ ਹੋਈ ਹੈ। ਸਿੱਧੂ ਨੇ ਕਿਹਾ ਕਿ ਉਹ ਦੁਸ਼ਮਣੀ ਖਤਮ ਕਰਵਾਉਣਾ ਚਾਹੁੰਦੇ ਹਨ। ਦੋਵਾਂ ਦੇਸ਼ਾਂ ਵਿੱਚ ਦੋਸਤੀ ਚਾਹੁੰਦੇ ਹਨ ਤੇ ਇਹ ਸੰਭਾਵਨਾਵਾਂ ਲੈ ਕੇ ਵਾਪਸ ਪਰਤੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿੱਚ ਜੋ ਨਫਰਤ ਦਾ ਜ਼ਹਿਰ ਸੀ, ਉਨ੍ਹਾਂ ਨੇ ਘੱਟ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹ ਇਹ ਜ਼ਹਿਰ ਘਟਾ ਕੇ ਆਏ ਹਨ। ਸਿੱਧੂ ਨੇ ਕਿਹਾ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਰੋਸਾ ਜਤਾਇਆ ਹੈ ਕਿ ਅੰਮ੍ਰਿਤਸਰ ਤੇ ਫਿਰੋਜ਼ਪੁਰ ਦੇ ਬਾਰਡਰ ਖੁੱਲ੍ਹ ਸਕਦੇ ਹਨ ਤੇ ਵਪਾਰ ਵੱਧ ਸਕਦਾ ਹੈ। ਇਸ ਨਾਲ ਖੁਸ਼ਹਾਲ ਹੋਵੇਗੀ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget