ਪੜਚੋਲ ਕਰੋ

ਭਾਖੜਾ ਮੇਨ ਲਾਈਨ ਟੁੱਟੀ ਤਾਂ ਪਾਣੀ 'ਚ ਡੁੱਬ ਜਾਏਗਾ ਪੰਜਾਬ, ਹਰਿਆਣਾ 'ਚ ਪੈ ਜਾਏਗਾ ਸੋਕਾ, ਸੀਐਮ ਖੱਟਰ ਖੇਡ ਰਹੇ ਨਵਾਂ ਦਾਅ

ਪੰਜਾਬ ਵੱਲੋਂ ਰਾਜਧਾਨੀ ਚੰਡੀਗੜ੍ਹ ਉੱਪਰ ਹੱਕ ਜਤਾਉਣ ਮਗਰੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਵਾਂ ਦਾਅ ਖੇਡ ਰਹੇ ਹਨ। ਸੀਐਮ ਖੱਟਰ ਪੰਜਾਬ ਤੋਂ ਪਾਣੀ ਲੈਣ ਦੇ ਮੁੱਦੇ ਨੂੰ ਉਭਾਰ ਰਹੇ ਹਨ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਵੱਲੋਂ ਰਾਜਧਾਨੀ ਚੰਡੀਗੜ੍ਹ ਉੱਪਰ ਹੱਕ ਜਤਾਉਣ ਮਗਰੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਵਾਂ ਦਾਅ ਖੇਡ ਰਹੇ ਹਨ। ਸੀਐਮ ਖੱਟਰ ਪੰਜਾਬ ਤੋਂ ਪਾਣੀ ਲੈਣ ਦੇ ਮੁੱਦੇ ਨੂੰ ਉਭਾਰ ਰਹੇ ਹਨ। ਇਸ ਬਾਰੇ ਬੁੱਧਵਾਰ ਨੂੰ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਜੋ ਥੋੜ੍ਹਾ ਹੈਰਾਨ ਕਰਨ ਵਾਲਾ ਵੀ ਹੈ।

ਸੀਐਮ ਖੱਟਰ ਦਾ ਕਹਿਣਾ ਹੈ ਕਿ ਜੇਕਰ ਹਰਿਆਣਾ ਨੂੰ ਪਾਣੀ ਸਪਲਾਈ ਕਰਨ ਵਾਲੀ ਭਾਖੜਾ ਮੇਨ ਲਾਈਨ ਟੁੱਟ ਜਾਂਦੀ ਹੈ ਤਾਂ ਪੰਜਾਬ ਪਾਣੀ ਵਿੱਚ ਡੁੱਬ ਜਾਵੇਗਾ ਤੇ ਇਸ ਨਾਲ ਹਰਿਆਣਾ ਵਿੱਚ ਸੋਕਾ ਪੈ ਜਾਏਗਾ। ਹਰੇਕ ਲੀਕਵਡ ਪੈਨਲ ਲਈ ਇੱਕ ਵਿਕਲਪ ਹੋਣਾ ਲਾਜ਼ਮੀ ਹੈ। ਭਾਖੜਾ ਮੇਨ ਲਾਈਨ ਦਾ ਵਿਕਲਪ ਵੀ ਤਿਆਰ ਕੀਤਾ ਜਾਵੇ। ਇਹ ਲਾਈਨ ਬਹੁਤ ਪੁਰਾਣੀ ਤੇ ਖਸਤਾ ਹੈ।

ਮੁੱਖ ਮੰਤਰੀ ਬੁੱਧਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਪਾਣੀ ਦਾ ਨਿਸ਼ਚਿਤ ਹਿੱਸਾ ਨਾ ਮਿਲਣ ਕਾਰਨ ਹਰਿਆਣਾ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਖੇਤੀ ਵੀ ਇਸ ਨਾਲ ਜੁੜੀ ਹੋਈ ਹੈ। ਦੱਖਣੀ ਹਰਿਆਣਾ ਵਿੱਚ ਪਾਣੀ ਦਾ ਗੰਭੀਰ ਸੰਕਟ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਰਾਵੀ-ਬਿਆਸ ਦਾ ਪਾਣੀ ਹੁਣ ਪਹਿਲਾਂ ਵਾਂਗ ਵਾਧੂ ਨਹੀਂ ਰਿਹਾ, ਫਿਰ ਵੀ ਮੌਜੂਦਾ ਉਪਲਬਧਤਾ ਅਨੁਸਾਰ ਸੂਬੇ ਨੂੰ ਆਪਣਾ ਹਿੱਸਾ ਮਿਲਣਾ ਚਾਹੀਦਾ ਹੈ। ਪਾਣੀ ਘੱਟ ਜਾਂ ਜ਼ਿਆਦਾ ਹੋਣ ਕਾਰਨ ਅਨੁਪਾਤ ਵੀ ਉਤਰਾਅ-ਚੜ੍ਹਾਅ ਰਹਿੰਦਾ ਹੈ।

