ਪੜਚੋਲ ਕਰੋ

Farmer News: ਸਾਵਧਾਨ ! D.A.P ਨਾਲ ਵਾਧੂ ਪ੍ਰੋਡੈਕਟਸ ਵੇਚੇ ਤਾਂ ਦੁਕਾਨਦਾਰਾਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ

Punjab News: ਸਹਿਕਾਰੀ ਸਭਾਵਾਂ ਜਾਂ ਪ੍ਰਾਈਵੇਟ ਦੁਕਾਨਾਂ ਵਿਚ ਜਦੋਂ ਵੀ ਕੋਈ ਕਿਸਾਨ ਡੀ.ਏ.ਪੀ. ਖਾਦ ਦੀ ਖਰੀਦ ਕਰਨ ਜਾਂਦਾ ਹੈ ਤਾਂ ਉਸ ਨੂੰ ਡੀ.ਏ.ਪੀ. ਦੇ ਨਾਲ ਵਾਧੂ ਖੇਤੀਬਾੜੀ ਨਾਲ ਸਬੰਧਤ ਪ੍ਰੋਡੈਕਟਸ ਵੀ ਖਰੀਦਣ ਲਈ ਮਜ਼ਬੂਰ ਕੀਤਾ ਜਾਂਦਾ ਹੈ

Punjab News:  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਰਜਿਸਟਰਾਰ, ਸਾਹਿਕਾਰੀ ਸਭਾਵਾਂ, ਗੁਰਦਾਸਪੁਰ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਵਿੱਚ ਤਾਇਨਾਤ ਇੰਸਪੈਕਟਰਾਂ ਅਤੇ ਸੈਕਟਰੀਆਂ ਦੀ ਡਿਊਟੀ ਲਗਾਈ ਜਾਵੇ ਕਿ ਜਦੋਂ ਵੀ ਕਿਸਾਨ ਸੁਸਾਇਟੀ ਜਾਂ ਪ੍ਰਾਈਵੇਟ ਦੁਕਾਨ ਵਿੱਚ ਡੀ.ਏ.ਪੀ. ਖਾਦ ਲੈਣ ਲਈ ਆਵੇ ਤਾਂ ਉਨ੍ਹਾਂ ਨੂੰ ਖਾਦ ਦੇ ਨਾਲ ਕੋਈ ਵਾਧੂ ਪ੍ਰੋਡੈਕਟ ਖ਼ਰੀਦਣ ਲਈ ਮਜ਼ਬੂਰ ਨਾ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਮੀਡੀਆ ਰੀਪਰੋਟਾਂ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸਹਿਕਾਰੀ ਸਭਾਵਾਂ ਜਾਂ ਪ੍ਰਾਈਵੇਟ ਦੁਕਾਨਾਂ ਵਿਚ ਜਦੋਂ ਵੀ ਕੋਈ ਕਿਸਾਨ ਡੀ.ਏ.ਪੀ. ਖਾਦ ਦੀ ਖਰੀਦ ਕਰਨ ਜਾਂਦਾ ਹੈ ਤਾਂ ਉਸ ਨੂੰ ਡੀ.ਏ.ਪੀ. ਦੇ ਨਾਲ ਵਾਧੂ ਖੇਤੀਬਾੜੀ ਨਾਲ ਸਬੰਧਤ ਪ੍ਰੋਡੈਕਟਸ ਵੀ ਖਰੀਦਣ ਲਈ ਮਜ਼ਬੂਰ ਕੀਤਾ ਜਾਂਦਾ ਹੈ, ਜਿਸ ਕਰਕੇ ਕਿਸਾਨਾਂ ’ਤੇ ਵਾਧੂ ਵਿੱਤੀ ਬੋਝ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਜਿਹੇ ਰੁਝਾਨ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਭਵਿੱਖ ਵਿੱਚ ਉਨ੍ਹਾਂ ਦੇ ਧਿਆਨ ਵਿੱਚ ਕੋਈ ਅਜਿਹਾ ਮਸਲਾ ਆਇਆ ਤਾਂ ਉਸ ਦੁਕਾਨਦਾਰ ਦੇ ਖ਼ਿਲਾਫ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕੋਈ ਦੁਕਾਨਦਾਰ ਖਾਦ ਦੇ ਨਾਲ ਉਨ੍ਹਾਂ ਨੂੰ ਵਾਧੂ ਪ੍ਰੋਡੈਕਟਸ ਵੇਚਦਾ ਹੈ ਤਾਂ ਇਸਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਨੂੰ ਮਿਲੇ ਪੰਜਾਬ ਪੁਲਿਸ ਦੇ DGP ਗੌਰਵ ਯਾਦਵ, ਵੇਖੋ ਤਸਵੀਰਾਂ
ਡੱਲੇਵਾਲ ਨੂੰ ਮਿਲੇ ਪੰਜਾਬ ਪੁਲਿਸ ਦੇ DGP ਗੌਰਵ ਯਾਦਵ, ਵੇਖੋ ਤਸਵੀਰਾਂ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਨੂੰ ਮਿਲੇ ਪੰਜਾਬ ਪੁਲਿਸ ਦੇ DGP ਗੌਰਵ ਯਾਦਵ, ਵੇਖੋ ਤਸਵੀਰਾਂ
ਡੱਲੇਵਾਲ ਨੂੰ ਮਿਲੇ ਪੰਜਾਬ ਪੁਲਿਸ ਦੇ DGP ਗੌਰਵ ਯਾਦਵ, ਵੇਖੋ ਤਸਵੀਰਾਂ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Sports News: ਸਾਲ ਦੇ ਅੰਤ 'ਚ ਦੋ ਮਹਾਨ ਭਾਰਤੀ ਖਿਡਾਰੀਆਂ ਦੀ ਅਚਾਨਕ ਹੋਈ ਮੌਤ, ਕ੍ਰਿਕਟ ਪ੍ਰੇਮੀਆਂ ਦੀਆਂ ਅੱਖਾਂ ਕਰ ਗਏ ਨਮ
ਸਾਲ ਦੇ ਅੰਤ 'ਚ ਦੋ ਮਹਾਨ ਭਾਰਤੀ ਖਿਡਾਰੀਆਂ ਦੀ ਅਚਾਨਕ ਹੋਈ ਮੌਤ, ਕ੍ਰਿਕਟ ਪ੍ਰੇਮੀਆਂ ਦੀਆਂ ਅੱਖਾਂ ਕਰ ਗਏ ਨਮ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ, ਪੁਲਿਸ ਅਧਿਕਾਰੀਆਂ ਤੇ ਕਿਸਾਨਾਂ ਵਿਚਾਲੇ ਹੋਵੇਗੀ ਮੀਟਿੰਗ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ, ਪੁਲਿਸ ਅਧਿਕਾਰੀਆਂ ਤੇ ਕਿਸਾਨਾਂ ਵਿਚਾਲੇ ਹੋਵੇਗੀ ਮੀਟਿੰਗ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
Embed widget