ਪੜਚੋਲ ਕਰੋ

ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਬਖਸ਼ਿਆ ਨਹੀਂ ਜਾਵੇਗਾ: ਡਾ. ਇੰਦਰਬੀਰ ਨਿੱਜਰ

Punjab News: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

Punjab News: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ 'ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। 

ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਪੂਰੇ ਯਤਨ ਕਰ ਰਹੀ ਹੈ। ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।

 

ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲਗਪਗ 3.54 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਪ੍ਰਦੂਸ਼ਣ ਤੇ ਗੰਦਗੀ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਕੰਮ ਲਈ ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ eproc.punjab.gov.in 'ਤੇ ਅਪਲੋਡ ਕਰ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਇਸ ਟੈਂਡਰ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦਾ ਵੇਰਵਾ ਇਸ ਵੈੱਬਸਾਈਟ 'ਤੇ ਉਪਲਬਧ ਹੋਵੇਗਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 
ਇਹ ਵੀ ਪੜ੍ਹੋ:
 

Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਟਾਪ ਹੈਡਲਾਈਨ

Gangster Deport: ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...
ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...
Punjab News: ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 
ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 
Punjab News: ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget