ਪੜਚੋਲ ਕਰੋ
ਪੰਜਾਬ 'ਚ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, 2 DC's ਦੀ ਵੀ ਹੋਈ ਬਦਲੀ, ਦੇਖੋ ਪੂਰੀ ਲਿਸਟ
Punjab News: ਪੰਜਾਬ ਸਰਕਾਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਹੁਣ ਸਰਕਾਰ ਨੇ 4 IAS ਅਤੇ 1 PCS ਅਫ਼ਸਰ ਦੀ ਬਦਲੀ ਕਰ ਦਿੱਤੀ ਹੈ।

transfers
Source : ABPLIVE_AI
Punjab News: ਪੰਜਾਬ ਸਰਕਾਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਹੁਣ ਸਰਕਾਰ ਨੇ 4 IAS ਅਤੇ 1 PCS ਅਫ਼ਸਰ ਦੀ ਬਦਲੀ ਕਰ ਦਿੱਤੀ ਹੈ। ਇਸ ਤਹਿਤ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ, ਜੋ ਕਿ ਜਤਿੰਦਰ ਜੋਰਵਾਲ ਦੀ ਜਗ੍ਹਾ ਲੈਣਗੇ।


ਇਸੇ ਤਰ੍ਹਾਂ ਵਰਜੀਤ ਵਾਲੀਆ ਨੂੰ ਰੂਪਨਗਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਇੱਥੇ ਪਹਿਲਾਂ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਹੋਰ ਪੜ੍ਹੋ























