ਪੜਚੋਲ ਕਰੋ

Amitpal Singh: ਕੋਈ ਸਿਧਾਂਤਕ ਤੌਰ 'ਤੇ ਗਲਤ ਸਾਬਤ ਕਰ ਦੇਵੇ ਤਾਂ ਅਸੀਂ ਝੁਕ ਜਾਵਾਂਗੇ...ਭਾਈ ਅੰਮ੍ਰਿਤਪਾਲ ਸਿੰਘ ਦੀ ਵਿਰੋਧੀਆਂ ਨੂੰ ਚੁਣੌਤੀ

Amitpal Singh: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨਾਲ ਵੀ...

Amitpal Singh: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਆਪਣੀ ਅਲੋਚਨਾ ਕਰਨ ਵਾਲਿਆਂ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਕੋਈ ਵੀ ਸਾਨੂੰ ਸਿਧਾਂਤਕ ਤੌਰ 'ਤੇ ਗਲਤ ਸਾਬਤ ਕਰ ਦੇਵੇ, ਉਹ ਝੁਕ ਜਾਣਗੇ।

ਪੱਤਰਕਾਰਾਂ ਵੱਲੋਂ ਹਥਿਆਰਾਂ ਬਾਰੇ ਕੀਤੇ ਸਵਾਲ ਤੇ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਹੈ। ਲੋਕਾਂ ਨੂੰ ਖੁਸ਼ੀ ਹੋਣੀ ਚਾਹੀਦੀ ਹੈ ਕਿ ਅਸੀਂ ਫਿਰ ਪੁਰਾਣੀ ਰਵਾਇਤ ਸ਼ੁਰੂ ਕਰ ਰਹੇ ਹਾਂ। ਭਾਈ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਬਾਰੇ ਕਿਹਾ ਕਿ ਜੇਕਰ ਸਿੱਖਾਂ ਦੀ ਸੁਪਰੀਮ ਕੋਰਟ ਕਿਤੇ ਵੀ ਬੁਲਾਵੇਗੀ ਤਾਂ ਉਹ ਜ਼ਰੂਰ ਜਾਣਗੇ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਨਹੀਂ ਹਨ।

ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਆਪਣਾ ਪੱਖ ਕਮੇਟੀ ਅੱਗੇ ਪੇਸ਼ ਕਰਨਗੇ। ਉਹ ਸਿਧਾਂਤਕ ਤੌਰ 'ਤੇ ਉਹ ਗਲਤ ਨਹੀਂ ਹਨ। ਜੇ ਕੋਈ ਉਨ੍ਹਾਂ ਨੂੰ ਸਿਧਾਂਤਕ ਤੌਰ 'ਤੇ ਗਲਤ ਸਾਬਤ ਕਰਦਾ ਹੈ ਤਾਂ ਉਹ ਝੁਕਣ ਲਈ ਤਿਆਰ ਹਨ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੱਖ ਉਹੀ ਰਹੇਗਾ ਜੋ ਉਹ ਕਹਿੰਦੇ ਆ ਰਹੇ ਹਨ। ਉਨ੍ਹਾਂ ਕੋਲ ਇਤਿਹਾਸਕ ਹਵਾਲੇ ਹਨ। ਸੰਤ ਕਰਤਾਰ ਸਿੰਘ ਤੋਂ ਲੈ ਕੇ ਦੂਜੇ ਵਿਸ਼ਵ ਯੁੱਧ ਤੱਕ ਜੋ ਕੁਝ ਵੀ ਹੋਇਆ, ਉਨ੍ਹਾਂ ਦਾ ਹਵਾਲਾ ਹੈ। ਇਸ ਲਈ ਅਸੀਂ ਆਪਣਾ ਪੱਖ ਪੇਸ਼ ਕਰਾਂਗੇ ਤੇ ਉਹ ਆਪਣਾ।

ਇਹ ਵੀ ਪੜ੍ਹੋ: Budget session: ਰਾਜਪਾਲ ਤੇ ਅੰਮ੍ਰਿਤਪਾਲ ਦੇ ਮੁੱਦੇ 'ਤੇ ਘਿਰੀ ਸਰਕਾਰ ! ਵਿਰੋਧੀ ਧਿਰ ਨੇ ਜਮ ਕੇ ਰਗੜੀ ਆਪ

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜਦੋਂ ਤੱਕ ਪ੍ਰਮਾਤਮਾ ਨੇ ਸਾਹ ਲਿਖੇ ਹਨ, ਉਨ੍ਹਾਂ ਨੂੰ ਕੋਈ ਖ਼ਤਰਾ ਨਹੀਂ। ਗੁਰੂ ਸਾਹਿਬਾਨ ਇਸ ਬਾਰੇ ਖੁਦ ਹੀ ਫਿਕਰਮੰਦ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਏਜੰਸੀਆਂ ਜਾਨ ਨੂੰ ਖ਼ਤਰੇ ਦੀ ਗੱਲ ਕਰ ਰਹੀਆਂ ਹਨ, ਅਸਲ ਵਿੱਚ ਉਨ੍ਹਾਂ ਤੋਂ ਹੀ ਸਭ ਤੋਂ ਵੱਡਾ ਖ਼ਤਰਾ ਹੈ।

ਇਹ ਵੀ ਪੜ੍ਹੋ: Health Tips: ਗਰਮੀਆਂ 'ਚ ਖਾਓ ਕੱਚੇ ਬਦਾਮ, ਸਿਹਤ ਲਈ ਸਾਬਤ ਹੋਣਗੇ ਵਰਦਾਨ, ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget