ਪੜਚੋਲ ਕਰੋ

ਵਿਜੀਲੈਂਸ ਦੀ ਕਾਰਵਾਈ ਤੋਂ ਭੜਕੇ ਅਫਸਰ ਤੇ ਮੁਲਾਜ਼ਮ, ਭਗਵੰਤ ਮਾਨ ਸਰਕਾਰ ਖਿਲਾਫ ਵੱਡਾ ਐਲਾਨ, ਪੂਰੇ ਪੰਜਾਬ 'ਚ ਕੰਮ ਠੱਪ

Punjab News: ਆਈਏਐਸ ਤੇ ਪੀਸੀਐਸ ਅਫਸਰ ਪੰਜਾਬ ਸਰਕਾਰ ਖਿਲਾਫ ਡਟ ਗਏ ਹਨ। ਅਫਸਰਾਂ ਦੀ ਯੂਨੀਅਨ ਵਿਜੀਲੈਂਸ ਬਿਉਰੋ ਵੱਲੋਂ ਪੀਸੀਐਸ ਨਰਿੰਦਰ ਸਿੰਘ ਧਾਲੀਵਾਲ ਤੇ ਆਈਏਐਸ ਅਧਿਕਾਰੀ ਨੀਲਿਮਾ ਖ਼ਿਲਾਫ਼ ਕੀਤੀ ਕਾਰਵਾਈ ਤੋਂ ਭੜਕ ਗਏ ਹਨ।

Punjab News: ਆਈਏਐਸ ਤੇ ਪੀਸੀਐਸ ਅਫਸਰ ਪੰਜਾਬ ਸਰਕਾਰ ਖਿਲਾਫ ਡਟ ਗਏ ਹਨ। ਅਫਸਰਾਂ ਦੀ ਯੂਨੀਅਨ ਵਿਜੀਲੈਂਸ ਬਿਉਰੋ ਵੱਲੋਂ ਪੀਸੀਐਸ ਨਰਿੰਦਰ ਸਿੰਘ ਧਾਲੀਵਾਲ ਤੇ ਆਈਏਐਸ ਅਧਿਕਾਰੀ ਨੀਲਿਮਾ ਖ਼ਿਲਾਫ਼ ਕੀਤੀ ਕਾਰਵਾਈ ਤੋਂ ਭੜਕ ਗਏ ਹਨ। ਇਸ ਦੇ ਨਾਲ ਹੀ ਮਾਲ ਮਹਿਕਮੇ ਦੇ ਹੋਰ ਅਫਸਰ ਤੇ ਮੁਲਾਜ਼ਮ ਵੀ ਹੜਤਾਲ ਉੱਪਰ ਚਲੇ ਗਏ ਹਨ। ਇਸ ਨਾਲ ਪੂਰੇ ਸੂਬੇ ਵਿੱਚ ਕੰਮ ਰੁਕ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਵਿਜੀਲੈਂਸ ਦੀ ਕਾਰਵਾਈ ਵਿਰੁੱਧ ਆਈਏਐਸ ਤੇ ਪੀਸੀਐਸ ਜਥੇਬੰਦੀ ਵੱਲੋਂ 9 ਤੋਂ 13 ਜਨਵਰੀ ਤੱਕ ਸਮੂਹਿਕ ਛੁੱਟੀ ਉੱਤੇ ਜਾਣ ਬਾਅਦ ਜ਼ਿਲ੍ਹਾ ਮਾਲ ਅਫਸਰਾਂ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਸਬ ਰਜਿਸਟਰਾਰ, ਜੁਆਇੰਟ ਸਬ ਰਜਿਸਟਰਾਰ, ਡੀਸੀ ਦਫਤਰ ਕਾਮਿਆਂ, ਪਟਵਾਰੀਆਂ ਤੇ ਕਾਨੂੰਗੋਆਂ ਵੱਲੋਂ ਸਮੂਹਿਕ ਛੁੱਟੀ ਉੱਤੇ ਜਾਣ ਨਾਲ ਸੂਬਾ ਭਰ ’ਚ ਮਾਲ ਵਿਭਾਗ ਦਾ ਕੰਮ ਠੱਪ ਹੋ ਗਿਆ ਹੈ।

