ਪੜਚੋਲ ਕਰੋ

ਹੈਲੀਕਾਪਟਰ ਕ੍ਰੈਸ਼ ਦੇ ਚਾਰ ਦਿਨ ਬਾਅਦ ਵੀ ਨਹੀਂ ਹੋ ਪਾਈ ਨਾਇਕ ਗੁਰਸੇਵਕ ਦੀ ਸ਼ਨਾਖਤ

8 ਦਸੰਬਰ ਨੂੰ ਤਮਿਲਨਾਡੂ ਦੇ ਨੀਲਗਿਰੀ ਜ਼ਿਲ੍ਹੇ ਦੀਆਂ ਪਹਾੜੀਆਂ 'ਚ ਵਾਪਰੇ ਹੈਲੀਕਾਪਟਰ ਹਾਦਸੇ 'ਚ ਭਾਰਤ ਦੇ ਪਹਿਲੇ ਸੀਡੀਐਸ ਜਨਰਲ ਬਿਪਿਨ ਰਾਵਤ ਤੇ ਉਨਾਂ ਦੀ ਪਤਨੀ ਸਮੇਤ 13 ਦੀ ਮੌਤ ਹੋ ਗਈ ਸੀ।

ਤਰਨਤਾਰਨ: 8 ਦਸੰਬਰ ਨੂੰ ਤਮਿਲਨਾਡੂ ਦੇ ਨੀਲਗਿਰੀ ਜ਼ਿਲ੍ਹੇ ਦੀਆਂ ਪਹਾੜੀਆਂ 'ਚ ਵਾਪਰੇ ਹੈਲੀਕਾਪਟਰ ਹਾਦਸੇ 'ਚ ਭਾਰਤ ਦੇ ਪਹਿਲੇ ਸੀਡੀਐਸ ਜਨਰਲ ਬਿਪਿਨ ਰਾਵਤ ਤੇ ਉਨਾਂ ਦੀ ਪਤਨੀ ਸਮੇਤ 13 ਦੀ ਮੌਤ ਹੋ ਗਈ ਸੀ।ਇਸ ਹਾਦਸੇ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਸਬ-ਡਵੀਜ਼ਨ ਦੇ ਪਿੰਡ ਦੋਦੇ ਸੋਡੀਆਂ ਦੇ ਨਾਇਕ ਗੁਰਸੇਵਕ ਸਿੰਘ ਦੀ ਮੌਤ ਹੋ ਗਈ ਸੀ।

ਇਸ ਘਟਨਾ ਦੇ ਚੌਥੇ ਦਿਨ ਬਾਅਦ ਵੀ ਗੁਰਸੇਵਕ ਦੀ ਮ੍ਰਿਤਕ ਦੇਹ ਹਾਲੇ ਤੱਕ ਉਸ ਦੇ ਪਿੰਡ ਨਹੀਂ ਪੁੱਜੀ ਜਿਸ ਕਾਰਨ ਉਸ ਦਾ ਪਰਿਵਾਰ ਨਮ ਅੱਖਾਂ ਦੇ ਨਾਲ ਗੁਰਸੇਵਕ ਦੀ ਮ੍ਰਿਤਕ ਦੇਹ ਦਾ ਇੰਤਜ਼ਾਰ ਕਰ ਰਿਹਾ ਹੈ।ਪਰਿਵਾਰ ਦੁੱਖੀ ਹੈ ਅਤੇ ਚਾਰ ਦਿਨ ਬੀਤਣ ਦੇ ਬਾਵਜੂਦ ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਗੁਰਸੇਵਕ ਦਾ ਸਸਕਾਰ ਕਦੋਂ ਹੋਵੇਗਾ। 

ਗੁਰਸੇਵਕ 2004 'ਚ ਭਾਰਤੀ ਫੌਜ 'ਚ ਭਰਤੀ ਹੋਇਆ ਸੀ ਤੇ ਅੱਠ ਭੈਣ ਭਰਾਵਾਂ 'ਚੋਂ ਪੰਜਵੇਂ ਸਥਾਨ ਸੀ। ਗੁਰਸੇਵਕ ਆਪਣੇ ਪਿੱਛੇ ਪਤਨੀ ਜਸਪ੍ਰੀਤ ਕੌਰ ਤੇ ਤਿੰਨ ਬੱਚੇ (ਦੋ ਬੇਟੀਆਂ, ਇਕ ਬੇਟਾ) ਛੱਡ ਗਿਆ ਹੈ। ਗੁਰਸੇਵਕ ਦੇ ਪਿਤਾ ਕਾਬਲ ਸਿੰਘ ਦੇ ਖੂਨ ਦੇ ਸੈਂਪਲ ਫ਼ੌਜ ਦੇ ਅਧਿਕਾਰੀ ਉਨਾਂ ਦੇ ਘਰ ਤੋਂ ਲੈ ਕੇ ਗਏ ਹਨ ਤੇ ਹਾਲੇ ਤਕ ਸ਼ਨਾਖਤ ਨਹੀਂ ਹੋ ਸਕੀ ਹੈ। 

ਤਰਨਤਾਰਨ ਦੇ ਡੀਸੀ ਕੁਲਵੰਤ ਸਿੰਘ ਨੇ ਦੱਸਿਆ ਕਿ ਹਾਲੇ ਤਕ ਸ਼ਨਾਖਤ ਨਹੀਂ ਹੋਈ ਹੈ।ਫੌਜ ਵੱਲੋਂ ਜਾਣਕਾਰੀ ਆਉਣ ਤੇ ਹੀ ਪਰਿਵਾਰ ਨੂੰ ਸੂਚਨਾ ਦਿੱਤੀ ਜਾਏਗੀ। ਪਰਿਵਾਰ ਦਾ ਰੌ-ਰੌ ਕੇ ਬੁਰਾ ਹਾਲ ਹੈ ਤੇ ਦੁੱਖ ਵੰਡਾਉਣ ਲਈ ਰਿਸ਼ਤੇਦਾਰ ਤੇ ਪਿੰਡ ਦੇ ਲੋਕ ਪੁੱਜ ਰਹੇ ਹਨ।

ਪਰਿਵਾਰ ਦਾ ਕਹਿਣਾ ਹੈ ਕਿ ਗੁਰਸੇਵਕ ਨੇ ਕਦੇ ਵੀ ਨਹੀਂ ਦੱਸਿਆ ਕਿ ਉਸ ਦੀ ਡਿਊਟੀ ਜਨਰਲ ਬਿਪਿਨ ਰਾਵਤ ਦੇ ਨਾਲ ਹੈ।ਪਿਤਾ ਨੇ ਦੱਸਿਆ ਕਿ ਗੁਰਸੇਵਕ ਇਹੀ ਕਹਿੰਦਾ ਸੀ ਕਿ ਕਿਸੇ ਵੱਡੇ ਅਧਿਕਾਰੀ ਨਾਲ ਉਸ ਦੀ ਡਿਊਟੀ ਹੈ। ਪਤਨੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਬੱਚੇ ਛੋਟੇ ਹਨ ਤੇ ਸਰਕਾਰ ਨੂੰ ਉਨਾਂ ਦੇ ਬੱਚਿਆਂ ਬਾਰੇ ਜ਼ਰੂਰ ਸੋਚਣਾ ਚਾਹੀਦਾ ਹੈ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Advertisement
ABP Premium

ਵੀਡੀਓਜ਼

ਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨLakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Twin Pregnancy: ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
Embed widget