ਪੰਜਾਬ ਨੂੰ ਬਿਨਾਂ ਦੇਰੀ ਐਸਵਾਈਐਲ ਦਾ ਪਾਣੀ ਹਰਿਆਣਾ ਨੂੰ ਦੇਣਾ ਚਾਹੀਦਾ ਹੈ। ਹੁਣ ਚੀਜ਼ਾਂ ਦਾ ਪਤਾ ਲਗਾਉਣ ਦਾ ਸਮਾਂ ਆ ਗਿਆ ਹੈ। ਅਸੀਂ ਪਹਿਲ ਕੀਤੀ ਪਰ ਪੰਜਾਬ ਵਾਲੇ ਪਾਸੇ ਤੋਂ ਕੋਈ ਹੁੰਗਾਰਾ ਨਹੀਂ ਮਿਲਿਆ। ਹੁਣ ਮੁੱਖ ਮੰਤਰੀ ਪੱਧਰ ਦੀ ਬਜਾਏ ਕੇਂਦਰ ਸਰਕਾਰ ਤੇ ਸੁਪਰੀਮ ਕੋਰਟ ਨੂੰ ਫੈਸਲਾ ਲਾਗੂ ਕਰਨਾ ਹੋਵੇਗਾ। ਉਹ ਛੇਤੀ ਹੀ ਕੇਂਦਰ ਅਤੇ ਸੁਪਰੀਮ ਕੋਰਟ ਨੂੰ ਪੱਤਰ ਰਾਹੀਂ ਇਸ ਬਾਰੇ ਜਾਣਕਾਰੀ ਦੇਣਗੇ। ਪ੍ਰਧਾਨ ਮੰਤਰੀ ਦੀ ਬਜਾਏ ਸਿੱਧੇ ਗ੍ਰਹਿ ਮੰਤਰੀ ਨੂੰ ਮਿਲਣਾ ਉਚਿਤ ਹੋਵੇਗਾ ਕਿਉਂਕਿ ਚੰਡੀਗੜ੍ਹ ਤੇ ਐਸਵਾਈਐਲ ਦਾ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਪਿਛਲੀ ਵਾਰ ਵੀ ਪ੍ਰਧਾਨ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਹੀ ਮਿਲਣ ਦੀ ਸਲਾਹ ਦਿੱਤੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ

ਤੁਰੰਤ ਫੋਨ ਤੋਂ ਡਿਲੀਟ ਕਰ ਦਿਓ ਆਹ 15 ਫਰਜ਼ੀ Loan Apps, 80 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਣਾ ਚੁੱਕੇ ਸ਼ਿਕਾਰ

ਪੰਜਾਬ ਪੁਲਿਸ ਦਾ ASI ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਹੋਇਆ ਕਾਬੂ

ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ

ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਤੁਰੰਤ ਫੋਨ ਤੋਂ ਡਿਲੀਟ ਕਰ ਦਿਓ ਆਹ 15 ਫਰਜ਼ੀ Loan Apps, 80 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਣਾ ਚੁੱਕੇ ਸ਼ਿਕਾਰ
ਤੁਰੰਤ ਫੋਨ ਤੋਂ ਡਿਲੀਟ ਕਰ ਦਿਓ ਆਹ 15 ਫਰਜ਼ੀ Loan Apps, 80 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਣਾ ਚੁੱਕੇ ਸ਼ਿਕਾਰ
ਪੰਜਾਬ ਪੁਲਿਸ ਦਾ ASI ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਹੋਇਆ ਕਾਬੂ
ਪੰਜਾਬ ਪੁਲਿਸ ਦਾ ASI ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਹੋਇਆ ਕਾਬੂ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਮੋਗਾ ਦੇ ਧਰਮਕੋਟ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਪੰਜਾਬ ਰੋਡਵੇਜ਼ ਦੀ ਬੱਸ, ਕਈ ਜ਼ਖ਼ਮੀ

ਪੈਨ ਕਾਰਡ ਅਪਗ੍ਰੇਡ ਨਹੀਂ ਕਰਵਾਇਆ ਤਾਂ ਬੰਦ ਹੋ ਜਾਵੇਗਾ? ਜਾਣ ਲਓ ਨਵਾਂ ਨਿਯਮ

Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024

Embed widget