ਇਹ ਵੀ ਪੜ੍ਹੋ : ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਫੀਲਡ ਵਿੱਚੋਂ ਆਈਆਂ ਰਿਪੋਰਟਾਂ ਮੁਤਾਬਕ ਹੜਤਾਲ ਕਾਰਨ ਜਿਥੇ ਆਮ ਲੋਕਾਂ ਦੇ ਕੰਮ ਰੁਕ ਗਏ ਹਨ, ਉਥੇ ਸਰਕਾਰ ਦੇ ਹੋਰ ਬਹੁਤ ਹੀ ਮਹੱਤਵਪੂਰਨ ਕੰਮ ਵੀ ਲਟਕ ਗਏ ਹਨ। ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ, ਸੂਬਾ ਮੀਤ ਪ੍ਰਧਾਨ ਸੁਖਚਰਨ ਸਿੰਘ ਚੰਨੀ ਤੇ ਜਨਰਲ ਸਕੱਤਰ ਵਿਜੈ ਬਹਿਲ ਦੀ ਅਗਵਾਈ ਹੇਠ ਸੂਬਾ ਭਰ ਦੇ ਜ਼ਿਲ੍ਹਾ ਮਾਲ ਅਫਸਰ,ਤਹਿਸੀਲਦਾਰ, ਨਾਇਬ ਤਹਿਸੀਲਦਾਰ, ਸਬ ਰਜਿਸਟਰਾਰ, ਜੁਆਇੰਟ ਸਬ ਰਜਿਸਟਰਾਰ ਅਤੇ ਡੀਸੀ ਦਫਤਰ ਦੇ ਕਾਮਿਆਂ ਨੇ ਪਟਵਾਰੀਆਂ ਤੇ ਕਾਨੂੰਗੋਆਂ ਨੇ ਵੀ ਮੀਟਿੰਗ ਕਰਕੇ ਆਈਏਐਸ ਤੇ ਪੀਸੀਐਸ ਜਥੇਬੰਦ ਦਾ ਸਮਰਥਨ ਕਰਦਿਆਂ 13 ਜਨਵਰੀ ਤੱਕ ਸਮੂਹਿਕ ਛੁੱਟੀ ਉੱਤੇ ਚਲੇ ਗਏ ਹਨ।

ਇਹ ਵੀ ਪੜ੍ਹੋ : ਮੋਗਾ ਦੇ ਸਰਕਾਰੀ ਹਸਪਤਾਲ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ,ਮਰੀਜ਼ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਮਾਲ ਅਫ਼ਸਰਾਂ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਸਰਕਾਰ ਦੀਆਂ ਹਦਾਇਤਾਂ ਨੂੰ ਨਜ਼ਰਅੰਦਾਜ਼ ਕਰਕੇ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਸਰਕਾਰ ਨੂੰ ਖ਼ਮਿਆਜਾ ਭੁਗਤਣਾ ਪਵੇਗਾ। ਪੰਜਾਬ ਰਾਜ ਜ਼ਿਲ੍ਹਾ (ਡੀਸੀ) ਦਫਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਕਿਹਾ ਗਿਆ ਕਿ ਪੰਜਾਬ ਸਰਕਾਰ ਦਾ ਵਿਜੀਲੈਂਸ ਅਦਾਰਾ ਆਪਣੇ ਅਧਿਕਾਰ-ਖੇਤਰ ਤੋਂ ਬਾਹਰ ਜਾ ਕੇ ਆਪਹੁਦਰੇਪਣ ’ਤੇ ਉਤਰ ਆਇਆ ਹੈ। ਵੱਢੀਖੋਰੀ ਦੇ ਬਿਲਕੁੱਲ ਖ਼ਿਲਾਫ਼ ਹਾਂ ਤੇ ਸਰਕਾਰ ਨਾਲ ਇਸ ਮੁੱਦੇ ’ਤੇ ਪੂਰਾ ਸਮਰਥਨ ਦੇ ਰਹੇ ਹਾਂ ਪਰ ਇਸ ਦੀ ਆੜ੍ਹ ਵਿੱਚ ਕਿਸੇ ਨਾਜਾਇਜ਼ ਬਿਲਕੁੱਲ ਨਹੀਂ ਹੋਣ ਦਿਆਂਗੇ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Embed widget