ਪੜਚੋਲ ਕਰੋ

'ਹਰਿਆਣਾ ਵੱਲੋਂ ਸਮਾਂ ਰਹਿੰਦਿਆਂ ਹਾਂਸੀ-ਬੁਟਾਣਾ ਨਹਿਰ ਹੇਠਲੇ ਸਾਇਫਨਾਂ ਦੀ ਸਫ਼ਾਈ ਕਰਵਾਈ ਜਾਂਦੀ ਤਾਂ ਸਾਡੇ ਪਾਸੇ ਹੜ੍ਹਾਂ ਦੇ ਹਾਲਾਤ ਨਾ ਬਣਦੇ'

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਹਾਂਸੀ-ਬੁਟਾਣਾ ਨਹਿਰ ਹੇਠਾਂ ਘੱਗਰ ਉਪਰ ਬਣੇ ਸਾਈਫ਼ਨਾਂ ਦੀ ਸਮੇਂ ਸਿਰ ਸਫ਼ਾਈ ਨਾ

ਚੰਡੀਗੜ੍ਹ/ਪਟਿਆਲਾ:  ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਹਾਂਸੀ-ਬੁਟਾਣਾ ਨਹਿਰ ਹੇਠਾਂ ਘੱਗਰ ਉਪਰ ਬਣੇ ਸਾਈਫ਼ਨਾਂ ਦੀ ਸਮੇਂ ਸਿਰ ਸਫ਼ਾਈ ਨਾ ਕਰਵਾਏ ਜਾਣ ਕਰਕੇ ਡਾਫ਼ ਲੱਗੀ ਹੈ ਜਿਸ ਨਾਲ ਪੰਜਾਬ ਵਾਲੇ ਇਲਾਕੇ ਦੇ ਪਿੰਡ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ।

ਕੈਬਨਿਟ ਮੰਤਰੀ ਨੇ ਵੱਖ-ਵੱਖ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਇਹ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਚਾਹੀਦਾ ਸੀ ਕਿ ਸਾਈਫ਼ਨਾਂ ਦੀ ਅਗਾਊਂ ਸਫ਼ਾਈ ਕਰਵਾਈ ਜਾਂਦੀ। ਉਨ੍ਹਾਂ ਕਿਹਾ ਕਿ ਜੇ ਸਾਈਫ਼ਨ ਦੀ ਸਫ਼ਾਈ ਹੋਈ ਹੁੰਦੀ ਤਾਂ ਇਹ ਨੌਬਤ ਨਾ ਆਉਂਦੀ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ਸਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਕੈਥਲ ਦੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ।

ਉਨ੍ਹਾਂ ਸਮਾਣਾ ਹਲਕੇ ਦੇ ਪ੍ਰਭਾਵਿਤ ਪਿੰਡਾਂ ਧਰਮਹੇੜੀ, ਘਿਉਰਾ, ਕਮਾਸਪੁਰ, ਧਨੌਰੀ, ਨਵਾਂ ਗਾਉਂ, ਬੀਬੀਪੁਰ, ਗਾਜੀਸਲਾਰ, ਰਾਜਲਾ, ਡਰੌਲਾ, ਡਰੌਲੀ, ਭਾਨਰਾ, ਭਾਨਰੀ, ਮੈਣ, ਸੱਸਾ ਗੁੱਜਰਾਂ, ਸੱਸਾ ਥੇਹ, ਮਾਂਗਟਾਂ, ਸਮਸਪੁਰ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਇੱਥੇ ਲੋੜੀਂਦੀਆਂ ਕਿਸ਼ਤੀਆਂ ਤੇ ਹੋਰ ਰਾਹਤ ਸਮੱਗਰੀ ਭਿਜਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਆਮਦ ਕਰਕੇ ਸੁਰੱਖਿਅਤ ਥਾਵਾਂ ਉਤੇ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਪੀਲ ’ਤੇ ਜ਼ਰੂਰ ਅਮਲ ਕਰਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਠਹਿਰਾਅ ਦੇ ਪਬ੍ਰੰਧ ਕੀਤੇ ਗਏ ਹਨ ਤੇ ਹੋਰ ਵੀ ਲੋੜੀਂਦੀ ਰਾਹਤ ਸਮੱਗਰੀ ਪੁੱਜਦੀ ਕਰਵਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਅਤੇ ਉਹ ਆਪ ਖ਼ੁਦ ਸੰਕਟ ਦੀ ਇਸ ਘੜੀ ਵਿੱਚ ਆਪਣੇ ਹਲਕੇ ਦੇ ਪਾਣੀ ਦੇ ਤੇਜ਼ ਵਹਾਅ ਤੋਂ ਪ੍ਰਭਾਵਿਤ 50 ਤੋਂ ਵਧੇਰੇ ਪਿੰਡਾਂ ਦਾ ਨਿਰੰਤਰ ਦੌਰਾ ਕਰ ਰਹੇ ਹਨ ਅਤੇ ਪਿੰਡ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾ ਰਹੇ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਹਾੜੀ ਖੇਤਰਾਂ ਵਿੱਚ ਹੋਈ ਭਾਰੀ ਬਰਸਾਤ ਕਰਕੇ ਰੋਪੜ ਤੋਂ ਇਲਾਵਾ, ਡੇਰਾ ਬੱਸੀ, ਰਾਜਪੁਰਾ, ਘਨੌਰ, ਸਨੌਰ, ਸਮਾਣਾ, ਸ਼ੁਤਰਾਣਾ, ਨਾਭਾ ਸਮੇਤ ਸੰਗਰੂਰ ਵਿੱਚੋਂ ਲੰਘਦੇ ਘੱਗਰ ਤੇ ਹੋਰ ਨਦੀਆਂ ਵਿਚ ਆਏ ਬੇਹਿਸਾਬੇ ਪਾਣੀ ਨੇ ਬਹੁਤ ਭਾਰੀ ਨੁਕਸਾਨ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ABP Premium

ਵੀਡੀਓਜ਼

ਸ਼੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣਾ ਚਾਹੁੰਦੇ ਨੇ Sukhbir Badal  ਅਸਤੀਫ਼ੇ ਤੋਂ ਬਾਅਦ , ਬਾਦਲ ਦੀ ਵੱਡੀ ਅਪੀਲRavneet Bittu  'ਤੇ ਤੱਤੇ ਹੋਏ ਕਿਸਾਨ ਲੀਡਰ ਕਰਤਾ ਵੱਡਾ Challenge | Abp SanjhaNavjot Sidhu | ਕੈਂਸਰ ਨਾਲ ਲੜਦੀ ਘਰਵਾਲ਼ੀ ਦੀ ਕਹਾਣੀ ਦੱਸ ਭਾਵੁਕ ਹੋਏ ਨਵਜੋਤ ਸਿੱਧੂ! | Abp SanjhaMohali Murder|ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ,  ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ

Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

Embed widget