ਪੜਚੋਲ ਕਰੋ

Punjab News: ਜੇ ਕੋਈ ਪੁੱਛੇ ਤਾਂ ਕਹਿ ਦਿਓ ਅਸੀਂ ਖਾਲਿਸਤਾਨੀ ਹਾਂ, ਸਿਮਰਨਜੀਤ ਮਾਨ ਦੀ ਮਾਘੀ ਮੇਲੇ ਤੋਂ ਪੰਜਾਬੀਆਂ ਨੂੰ ਅਪੀਲ

ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਉੱਤੇ ਹੋਈ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਕਾਨਫਰੰਸ ਦੌਰਾਨ ਸਿਰਮਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਅਸੀਂ ਫੈਸਲਾ ਕਰ ਲਈਏ ਕਿ ਅਸੀਂ ਆਜ਼ਾਦ ਹਾਂ ਜਾਂ ਫਿਰ ਗੁਲਾਮ, ਮਾਨ ਨੇ ਕਿਹਾ ਜੇ ਸਾਨੂੰ ਕੋਈ ਪੁੱਛੇ ਤਾਂ ਸਾਫ ਕਹਿ ਦਿਓ ਅਸੀਂ ਮਾਘੀ ਦੇ ਮੇਲੇ ਤੋਂ ਆਏ ਹਾਂ ਅਸੀਂ ਖਾਲਿਸਤਾਨੀ ਹਾਂ

Punjab News: ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਉੱਤੇ ਹੋਈ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਕਾਨਫਰੰਸ ਦੌਰਾਨ ਸਿਰਮਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਅਸੀਂ ਫੈਸਲਾ ਕਰ ਲਈਏ ਕਿ ਅਸੀਂ ਆਜ਼ਾਦ ਹਾਂ ਜਾਂ ਫਿਰ ਗੁਲਾਮ, ਮਾਨ ਨੇ ਕਿਹਾ ਜੇ ਸਾਨੂੰ ਕੋਈ ਪੁੱਛੇ ਤਾਂ ਸਾਫ ਕਹਿ ਦਿਓ ਅਸੀਂ ਮਾਘੀ ਦੇ ਮੇਲੇ ਤੋਂ ਆਏ ਹਾਂ ਅਸੀਂ ਖਾਲਿਸਤਾਨੀ ਹਾਂ, ਮਾਨ ਨੇ ਕਿਹਾ ਕਿ ਅੰਗਰੇਜ਼ਾਂ ਨੇ ਹਿੰਦੂਆਂ ਨੂੰ ਹਿੰਦੋਸਤਾਨ ਦਿੱਤਾ, ਮੁਸਲਮਾਨਾਂ ਨੂੰ ਪਾਕਿਸਤਾਨ ਦਿੱਤਾ ਪਰ ਸਿੱਖਾਂ ਨੂੰ ਖਾਲਿਸਤਾਨ ਕਿਉਂ ਨਹੀਂ ਦਿੱਤਾ, ਸਾਡਾ ਸੂਬਾ ਛੋਟਾ ਕਰ ਦਿੱਤਾ ਤੇ ਸਾਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਟਾਪ ਹੈਡਲਾਈਨ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget