ਪੜਚੋਲ ਕਰੋ

Farmer Protest: ਜੇ ਧਾਰਾ 163 ਲੱਗੀ ਹੈ ਤਾਂ ਅੰਬਾਲਾ 'ਚ ਸਤਿੰਦਰ ਸਰਤਾਜ ਦੇ ਪ੍ਰੋਗਰਾਮ 'ਚ ਕਿਵੇਂ ਇਕੱਠੀ ਹੋਈ ਭੀੜ ? ਕਿਸਾਨਾਂ ਨੇ ਹਰਿਆਣਾ ਪੁਲਿਸ ਨੂੰ ਪੁੱਛੇ ਸਵਾਲ

ਕਿਸਾਨ ਆਗੂ ਸਰਵਣ ਪੰਧੇਰ ਦਾ ਕਹਿਣਾ ਹੈ ਕਿ ਜੇ ਅੱਜ ਖੇਤੀ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਨਾ ਕੀਤੀ ਤਾਂ ਕੱਲ੍ਹ ਯਾਨੀ ਕਿ 8 ਦਸੰਬਰ ਨੂੰ ਦੁਪਹਿਰ 12 ਵਜੇ 101 ਕਿਸਾਨ ਮੁੜ ਦਿੱਲੀ ਵੱਲ ਮਾਰਚ ਕਰਨਗੇ। ਕੇਂਦਰ ਵੱਲੋਂ ਅਜੇ ਤੱਕ ਗੱਲਬਾਤ ਲਈ ਕੋਈ ਸੱਦਾ ਨਹੀਂ ਆਇਆ ਹੈ।

Farmer Protest: ਹਰਿਆਣਾ ਪੁਲਿਸ ਨੇ ਭਾਰਤੀ ਨਿਆਂ ਸਾਹਿਤਾ (BNS) ਦੀ ਧਾਰਾ 163 (ਪਹਿਲਾਂ 144) ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਨੂੰ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਿਆ ਪਰ ਉਸੇ ਅੰਬਾਲਾ ਵਿੱਚ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਦਾ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਵੇਂ ਹੀ ਕਿਸਾਨ ਆਗੂਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਪੁਲਿਸ 'ਤੇ ਸਵਾਲ ਖੜ੍ਹੇ ਕਰ ਦਿੱਤੇ।

ਕਿਸਾਨ ਮਜ਼ਦੂਰ ਮੋਰਚਾ (KMM) ਨੇ ਇਸ ਬਾਰੇ ਸੋਸ਼ਲ ਮੀਡੀਆ (X) 'ਤੇ ਪੋਸਟ ਕਰਦਿਆਂ ਕਿਹਾ - "ਅਸੀਂ ਅੰਬਾਲਾ ਵਿੱਚ ਗਾਇਕ ਸਤਿੰਦਰ ਸਰਤਾਜ ਦੇ ਪ੍ਰੋਗਰਾਮ ਦੇ ਵਿਰੁੱਧ ਨਹੀਂ ਹਾਂ, ਪਰ ਅੱਜ ਅੰਬਾਲਾ ਵਿੱਚ ਧਾਰਾ 163 ਲਾਗੂ ਕੀਤੀ ਗਈ ਹੈ ਤਾਂ ਜੋ ਕਿਸਾਨ ਦਿੱਲੀ ਨਾ ਜਾ ਸਕਣ, ਅਜਿਹੇ ਵਿੱਚ ਪ੍ਰੋਗਰਾਮ ਕਿਵੇਂ ਆਯੋਜਿਤ ਕੀਤਾ ਜਾ ਸਕਦਾ ਹੈ ?'' ਹਾਲਾਂਕਿ ਅਜੇ ਤੱਕ ਇਸ ਸਬੰਧੀ ਅੰਬਾਲਾ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਜ਼ਿਕਰ ਕਰ ਦਈਏ ਕਿ ਕੱਲ੍ਹ (6 ਦਸੰਬਰ) 101 ਕਿਸਾਨਾਂ ਨੇ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ ਸੀ, ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਹਰਿਆਣਾ ਵਿੱਚ ਦਾਖਲ ਨਹੀਂ ਹੋਣ ਦਿੱਤਾ। ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ 'ਚ 8 ਕਿਸਾਨ ਜ਼ਖਮੀ ਹੋ ਗਏ। 
ਦੱਸ ਦਈਏ ਕਿ ਦਿੱਲੀ ਵੱਲ ਮਾਰਚ ਦੌਰਾਨ ਜ਼ਖ਼ਮੀ ਹੋਏ ਕਿਸਾਨ ਹਰਪ੍ਰੀਤ ਸਿੰਘ ਦੀ ਹਾਲਤ ਵਿਗੜ ਗਈ ਹੈ। ਉਸ ਨੂੰ ਅੱਜ ਸ਼ਨੀਵਾਰ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਕੱਲ੍ਹ ਦਿੱਲੀ ਵੱਲ ਮਾਰਚ ਦੌਰਾਨ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਜਿਨ੍ਹਾਂ ਨੂੰ ਵੱਖ-ਵੱਖ ਸਥਾਨਕ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।

ਪੰਜਾਬ ਦੇ ਕਿਸਾਨਾਂ ਵੱਲੋਂ ਅੱਜ ਕੇਂਦਰ ਸਰਕਾਰ ਨੂੰ ਗੱਲਬਾਤ ਲਈ ਇੱਕ ਦਿਨ ਦਾ ਅਲਟੀਮੇਟਮ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਪੰਧੇਰ ਦਾ ਕਹਿਣਾ ਹੈ ਕਿ ਜੇ ਅੱਜ ਖੇਤੀ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਨਾ ਕੀਤੀ ਤਾਂ ਕੱਲ੍ਹ ਯਾਨੀ ਕਿ 8 ਦਸੰਬਰ ਨੂੰ ਦੁਪਹਿਰ 12 ਵਜੇ 101 ਕਿਸਾਨ ਮੁੜ ਦਿੱਲੀ ਵੱਲ ਮਾਰਚ ਕਰਨਗੇ। ਕੇਂਦਰ ਵੱਲੋਂ ਅਜੇ ਤੱਕ ਗੱਲਬਾਤ ਲਈ ਕੋਈ ਸੱਦਾ ਨਹੀਂ ਆਇਆ ਹੈ। ਅਜਿਹੇ ਵਿੱਚ ਕਿਸਾਨ ਭਲਕੇ 8 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਲਈ ਨਵੀਂ ਰਣਨੀਤੀ ਬਣਾਉਣਗੇ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget