ਪੜਚੋਲ ਕਰੋ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 35 IAS ਤੇ PCS ਅਧਿਕਾਰੀ ਤਬਦੀਲ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਵੱਡੇ ਪੱਧਰ 'ਤੇ ਆਪਣੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਨੇ 21 ਆਈ.ਏ.ਐਸ. ਤੇ 14 ਪੀ.ਸੀ.ਐਸ. ਅਧਿਕਾਰੀਆਂ ਦੇ ਵਿਭਾਗ ਬਦਲ ਦਿੱਤੇ ਹਨ। 1984 ਬੈਚ ਦੇ ਸੀਨੀਅਰ ਅਧਿਕਾਰੀ ਕਰਨ ਬੀਰ ਸਿੰਘ ਸਿੱਧੂ ਨੂੰ ਸਮਾਜਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਚੀਫ਼ ਸਕੱਤਰ ਵਜੋਂ ਨਿਯੁਕਤ ਕਰ ਦਿੱਤਾ ਹੈ। ਘਰੇਲੂ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਮੌਜੂਦਾ ਅਹੁਦੇ ਦੇ ਨਾਲ ਨਾਲ ਮਾਲੀਆ ਤੇ ਪੁਨਰਵਾਸ ਦੇ ਵਧੀਕ ਮੁੱਖ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਹੈ। 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਦਾ ਕਾਰਜਭਾਰ ਘਟਾ ਕੇ ਵਿੱਤ ਵਿਭਾਗ ਤੇ ਨਵ ਤੇ ਨਵਿਆਉਣਯੋਗ ਊਰਜਾ ਸ੍ਰੋਤ ਦੇ ਪ੍ਰਿੰਸੀਪਲ ਸਕੱਤਰ ਵਿਭਾਗ ਤਕ ਸੀਮਤ ਕਰ ਦਿੱਤਾ ਗਿਆ ਹੈ। ਆਈ.ਏ.ਐਸ. ਅਧਿਕਾਰੀ ਵੇਣੂੰ ਪ੍ਰਸਾਦ ਹੱਥ ਬਿਜਲੀ ਮਹਿਕਮੇ ਵੀ ਵਾਗਡੋਰ ਹੋਣ ਦੇ ਨਾਲ ਨਾਲ ਸਿੰਜਾਈ ਵਿਭਾਗ ਦਾ ਵਾਧੂ ਕਾਰਜਭਾਰ ਵੀ ਸੌਂਪਿਆ ਹੈ। ਰਾਕੇਸ਼ ਕੁਮਾਰ ਵਰਮਾ ਨੂੰ ਪੰਜਾਬ ਨਿਵੇਸ਼ ਬਿਊਰੋ ਦੀ ਕਮਾਨ ਵੀ ਸੰਭਾ ਦਿੱਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਵਿਕਾਸ ਪ੍ਰਤਾਪ, ਪਰਵੀਨ ਕੁਮਾਰ ਥਿੰਦ, ਬਖ਼ਤਾਵਰ ਸਿੰਘ, ਦਵਿੰਦਰ ਸਿੰਘ, ਦੀਪਤੀ ਉੱਪਲ, ਅਭੀਜੀਤ ਕਪਿਲਿਸ਼, ਅਦਿੱਤਿਆ ਉੱਪਲ, ਪਰਮਵੀਰ ਸਿੰਘ, ਸੰਦੀਪ ਕੁਮਾਰ ਤੇ ਧੀਰੇਂਦਰ ਕੁਮਾਰ ਤਿਵਾਰੀ ਸਮੇਤ 21 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਤੋਂ ਇਲਾਵਾ 14 ਪੀ.ਸੀ.ਐਸ. ਅਧਿਕਾਰੀਆਂ ਦੇ ਨਾਂ ਵੀ ਸੂਚੀ ਵਿੱਚ ਦਿੱਤੇ ਗਏ ਹਨ ਜਿਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ ਇਸ ਵਾਰ ਕੁੱਲ 35 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਟਾਪ ਹੈਡਲਾਈਨ

Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
Embed widget