ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ DCs ਨੂੰ ਆਦੇਸ਼ ਦਿੱਤਾ ਹੈ ਕਿ ਉਹ ਕੋਰੋਨਾ ਮਰੀਜ਼ ਦੀ ਪਛਾਣ ਨੂੰ ਗੁਪਤ ਰੱਖਣ ਤਾਂ ਕੁਆਰੰਟੀਨ ਅਤੇ ਟੈਸਟਿੰਗ ਦੇ ਡਰ ਨੂੰ ਘੱਟ ਕੀਤਾ ਜਾਵੇ।ਉਹਨਾਂ ਕਿਹਾ ਕਿ ਮਰੀਜ਼ ਦੀ ਪਛਾਣ ਤੇ ਵੇਰਵੇ ਸਿਰਫ ਇਲਾਜ ਕਰਨ ਵਾਲੇ ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਹੋਰ ਕਿਸੇ ਨੂੰ ਨਹੀਂ ਪਤਾ ਲੱਗਣੇ ਚਾਹੀਦੇ।
ਪੰਜਾਬ 'ਚ ਹੁਣ ਗੱਪਤ ਰੱਖੀ ਜਾਏਗੀ ਕੋਰੋਨਾ ਮਰੀਜ਼ ਦੀ ਪਛਾਣ
ਏਬੀਪੀ ਸਾਂਝਾ
Updated at:
06 Sep 2020 10:30 PM (IST)
ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ DCs ਨੂੰ ਆਦੇਸ਼ ਦਿੱਤਾ ਹੈ ਕਿ ਉਹ ਕੋਰੋਨਾ ਮਰੀਜ਼ ਦੀ ਪਛਾਣ ਨੂੰ ਗੁਪਤ ਰੱਖਣ ਤਾਂ ਕੁਆਰੰਟੀਨ ਅਤੇ ਟੈਸਟਿੰਗ ਦੇ ਡਰ ਨੂੰ ਘੱਟ ਕੀਤਾ ਜਾਵੇ।
ਸੰਕੇਤਕ ਤਸਵੀਰ
- - - - - - - - - Advertisement - - - - - - - - -