Punjab News: ਪੰਜਾਬ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਅੱਠ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਓ ਦੇਖਦੇ ਹਾਂ ਕਿਹੜੇ-ਕਿਹੜੇ ਅਧਿਕਾਰੀਆਂ ਦੇ ਤਬਾਦਲੇ ਕਿੱਥੇ ਕੀਤੇ ਗਏ ਹਨ।